Ludhiana News: ਗਡਵਾਸੂ ਦੇ ਉਪ-ਕੁਲਪਤੀ ਡਾ. ਗਿੱਲ ਨੂੰ ਮਿਲਿਆ ਚੇਲੱਪਾ ਯਾਦਗਾਰੀ ਸਨਮਾਨ
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਉਪ-ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੂੰ ਇੰਡੀਅਨ ਸੋਸਾਇਟੀ ਆਫ ਵੈਟਨਰੀ ਫਾਰਮਾਕੋਲੋਜੀ ਐਂਡ ਟੋਕਸੀਕੋਲੋਜੀ ਦੀ 24ਵੀਂ ਸਲਾਨਾ ਕਾਨਫਰੰਸ ’ਚ ਚੇਲੱਪਾ ਯਾਦਗਾਰੀ ਸਨਮਾਨ ਨਾਲ ਨਿਵਾਜ...
ਅਫ਼ਗਾਨਿਸਤਾਨ ਦੇ ਰਾਜਦੂਤ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਕੈਂਪਸ ਦਾ ਵਿਸ਼ੇਸ਼ ਦੌਰਾ
ਅਫ਼ਗਾਨਿਸਤਾਨ ਦੇ ਰਾਜਦੂਤ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਕੈਂਪਸ ਦਾ ਵਿਸ਼ੇਸ਼ ਦੌਰਾ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਰਤ ਵਿਚਲੇ ਅਫ਼ਗਾਨਿਸਤਾਨ ਦੇ ਰਾਜਦੂਤ ਫ਼ਰੀਦ ਮਾਮੁੰਦਜੇ ਵੱਲੋਂ (Punjabi University) ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੈਂਪਸ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਅਫ਼ਗਾਨਿਸਤਾਨ...
ਨੌਕਰੀਆਂ ਹੀ ਨੌਕਰੀਆਂ : ਬੈਂਕਿੰਗ ਕਰਮੀ ਭਰਤੀ ਸੰਸਥਾਨ (ਆਈਬੀਪੀਐਸ)
ਕੁੱਲ ਅਸਾਮੀਆਂ : 2557 ਕਲਰਕ (Jobs Only)
ਆਨਲਾਈਨ ਬਿਨੈ ਕਰਨ ਦੀ ਤਾਰੀਕ : 23 ਸਤੰਬਰ 2020
ਸਿੱਖਿਆ ਯੋਗਤਾ : ਬੀ. ਏ. ਦੀ ਡਿਗਰੀ, ਕੰਪਿਊਟਰ ਸਾਖਰਤਾ, ਰਾਜ/ਸੰਘ ਸ਼ਾਸਿਤ ਪ੍ਰਦੇਸ਼ ਦੀ ਅਧਿਕਾਰਕ ਭਾਸ਼ਾ 'ਚ ਮੁਹਾਰਤ
ਸਿਲੈਕਸ਼ਨ : ਸ਼ੁਰੂਆਤੀ, ਮੁੱਖ ਪ੍ਰੀਖਿਆ ਤੇ ਦਸਤਾਵੇਜ਼ ਤਸਦੀਕਸ਼ੁਦਾ/ਇੰਟਰਵਿਊ 'ਚ ਪ੍ਰਦਰਸ਼ਨ ਦੇ...
ਸਾਵਧਾਨ! ਕਿਤੇ ਤੁਹਾਡਾ ਵੀ ਵਟਸਐਪ ਨਾ ਹੋ ਜਾਵੇ ਬੈਨ…
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਮੈਟਾ (Meta) ਦੀ ਮਲਕੀਅਤ ਵਾਲੀ ਐਪ ‘ਵਟਸਐਪ’ (WhatsApp) ਨੇ ਫਰਵਰੀ ’ਚ 45 ਲੱਖ ਤੋਂ ਜ਼ਿਆਦਾ ਖਾਤਿਆਂ ’ਤੇ ਪਾਬੰਦੀ ਲਾ ਦਿੱਤੀ, ਜੋ ਪਿਛਲੇ ਮਹੀਨੇ ਬੈਨ ਕੀਤੇ ਗਏ ਖਾਤਿਆਂ ਦੀ ਗਿਣਤੀ ਨਾਲੋਂ ਕਿਤੇ ਜ਼ਿਆਦਾ ਹੈ। ਵਟਸਐਪ ਨੇ ਭਾਰਤ ਬਾਰੇ ਆਪਣੀ ਮਹੀਨਾਵਾਰ ਰਿਪੋਰਟ ਵਿੱਚ ਇਹ ਜਾਣਕ...
ਪੰਜਾਬ ਬੋਰਡ ਦਾ 12ਵੀਂ ਦਾ ਨਤੀਜਾ, ਵੇਖੋ ਖਾਸ ਅਪਡੇਟ
pseb.ac.in 'ਤੇ ਐਲਾਨਿਆ ਗਿਆ, 92.47% ਵਿਦਿਆਰਥੀ ਪਾਸ, ਲੜਕੀਆਂ ਨੇ ਮਾਰੀ ਬਾਜ਼ੀ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦਾ ਨਤੀਜਾ 2023 ਜਾਰੀ ਕਰ ਦਿੱਤਾ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ pseb.ac.in ਰਾਹੀਂ ਆਪਣਾ ਨਤੀਜਾ ਦੇਖ ਸਕਦੇ ਹਨ। ਨਤੀਜੇ ਵਿੱਚ ਲੜਕੀਆਂ ਦੀ ਜਿੱਤ...
ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ’ਚ ਮਨਾਇਆ ਬਾਲ ਦਿਵਸ
ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ’ਚ ਮਨਾਇਆ ਬਾਲ ਦਿਵਸ
ਕੋਟਕਪੂਰਾ (ਅਜੈ ਮਨਚੰਦਾ)। ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੀਆਂ ਸੰਸਥਾਵਾਂ ਐੱਸ ਐੱਮ ਡੀ ਵਰਲਡ ਸਕੂਲ ਅਤੇ ਸੰਤ ਮੋਹਨ ਦਾਸ ਮੈਮੋ. ਸੀਨੀ. ਸੈਕੰ. ਸਕੂਲ ਕੋਟ ਸੁਖੀਆ ਚ, ਸੰਸਥਾਵਾਂ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਦੇ ਦਿਸ਼ਾ ਨਿਰਦੇਸ਼...
ਹੁਣ ਨਹੀਂ ਹੋਵੇਗੀ ਇਹ ਪ੍ਰੀਖਿਆ ’ਚ ਨੈਗੇਟਿਵ ਮਾਰਕਿੰਗ, ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਬਦਲਿਆ ਫੈਸਲਾ
ਜਲਦ ਹੋਵੇਗਾ ਸ਼ੋਧ | Rajasthan CET 2024
ਰਾਜਸਥਾਨ ਸਟਾਫ ਸਿਲੈਕਸ਼ਨ ਬੋਰਡ ਨੇ ਬਦਲਿਆ ਫੈਸਲਾ | Rajasthan CET 2024
ਜੈਪੁਰ (ਸੱਚ ਕਹੂੰ ਨਿਊਜ਼)। Rajasthan CET 2024: ਰਾਜਸਥਾਨ ’ਚ ਹੋਣ ਵਾਲੇ ਕਾਮਨ ਐਲੀਜੀਬਿਲਟੀ ਟੈਸਟ (ਸੀਈਟੀ) ਗ੍ਰੈਜੂਏਸ਼ਨ ਪੱਧਰ ’ਚ ਹੁਣ ਨੈਗੇਟਿਕ ਮਾਰਕਿੰਗ ਨਹੀਂ ਹੋਵੇਗੀ। ਰ...
ਮੁੱਖ ਮੰਤਰੀ ਭਗਵੰਤ ਮਾਨ ਸਕੂਲ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ 7 ਮਈ ਨੂੰ ਕਰਨਗੇ ਮੀਟਿੰਗ
ਮੁੱਖ ਮੰਤਰੀ ਅਧਿਆਪਕਾਂ ਨਾਲ ਸਿੱਖਿਆ ਸਿਸਟਮ ’ਚ ਬਦਲਾਅ ਸਬੰਧੀ ਕਰਨਗੇ ਚਰਚਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੱਖਿਆ ਖੇਤਰ ’ਚ ਵੱਡੇ ਪੱਧਰ ’ਤੇ ਸੁਧਾਰ ਕਰਨ ਜਾ ਰਹੇ ਹਨ। ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਮੁੱਖ ਮੰਤਰੀ ਨੇ ਦਿੱਲੀ ਦਾ ਦੌਰਾ ਕਰਕੇ ਇੱਥੋਂ ਦੇ ਸਿੱਖ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ PSTET ਦਾ ਨਤੀਜਾ ਕੀਤਾ ਜਾਰੀ
Result PSTET : ਨਤੀਜਾ ਚੈਕ ਕਰਨ ਲਈ ਵੈਬਸਾਈਟ ’ਤੇ ਜਾਓ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਤਵਾਰ ਨੂੰ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (PSTET) 2021-22 ਦਾ ਨਤੀਜਾ ਜਾਰੀ ਕੀਤਾ ਹੈ। ਨਤੀਜੇ ਵੇਖਣ ਲਈ ਵੈਬਸਾਈਟ pstet.pseb.ac.in ’ਤੇ ਜਾਓ ਤੇ ਆਪਣਾ ਨਤੀਜਾ ਵੇਖੋ। ਜ...
ਸੂਬਾ ਪੱਧਰੀ ਯੁਵਾ ਸਿਖਲਾਈ ਵਰਕਸ਼ਾਪ ’ਚ ਪਹੁੰਚੇ ਮੀਤ ਹੇਅਰ
ਵਰਕਸ਼ਾਪਾਂ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਵਿੱਚ ਅਹਿਮ ਯੋਗਦਾਨ ਪਾਉਦੀਆਂ ਹਨ
ਮੋਹਾਲੀ/ ਖਰੜ (ਐੱਮ ਕੇ ਸ਼ਾਇਨਾ)। ਨੌਜਵਾਨ ਸਾਡੇ ਸੂਬੇ ਪੰਜਾਬ ਅਤੇ ਸਾਡੇ ਦੇਸ਼ ਦਾ ਭਵਿੱਖ ਹਨ ਇਸੇ ਲਈ ਪੰਜਾਬ ਸਰਕਾਰ ਨੌਜਵਾਨਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕਰ ਰਹੀ ਹੈ ਤੇ ਇਸ ਦੇ ਸਾਰਥਕ ਸਿੱਟੇ ਵੀ ਨਿਕਲ ਰਹੇ ਹਨ। ਇਹਨ...