ਨਵ ਨਿਯੁਕਤ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ
6635 ਈਟੀਟੀ ਅਧਿਆਪਕ (ETT Teachers) ਦੀ ਭਰਤੀ ਪ੍ਰਕਿਰਿਆ ਜਾਰੀ
(ਰਜਨੀਸ਼ ਰਵੀ) ਫਾਜ਼ਿਲਕਾ। ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਈਟੀਈ ਅਧਿਆਪਕਾਂ (ETT Teachers) ਦੀਆਂ 6635 ਅਸਾਮੀਆਂ ਤੇ ਭਰਤੀ ਕੀਤੀ ਜਾ ਰਹੀ...
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇ ਪੀ.ਐਸ.ਈ.ਬੀ. ਦੇ ਟਾਪਰਾਂ ਨੂੰ ਕੀਤਾ ਸਨਮਾਨਿਤ
ਮੈਰਿਟ ਸੂਚੀ ’ਚ ਪਹਿਲੇ 5 ਪੀ.ਐਸ.ਈ.ਬੀ. ਵਿਦਿਆਰਥੀਆਂ ਨੂੰ 100 ਫੀਸਦੀ ਟਿਊਸ਼ਨ ਫੀਸ ਮੁਆਫੀ ਸਕਾਲਰਸ਼ਿਪ ਦੀ ਪੇਸਕਸ਼
(ਸੁਖਨਾਮ) ਬਠਿੰਡਾ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨੇ ਗਏੇ। ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਮਹਾਰਾਜਾ ਰਣਜੀਤ ...
ਬਾਬਾ ਫ਼ਰੀਦ ਕਾਲਜ ਦੀਆਂ 3 ਵਿਦਿਆਰਥਣਾਂ ਦੀ ਯੂ.ਪੀ.ਐਲ ਕੰਪਨੀ ਵਿੱਚ ਹੋਈ ਪਲੇਸਮੈਂਟ
ਬਾਬਾ ਫ਼ਰੀਦ ਕਾਲਜ ਦੀਆਂ 3 ਵਿਦਿਆਰਥਣਾਂ ਦੀ ਯੂ.ਪੀ.ਐਲ ਕੰਪਨੀ ਵਿੱਚ ਹੋਈ ਪਲੇਸਮੈਂਟ
(ਸੁਖਨਾਮ) ਬਠਿੰਡਾ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੇ ਯਤਨਾ ਸਦਕਾ ਯੂ.ਪੀ.ਐਲ. ਕੰਪਨੀ ਦੀ ਪਲੇਸਮੈਂਟ ਡਰਾਈਵ ਦੌਰਾਨ ਬਾਬਾ ਫ਼ਰੀਦ ਕਾਲਜ ਦੇ ਬੀ.ਐਸ.ਸੀ. ਐਗਰੀਕਲਚਰ (ਆਨਰਜ਼) ਦੀਆਂ...
ਖੁਸ਼ਦੀਪ ਕੌਰ ਦਾ ਮੈਰਿਟ ਸੂਚੀ ਵਿੱਚ ਸ਼ਾਮਲ ਹੋਣ ’ਤੇ ਵੱਖ-ਵੱਖ ਸੰਸਥਾਵਾਂ ਵੱਲੋਂ ਸਨਮਾਨ
ਖੁਸ਼ਦੀਪ ਕੌਰ ਨੇ 489 ਅੰਕ ਪ੍ਰਾਪਤ ਕੀਤੇ
(ਸੁਭਾਸ਼ ਸ਼ਰਮਾ), ਕੋਟਕਪੂਰਾ । ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦਾ ਨਤੀਜਿਆਂ ਵਿੱਚ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਕੋਟਕਪੂਰਾ ਦੀ ਵਿਦਿਆਰਥਣ ਖੁਸ਼ਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 489 ਅੰਕ ਪ੍ਰਾਪਤ ਕਰਕੇ ਮੈਰਿਟ...
ਸਮਾਜਿਕ ਤੌਰ ’ਤੇ ਵਾਂਝੇ ਬੱਚਿਆਂ ਲਈ ਯੋਗ ਕੈਂਪ ਦੀ ਸ਼ੁਰੂਆਤ
(ਸੱਚ ਕਹੂੰ ਨਿਊਜ਼) ਮੁੰਬਈ। ਲਾਲਾ ਲਾਜਪਤ ਰਾਏ ਕਾਲਜ ਆਫ ਕਾਮਰਸ ਐਂਡ ਇਕੋਨਾਮਿਕਸ ਤੇ ਮੁੰਬਈ ਯੂਨੀਵਰਸਿਟੀ ਦੇ ਲਾਈਫ ਲਾਂਗ ਲਰਨਿੰਗ ਐਂਡ ਐਕਸਟੇਂਸ਼ਨ (ਡੀਐਲਐਲਈ) ਵਿਭਾਗ ਨੇ ਕੌਮਾਂਤਰੀ ਯੋਗ ਦਿਵਸ ਮੌਕੇ ’ਤੇ ਵਿਲੇ ਪਾਰਲੋ ਮਿਊਂਸੀਪਲ ਸਕੂਲ, ਮੁੰਬਈ ਦੇ ਵਿਦਿਆਰਥੀਆਂ ਲਈ ਈਚ ਵਨ ਟੀਚਰ ਵਨ ਤੇ ਬਿਟਸ ਐਂਡ ਬਾਈਟਸ ਨਾਲ ...
ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚੋਂ ‘ਟਾਪ ਟੈਨ’ ਵਿਦਿਆਰਥੀਆਂ ‘ਚੋਂ 5 ਵਿਦਿਆਰਥੀ ਜੀ.ਟੀ.ਬੀ. ਸਕੂਲ ਮਲੋਟ ਦੇ
ਵਿਦਿਆਰਥੀਆਂ ਨੇ ਪੰਜਾਬ ਵਿੱਚ ਜੀ.ਟੀ.ਬੀ. ਸਕੂਲ ਦਾ ਮਾਣ ਵਧਾਇਆ : ਪ੍ਰਿੰਸੀਪਲ ਨਰੂਲਾ
ਪੰਜਾਬ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਦਿੱਤੀ ਵਧਾਈ (Class XII Results)
(ਮਨੋਜ) ਮਲੋਟ। ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਮੰਗਲਵਾਰ ਨੂੰ ਐਲਾਨੇ ਬਾਰ੍...
ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਦੇ ਨਤੀਜਿਆਂ ’ਚ ਛਾਈਆਂ ਕੁੜੀਆਂ
ਲੁਧਿਆਣਾ ਦੀ ਅਰਸ਼ਦੀਪ ਟਾਪਰ, ਮਾਨਸਾ ਦੀ ਅਰਸ਼ਪ੍ਰੀਤ ਦੂਜੇ ਅਤੇ ਫਰੀਦਕੋਟ ਦੀ ਕੁਲਵਿੰਦਰ ਕੌਰ ਤੀਜੇ ਸਥਾਨ ’ਤੇ
(ਸੱਚ ਕਹੂੰ ਨਿਊਜ਼) ਮੁਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੰਗਲਵਾਰ ਦੁਪਹਿਰ 3.30 ਵਜੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ। ਇੱਕ ਵਾਰ ਫਿਰ ਕੁੜੀਆਂ ਨੇ ਬਾਜੀ ਮਾਰੀ ਹੈ। ਇੱਕ ਵਾਰ ਫਿਰ ਪੰ...
ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਚਾਰਜ਼ਸੀਟ, 21 ਦਿਨ ਦਾ ਮੰਗਿਆ ਸਮਾਂ
ਮਾਮਲਾ ਰਾਖਵੀਂ ਸੀਟ ’ਤੇ ਗਲਤ ਭਰਤੀ ਹੋਣ ਦਾ
(ਕੁਲਵੰਤ ਕੋਟਲੀ) ਮੋਹਾਲੀ। ਰਾਖਵੀਂ ਸੀਟ ’ਤੇ ਕਿਸੇ ਹੋਰ ਵਰਗ ਦਾ ਅਧਿਆਪਕ ਭਰਤੀ ਕਰਨ ਦੇ ਮਾਮਲੇ ’ਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ’ਚ ਆਉਣ ਤੋਂ ਬਾਅਦ ਵਿਭਾਗ ਹਰਕਤ ਵਿੱਚ ਆ ਗਿਆ ਹੈ। ਵਿਭਾਗ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਅਧਿ...
ਪੰਜਾਬ ਸਰਕਾਰ ਵੱਲੋਂ ਸਿੱਖਿਆ ਲਈ 30 ਫੀਸਦੀ ਬਜਟ ਰਾਖਵਾਂ ਰੱਖਿਆ ਜਾਵੇ
ਸਾਰੇ ਸਰਕਾਰੀ ਸਕੂਲਾਂ ਦੇ ਬਿਜਲੀ ਅਤੇ ਪਾਣੀ ਦੇ ਬਿੱਲ ਮੁਆਫ ਕੀਤੇ ਜਾਣ
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੂੰ ਈ ਮੇਲ ਭੇਜ ਕੇ ਕੀਤੀ ਮੰਗ
ਕੋਟਕਪੂਰਾ, (ਸੁਭਾਸ਼ ਸ਼ਰਮਾ)। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪ...
ਮੈਡੀਕਲ ਸਿੱਖਿਆ ’ਚ ਗੁਣਵੱਤਾ ਦੀ ਘਾਟ ਚਿੰਤਾਜਨਕ
ਮੈਡੀਕਲ ਸਿੱਖਿਆ ’ਚ ਗੁਣਵੱਤਾ ਦੀ ਘਾਟ ਚਿੰਤਾਜਨਕ
ਦੇਸ਼ ’ਚ ਡਾਕਟਰਾਂ ਦੀ ਕਮੀ ਦੇ ਬਾਵਜ਼ੂਦ ਮੈਡੀਕਲ ਸਿੱਖਿਆ ’ਚ ਪੋਸਟ ਗ੍ਰੈਜ਼ੂਏਟ ਜ਼ਮਾਤਾਂ ’ਚ 1456 ਸੀਟਾਂ ਖਾਲੀ ਰਹਿ ਜਾਣਾ ਚਿੰਤਾ ਦਾ ਸਬੱਬ ਹੈ ਇਹ ਸੀਟਾਂ ਰਾਸ਼ਟਰੀ ਯੋਗਤਾ ਦਾਖ਼ਲਾ ਪ੍ਰੀਖਿਆ (ਨੀਟ ਪੀਜੀ) ਤੋਂ ਬਾਅਦ ਖਾਲੀ ਰਹੀਆਂ ਹਨ ਇਸ ਸਬੰਧੀ ਸੁਪਰੀਮ ਕੋਰਟ ਨੇ...