ਪੰਜਾਬੀ ਯੂਨੀਵਰਸਿਟੀ ’ਚ ਕੱਢਿਆ ਰੋਸ ਮਾਰਚ, ਸਰਕਾਰ ਖਿਲਾਫ਼ ਕੀਤੀ ਨਾਅਰੇਬਾਜੀ
ਪੰਜਾਬੀ ’ਵਰਸਿਟੀ ’ਚ ਪੱਕਾ ਮੋਰਚਾ ਚੌਥੇ ਦਿਨ ’ਚ ਸ਼ਾਮਲ, ਗ੍ਰਾਂਟ ਜਾਰੀ ਕਰਨ ਦੇ ਲਿਖਤੀ ਭਰੋਸੇ ’ਤੇ ਅੜ੍ਹੇ
ਸਾਲ 2022-23 ’ਚ ਸਰਕਾਰ ਦੀ ਗ੍ਰਾਂਟ ਤੋਂ ਖਰਚ ਦਾ ਹਿੱਸਾ ਸਿਰਫ਼ 42.2 ਫੀਸਦੀ : ਆਗੂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਦੀ ਗ੍ਰਾਂਟ ਵਿੱਚ ਕੀਤੀ ਗਈ ਕਟੌਤੀ ਤੋਂ ਬਾਅਦ ਪੰਜਾਬੀ...
Independence Day: ਆਜ਼ਾਦੀ ਦਿਵਸ ਸਮਰਪਿਤ ਸਮਾਗਮ ਕਰਵਾਇਆ
ਚੀਮਾ ਮੰਡੀ, (ਹਰਪਾਲ)। ਇਲਾਕੇ ਦੀ ਨਾਮਵਰ ਸੰਸਥਾ ਐਮਐਲਜੀ ਕਾਨਵੈਂਟ ਸਕੂਲ (ਸੀ ਬੀ ਐਸ ਸੀ ਨਵੀ ਦਿੱਲੀ ਤੋਂ ਮਾਨਤਾ ਪ੍ਹਾਪਤ) ਦੇ ਕੈਂਪਸ ਵਿੱਚ ਆਜ਼ਾਦੀ ਦਿਵਸ ਦੀ 78ਵੀਂ ਵਰ੍ਹੇਗੰਢ ਬੜੀ ਧੂਮ-ਧਾਮ ਨਾਲ ਮਨਾਈ ਗਈ। ਇਸ ਪ੍ਰੋਗਰਾਮ ਵਿੱਚ ਬੱਚਿਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ। Independence Day
ਇਸ ਮੌਕੇ ਐਮ...
ਨੌਜਵਾਨਾਂ ਲਈ ਖੁਸ਼ਖਬਰੀ, 7 ਜੂਨ ਨੂੰ ਲੱਗੇਗਾ ਰੁਜ਼ਗਾਰ ਮੇਲਾ
(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਲਿਆ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਬਿਊਰੋ ਵੱਲੋਂ 7 ਜੂਨ ਨੂੰ ਆਈ.ਟੀ.ਆਈ. (ਲੜਕੇ) ਨਾਭਾ ਰੋਡ ਪਟਿਆਲਾ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਰੋਜ਼ਗਾਰ...
ਸਿਵਲ ਸੇਵਾਵਾਂ 2021 ਨਤੀਜਾ : ਸੁਨਾਮ ਦੀ ਗਾਮਿਨੀ ਸਿੰਗਲਾ ਨੇ ਪੂਰੇ ਭਾਰਤ ’ਚ ਹਾਸਲ ਕੀਤਾ ਤੀਜਾ ਰੈਂਕ
ਪਹਿਲੀਆਂ ਤਿੰਨ ਮਹਿਲਾ ਟਾਪਰ
ਸੁਨਾਮ ਊਧਮ ਸਿੰਘ ਵਾਲਾ ( ਖੁਸ਼ਪ੍ਰੀਤ ਜੋਸ਼ਨ)। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਅੱਜ ਸਾਲ 2021 ਲਈ ਸਿਵਲ ਪ੍ਰੀਖਿਆ ਦੇ ਨਤੀਜੇ ਜਾਰੀ ਕੀਤੇ। ਇਨ੍ਹਾਂ ਨਤੀਜਿਆਂ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ’ਤੇ ਮਹਿਲਾ ਉਮੀਦਵਾਰਾਂ ਨੇ ਕਬਜ਼ਾ ਕੀਤਾ ਹੈ । ਇਸ ਪ੍ਰੀਖਿਆ ਵਿੱਚ ਸੁਨਾਮ ਤੋ...
ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲਿਆਂ ’ਚ ਵਿਦਿਆਰਥਣਾਂ ਨੇ ਜ਼ਿਲੇ੍ਹ ਦਾ ਨਾਂਅ ਚਮਕਾਇਆ
ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲਿਆਂ ’ਚ ਵਿਦਿਆਰਥਣਾਂ ਨੇ ਜ਼ਿਲੇ੍ਹ ਦਾ ਨਾਂਅ ਚਮਕਾਇਆ
ਬਰਨਾਲਾ, (ਜਸਵੀਰ ਸਿੰਘ ਗਹਿਲ/ਰਜਿੰਦਰ ਸ਼ਰਮਾ)। ਭਾਸ਼ਾ ਵਿਭਾਗ ਪੰਜਾਬ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਰਾਜ ਪੱਧਰੀ ਸਿਰਜਣਾਤਮਕ ਅਤੇ ਕਵਿਤਾ ਗਾਇਨ ਮੁਕਾਬਲਿਆਂ ਵਿੱਚੋਂ ਜ਼ਿਲ੍ਹਾ ਬਰਨਾਲਾ ਦੇ ਸਕੂਲ...
Faridkot News : ਸਰਕਾਰੀ ਬ੍ਰਿਜਿੰਦਰਾ ਕਾਲਜ ’ਚ ਪੀਐਸਯੂ ਦੀ ਨਵੀਂ ਕਮੇਟੀ ਦੀ ਚੋਣ
ਵਿਦਿਆਰਥੀ ਮੰਗਾਂ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ | Faridkot News
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿੱਚ ਸੂਬਾ ਆਗੂ ਧੀਰਜ ਕੁਮਾਰ ਦੀ ਅਗਵਾਈ ਵਿੱਚ 61 ਮੈਂਬਰੀ ਕਾਲਜ ਕਮੇਟੀ ਦੀ ਚੋਣ ਕੀਤੀ ਗਈ। ਨਵੀਂ ਕਾਲਜ ਕਮੇਟੀ ਨੇ ਵਿਦਿਆਰਥੀਆ...
ਪੰਜਾਬੀ ਭਾਸ਼ਾ ਦੀ ਥਾਂ ਅੰਗਰੇਜ਼ੀ ਦਾ ਮੋਹ ਰੱਖਣ ਵਾਲਿਆਂ ’ਤੇ ਕਾਰਵਾਈ ਦੇ ਨਾਂਅ ’ਤੇ ਡੰਗ ਟਪਾ ਰਿਹੈ ਭਾਸ਼ਾ ਵਿਭਾਗ
10 ਸਾਲਾਂ ਵਿੱਚ ਸਿਰਫ਼ ਗਿਣਵੇਂ-ਚੁਣਵੇਂ ਵਿਭਾਗਾਂ ਦੇ ਮੁਲਾਜ਼ਮਾਂ ’ਤੇ ਹੀ ਕੀਤੀ ਕਾਰਵਾਈ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਭਾਸ਼ਾ (Punjabi language) ਦੀ ਥਾਂ ਅੰਗਰੇਜ਼ੀ ਭਾਸ਼ਾ ਪ੍ਰਤੀ ਮੋਹ ਰੱਖਣ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਿਰੁੱਧ ਭਾਸ਼ਾ ਵਿਭਾਗ ਪੰਜਾਬ ਕਾਰਵਾਈ ਦੇ ਨਾਂਅ ’ਤੇ ਸਿਰਫ਼ ਡੰਗ ਹੀ ...
ਅਮੀਨੋ ਐਸਿਡਾਂ ਦੀ ਪੈਦਾਵਾਰ ਲਈ ਪੰਜਾਬੀ ਯੂਨੀਵਰਸਿਟੀ ਨੇ ਲੱਭੀ ਇੱਕ ਵਿਸ਼ੇਸ਼ ਪ੍ਰਕਿਰਿਆ/ਪ੍ਰਣਾਲ਼ੀ
ਕੈਂਸਰ ਸਮੇਤ ਵੱਡੀਆਂ ਬਿਮਾਰੀਆਂ ਦੀਆਂ ਦਵਾਈਆਂ ਵਿੱਚ ਮਹੱਤਵ ਰੱਖਦੇ ਹਨ ਅਮੀਨੋ ਐਸਿਡ ( Punjabi University )
ਖੋਜ ਦੇ ਨਤੀਜੇ ਕੌਮਾਂਤਰੀ ਵਿਗਿਆਨ ਰਸਾਲਿਆਂ ਵਿੱਚ ਹੋਏ ਪ੍ਰਕਾਸ਼ਿਤ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੈਂਸਰ ਦੀਆਂ ਦਵਾਈਆਂ ਤੋਂ ਲੈ ਕੇ ਗੁਰਦਿਆਂ ਦੀ ਪੱਥਰੀ, ਸ਼ੂਗਰ, ਜਿਗਰ ਦੀਆਂ ਬਿਮਾਰੀ...
ਮਾਨ ਸਰਕਾਰ ਦਾ ਐਕਸ਼ਨ : 720 ਪ੍ਰਾਈਵੇਟ ਸਕੂਲਾਂ ਦੀ ਜਾਂਚ ਦੇ ਆਦੇਸ਼
ਪ੍ਰਾਈਵੇਟ ਸਕੂਲ ਕਰ ਰਹੇ ਹਨ ਮਨਮਾਨੀ, ਮਿਲ ਰਹੀਆਂ ਹਨ ਸ਼ਿਕਾਇਤਾਂ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਨੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ (Private Schools) ਖਿਲਾਫ ਵੱਡਾ ਕਦਮ ਚੁੱਕਿਆ ਹੈ। ਜਿਹੜੇ ਸਕੂਲ ਆਪਣੀ ਮਨਮਾਨੀ ਕਰਦੇ ਹਨ ਉਨ੍ਹਾਂ ’ਤੇ ਨਕੇਲ ਕੱਸਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਕ...
Har Ghar Tiranga: ਘਰ ’ਚ ਲਹਿਰਾ ਰਹੇ ਹੋ ‘ਤਿਰੰਗਾ’ ਤਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਧਿਆਨ, ਜਾਣੋ ਰਾਸ਼ਟਰੀ ਝੰਡੇ ਨਾਲ ਜੁੜੇ ਨਿਯਮ
Har Ghar Tiranga: ਅਗਲੇ ਹਫ਼ਤੇ ਤੋਂ ਦੇਸ਼ ਭਰ ਵਿੱਚ ’ਹਰ ਘਰ ਤਿਰੰਗਾ’ ਮੁਹਿੰਮ ਸ਼ੁਰੂ ਹੋ ਰਹੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੰਸਟਾਗ੍ਰਾਮ ’ਤੇ ਇਕ ਪੋਸਟ ਪਾ ਕੇ ਲੋਕਾਂ ਨੂੰ ਆਪਣੀ ਪ੍ਰੋਫਾਈਲ ਫੋਟੋ ਨੂੰ ਤਿਰੰਗੇ ਦੀ ਫੋਟੋ ਨਾਲ ਬਦਲਣ ਦੀ ਅਪੀਲ ਕੀਤੀ ਹੈ। ਪੋਸਟ ਕਰਦੇ ਹੋਏ ਪੀਐਮ ਮੋਦੀ ...