ਬੀਐਨਆਈ ਬਠਿੰਡਾ ਨੇ ਗ੍ਰੈਂਡ ਫਿਨਾਲੇ ਐਵਾਰਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਕਰਵਾਇਆ
ਸਿਸਕੋ ਫਾਈਟਰਸ ਅਤੇ ਬਿਗ ਸ਼ਾਟ ਨੂੰ ਸਾਂਝੇ ਤੌਰ ’ਤੇ ਜੇਤੂ ਐਲਾਨਿਆ ਗਿਆ
ਐਸਆਰਐਲ ਕਿ੍ਰਏਟਰਸ ਬਣਿਆ ਉਪ ਜੇਤੂ ਘੋਸ਼ਿਤ
(ਸੁਖਨਾਮ) ਬਠਿੰਡਾ। ਬੀਐਨਆਈ ਰਾਇਲਜ਼ ਅਤੇ ਬੀਐਨਆਈ ਐਸਪਾਇਰ ਦਾ ਗ੍ਰੈਂਡ ਫਿਨਾਲੇ ਐਵਾਰਡ ਸਮਾਰੋਹ ਬੀਐਨਆਈ ਬਠਿੰਡਾ ਵੱਲੋਂ ਇੱਕ ਨਿੱਜੀ ਹੋਟਲ ਵਿੱਚ ਕਰਵਾਇਆ ਗਿਆ। ਇਸ ਮੌਕੇ ਵਿਜੇ ਜਿੰਦ...
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਹੋਈ ਮੁੱਖ ਮੰਤਰੀ ਨਿਵਾਸ ਮੂਹਰੇ ਪੁਲਿਸ ਨਾਲ ਖਿੱਚ ਧੂਹ
ਅਧਿਆਪਕਾਂ ਨੇ ਕੀਤਾ ਮੁੱਖ ਮੰਤਰੀ ਨਿਵਾਸ ਦਾ ਘਿਰਾਓ
(ਗੁਰਪ੍ਰੀਤ ਸਿੰਘ) ਸੰਗਰੂਰ। ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ( ETT Teachers) ਦੀ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਪੁਲਿਸ ਨਾਲ ਖਿਚਾ ਧੂਹ ਹੋ ਗਈ। ਹਾਸਲ ਜਾਣਕਾਰੀ ਮੁਤ...
ਤੀਆਂ ਦਾ ਤਿਉਹਾਰ ਮਨਾਇਆ
ਤੀਆਂ ਦਾ ਤਿਉਹਾਰ ਮਨਾਇਆ
(ਨਰੇਸ਼ ਕੁਮਾਰ) ਸੰਗਰੂਰ। ਫੋਰਚੂਨ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵਿੱਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਾਉਣ ਦਾ ਮਹੀਨਾ ਪੰਜਾਬੀ ਸਭਿਆਚਾਰ ’ਚ ਇੱਕ ਖਾਸ ਮਹੱਤਵ ਰੱਖਦਾ ਹੈ। ਇਹਨੀਂ ਦਿਨੀਂ ਕੁੜੀਆਂ ਮਹਿੰਦੀ ਲਵਾਉਂਦੀਆਂ ਹਨ, ਪੀਂਘਾਂ ਝੂਟਦੀਆਂ ਹਨ ਤ...
ਸਰਕਾਰੀ ਸਕੂਲ ਦੇ ਦੋ ਬੱਚਿਆ ਨੇ ਕੀਤਾ ਜਵਾਹਰ ਨਵੋਦਿਆ ਵਿਦਿਆਲਿਆ ਦਾ ਟੈਸਟ ਪਾਸ, ਸਟਾਫ ਨੇ ਕੀਤਾ ਸਨਮਾਨਿਤ
ਲੌਂਗੋਵਾਲ, (ਹਰਪਾਲ)। ਸਰਕਾਰੀ ਪ੍ਰਾਇਮਰੀ ਸਕੂਲ ਤੋਗਾਵਾਲ ਦੇ ਦੋ ਵਿਦਿਆਰਥਣਾਂ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਸਕੂਲ ਦਾ ਟੈਸਟ ਪਾਸ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਰਾਮ ਕ੍ਰਿਸ਼ਨ, ਮਾਸਟਰ ਬਲਵੀਰ ਸਿੰਘ, ਮਾਸਟਰ ਹਰਮਲ ਸਿੰਘ ਨੇ ਦੱਸਿਆ ਕਿ ਸਕੂਲ ਸਟਾਫ ਦੀ ਮਿਹਨਤ ਸਦ...
ਜ਼ਿਲ੍ਹਾ ਪੱਧਰੀ ਗੀਤ ਮੁਕਾਬਲੇ ’ਚੋਂ ਹਰਲੀਨ ਸ਼ਰਮਾ ਨੇ ਮਾਰੀ ਬਾਜ਼ੀ
(ਸੁਭਾਸ਼ ਸ਼ਰਮਾ) ਕੋਟਕਪੂਰਾ। ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਗੀਤ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ’ਚ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਸਰਬਜੀਤ ਕੌਰ ਨੇ ਦੱਸਿਆ ਕਿ ਮਿ...
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ.ਸ.ਸ.ਸ. ਹਰੀਨੌ ਵਿਖੇ ਵਿਦਿਆਰਥੀ ਸਨਮਾਨ ਸਮਾਰੋਹ 30 ਜੁਲਾਈ ਨੂੰ
ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਸਕੂਲਾਂ ਵਿੱਚ ਪਡ਼੍ਹਦੇ ਵਿਦਿਆਰਥੀਆਂ ਦੇ ਜੂਨੀਅਰ ਅਤੇ ਸੀਨੀਅਰ ਗਰੁੱਪ ਦੇ ਗਿਆਨ ਪਰਖ ਮੁਕਾਬਲੇ 6 ਅਗਸਤ ਨੂੰ
ਮੁਕਾਬਲਿਆਂ ਦੇ ਸੰਚਾਲਨ ਲਈ ਬਣਾਏ ਗਏ 9 ਪ੍ਰੀਖਿਆ ਕੇਂਦਰ
ਕੋਟਕਪੂਰਾ , (ਸੁਭਾਸ਼ ਸ਼ਰਮਾ)। 'ਰਾਮ ਮੁਹੰਮਦ ਸਿੰਘ ਆਜ਼ਾਦ ਵੈਲ...
ਐਗਰੀਟੈਕ ਸਟਾਰਟਅੱਪਸ: ਡਿਜ਼ੀਟਲ ਤਕਨੀਕਾਂ ਨਾਲ ਸੁਧਾਰੋ ਭਵਿੱਖ
ਐਗਰੀਟੈਕ ਸਟਾਰਟਅੱਪਸ: ਡਿਜ਼ੀਟਲ ਤਕਨੀਕਾਂ ਨਾਲ ਸੁਧਾਰੋ ਭਵਿੱਖ
ਨੈਸਕਾਮ ਦੀ ਇੱਕ ਰਿਪੋਰਟ ਅਨੁਸਾਰ, 2019 ਦੇ ਪਹਿਲੇ ਛੇ ਮਹੀਨਿਆਂ ਵਿੱਚ ਇਨ੍ਹਾਂ ਸਟਾਰਟਅੱਪਸ ਵਿੱਚ 17 ਬਿਲੀਅਨ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਇਹ ਪਿਛਲੇ ਸਾਲ ਨਾਲੋਂ 300 ਫੀਸਦੀ ਵੱਧ ਹੈ।
ਅੱਜ ਦੇਸ਼ ’ਚ ਇੱਕ ਹਜ਼ਾਰ ਤੋਂ ਵੱਧ ਐਗਰੀਟੈਕ ...
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਕਮਿਊਟਡ ਛੁੱਟੀ ਪ੍ਰਵਾਨ ਕਰਨ ਸਬੰਧੀ ਅਧਿਆਪਕ ਵਰਗ ’ਤੇ ਕੀਤਾ ਹਮਲਾ
15 ਦਿਨਾਂ ਤੋ ਘੱਟ ਬਿਮਾਰ ਹੋਣ ਤੇ ਅਧਿਆਪਕਾਂ ਦੀ ਨਹੀਂ ਪ੍ਰਵਾਨ ਹੋਵੇਗੀ ਮੈਡੀਕਲ ਕਮਿਊਟਡ ਛੁੱਟੀ
ਕੋਟਕਪੂਰਾ, (ਸੁਭਾਸ਼ ਸ਼ਰਮਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਆਪਣੇ ਚਾਰ ਮਹੀਨੇ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਪੰਜਾਬ ਵਿਧਾਨ ਸਭਾ ਚੋਣਾ...
ਬੋਰਡ ਦੀ ਪ੍ਰੀਖਿਆ ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਨੇ ਜਿੱਤੀ
ਲੌਂਗੋਵਾਲ (ਹਰਪਾਲ)। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਕੇਂਦਰੀ ਵਿਦਿਆਲਿਆ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਹਰ ਸਾਲ ਦੀ ਤਰ੍ਹਾਂ ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਦੇ ਬੱਚਿਆਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ...
ਐਨਐਮਐਮਐੱਸ ਵਜ਼ੀਫਾ ਪ੍ਰੀਖਿਆ ’ਚ ਰੱਤੋਕੇ ਦਾ ਸ਼ਾਨਦਾਰ ਪ੍ਰਦਰਸ਼ਨ
ਐਨਐਮਐਮਐੱਸ ਵਜ਼ੀਫਾ ਪ੍ਰੀਖਿਆ ’ਚ ਰੱਤੋਕੇ ਦਾ ਸ਼ਾਨਦਾਰ ਪ੍ਰਦਰਸ਼ਨ
ਲੌਂਗੋਵਾਲ (ਹਰਪਾਲ)। ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਦਾ ਐਨ ਐਮ ਐਮ ਐੱਸ ਵਜ਼ੀਫ਼ਾ ਟੈਸਟ ਲਿਆ ਗਿਆ। ਜਿਸ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਸਕੂਲ ਅੱ...