ਸਰਕਾਰੀ ਹਾਈ ਸਕੂਲ ’ਚ ਪੇਵਰ ਬਲਾਕ ਪ੍ਰਾਜੈਕਟ ਮੁਕੰਮਲ ਹੋਣ ’ਤੇ ਵਿਦਿਆਰਥੀਆਂ ਨੂੰ ਸਮਰਪਿਤ
ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਉਦਘਾਟਨ ਕੀਤਾ
ਮੋਹਾਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ ਮੁਹਾਲੀ ਜ਼ਿਲ੍ਹੇ ਦੇ ਸਰਕ...
ਸਾਡਾ ਟੀਚਾ ਭਾਰਤੀ ਦਸਤਕਾਰੀ ਖੇਤਰ ਨੂੰ ਇੱਕ ਨਵੇਂ ਆਯਾਮ `ਤੇ ਸਥਾਪਿਤ ਕਰਨਾ ਹੈ: ਰਾਹੁਲ ਬਾਵਿਸਕਰ
ਸਾਡਾ ਟੀਚਾ ਭਾਰਤੀ ਦਸਤਕਾਰੀ ਖੇਤਰ ਨੂੰ ਇੱਕ ਨਵੇਂ ਆਯਾਮ `ਤੇ ਸਥਾਪਿਤ ਕਰਨਾ ਹੈ: ਰਾਹੁਲ ਬਾਵਿਸਕਰ
(ਸੱਚ ਕਹੂੰ ਨਿਊਜ਼) ਮੁੰਬਈ। ਅੱਜ ਜਦੋਂ ਭਾਰਤੀ ਦਸਤਕਾਰੀ ਬਾਜ਼ਾਰ ਵੱਡੀ ਗਿਣਤੀ ਵਿਚ ਵਿਚੋਲਿਆਂ ਕਾਰਨ ਖਰੀਦਦਾਰਾਂ ਦੀਆਂ ਜੇਬਾਂ `ਤੇ ਭਾਰੀ ਪੈ ਰਿਹਾ ਹੈ ਤਾਂ ਸਸਤੇ ਚੀਨੀ ਉਤਪਾਦਾਂ ਦੇ ਸਖ਼ਤ ਮੁਕਾਬਲੇ ਕਾਰਨ ਪ...
ਪੰਜਾਬ ਭਰ ‘ਚ ਇਸ ਦਿਨ ਤੱਕ ਛੁੱਟੀ ਦਾ ਐਲਾਨ
ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪ...
HTET ਪ੍ਰੀਖਿਆ ਦਾ ਸ਼ਿਡਿਊਲ ਜਾਰੀ,10 ਨਵੰਬਰ ਤੱਕ ਕਰੋ ਅਪਲਾਈ
HTET Exam : ਉਮੀਦਵਾਰ 30 ਅਕਤੂਬਰ ਤੋਂ 10 ਨਵੰਬਰ ਆਨਲਾਈਨ ਅਰਜ਼ੀ ਫਾਰਮ ਭਰ ਸਕਦੇ ਹਨ
ਖਰਖੌਦਾ (ਹੇਮੰਤ ਕੁਮਾਰ)। HTET Exam ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਵੱਲੋਂ 02 ਅਤੇ 03 ਦਸੰਬਰ, 2023 (ਸ਼ਨੀਵਾਰ-ਐਤਵਾਰ) ਨੂੰ ਸੈਕੰਡਰੀ ਸਿੱਖਿਆ ਡਾਇਰੈਕਟੋਰੇਟ, ਹਰਿਆਣਾ ਦੇ ਨਿਰਦੇਸ਼ਾਂ ਅਨੁਸਾਰ ਹਰਿਆਣਾ ਅਧਿ...
ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਸਰਸਾ ਦਾ ਸਾਲਾਨਾ ਪ੍ਰੀਖਿਆ ਨਤੀਜਾ ਰਿਹਾ ਸ਼ਾਨਦਾਰ
ਪ੍ਰੀ-ਨਰਸਰੀ ਤੋਂ ਨੌਵੀਂ ਅਤੇ ਗਿਆਰਵੀਂ ਜਮਾਤ ਦਾ ਨਤੀਜਾ ਰਿਹਾ ਸੌ ਫੀਸਦੀ | Shah Satnam ji Girls School Sirsa
ਸ਼ਾਨਦਾਰ ਨਤੀਜਿਆਂ ਦਾ ਸਿਹਰਾ ਪੂਜਨੀਕ ਗੁਰੂ ਜੀ ਨੂੰ ਦਿੱਤਾ | Shah Satnam ji Girls School Sirsa
ਸਰਸਾ (ਸੱਚ ਕਹੂੰ ਨਿਊਜ/ ਸੁਨੀਲ ਵਰਮਾ): ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਸਰ...
ਹਰਿਆਣਾ, ਦਿੱਲੀ ਸਮੇਤ ਹੋਰ ਸੂਬਿਆਂ ’ਚ ਫਿਰ ਤੋਂ ਖੁੱਲ੍ਹੇ ਸਕੂਲ
ਥਰਮਲ ਸਕ੍ਰੀਨਿੰਗ, ਬਦਲਵੀ ਬੈਠਣ ਦਾ ਵਿਵਸਥਾ ਵਰਗੇ ਨਿਯਮ ਸ਼ਾਮਲ
ਨਵੀਂ ਦਿੱਲੀ। ਹਰਿਆਣਾ, ਦਿੱਲੀ ਸਮੇਤ ਦੇਸ਼ ਦੇ ਹੋਰ ਸੂਬਿਆਂ ’ਚ ਬੁੱਧਵਾਰ ਨੂੰ ਕੋਵਿਡ ਸੁਰੱਖਿਆ ਪ੍ਰੋਟੋਕਾਲ ਨਾਲ ਫਿਰ ਤੋਂ ਸਕੂਲ ਖੁੱਲ੍ਹੇ ਬੁੱਧਵਾਰ ਸਵੇਰ ਤੋਂ ਹੀ ਬੱਚੇ ਸਕੂਲ ਜਾਂਦੇ ਦਿਸੇ ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਮਨਸੁਖ ਮੰਡ...
ਵਿਜੈਇੰਦਰ ਸਿੰਗਲਾ ਨੇ ਅੰਬੈਸਡਰ ਆਫ ਹੌਪ ਦੇ ਜੇਤੂ ਵਿਦਿਆਰਥੀਆਂ ਨੂੰ ਦਿੱਤੀ ਵਧਾਈ
ਏ. ਪੀ. ਜੇ. ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਗੋਪੇਸ਼ ਗੁਪਤਾ ਨੂੰ ਐਲਾਨਿਆ ਜੇਤੂ
ਜਲੰਧਰ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੰਬੈਸਡਰ ਆਫ ਹੌਪ ਦੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਿੰਗਲਾ ਨੇ ਆਨਲਾਈਨ ਪ੍ਰਤਿਭਾ ਹੰਟ ਮੁਕਾਬਲੇ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾ...
ਭਾਰਤ ’ਚ ਮਾਰਕੀਟਿੰਗ ਮੈਨੇਜ਼ਮੈਂਟ ’ਚ ਕਰੀਅਰ ਆਪਸ਼ਨ
ਭਾਰਤ ’ਚ ਮਾਰਕੀਟਿੰਗ ਮੈਨੇਜ਼ਮੈਂਟ ’ਚ ਕਰੀਅਰ ਆਪਸ਼ਨ
ਇਨ੍ਹੀਂ ਦਿਨੀਂ ਦੇਸ਼-ਦੁਨੀਆ ਦੇ ਪ੍ਰੋਡਕਟ ਅਤੇ ਸਰਵਿਜੇਸ ਦੇ ਪ੍ਰਚਾਰ ਦੇ ਨਾਲ-ਨਾਲ ਇੰਡਸਟਰੀ, ਬਿਜ਼ਨਸ, ਹਾਉਸੇਜ, ਕਾਰਪੋਰੇਟ ਹਾਉਸੇਜ਼ ਅਤੇ ਸਰਵਿਸ ਸੈਕਟਰ ਲਈ ਮਾਰਕੀਟਿੰਗ ਮੈਨੇਜ਼ਮੈਂਟ ਬਹੁਤ ਜ਼ਰੂਰੀ ਹੈ ਇਸ ਆਰਟੀਕਲ ’ਚ ਅਸੀਂ ਭਾਰਤ ’ਚ ਮਾਰਕੀਟਿੰਗ ਮੈਨੇਜ਼ਮੈਂਟ ਦ...
ਫਾਜ਼ਿਲਕਾ ਜ਼ਿਲ੍ਹੇ ਦੀ ਇਕ ਹੋਰ ਧੀ ਨੇ ਵਧਾਇਆ ਮਾਣ, ਪੰਜਾਬ ਭਰ ’ਚੋਂ ਰਹੀ ਅੱਵਲ
ਈ.ਟੀ.ਟੀ. ਟੈਸਟ ’ਚੋਂ ਹਾਸਲ ਕੀਤਾ ਪਹਿਲਾ ਸਥਾਨ (ETT Test)
ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਦਾ ਨਾਮ ਚਮਕਾਉਣ *ਤੇ ਸੁਮਨ ਨੂੰ ਦਿੱਤੀ ਵਧਾਈ, ਦਫਤਰ ਵਿਖੇ ਕੀਤਾ ਸਨਮਾਨਿਤ
(ਰਜਨੀਸ਼ ਰਵੀ) ਫਾਜ਼ਿਲਕਾ। ਈ.ਟੀਟੀ. 5994 ਦੀ ਭਰਤੀ ਵਿਚੋਂ ਪੂਰੇ ਸੂਬੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਫਾਜ਼ਿਲਕਾ ਜ਼ਿਲ੍ਹੇ ਦਾ ਨਾਂ...
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਹੋਈ ਮੁੱਖ ਮੰਤਰੀ ਨਿਵਾਸ ਮੂਹਰੇ ਪੁਲਿਸ ਨਾਲ ਖਿੱਚ ਧੂਹ
ਅਧਿਆਪਕਾਂ ਨੇ ਕੀਤਾ ਮੁੱਖ ਮੰਤਰੀ ਨਿਵਾਸ ਦਾ ਘਿਰਾਓ
(ਗੁਰਪ੍ਰੀਤ ਸਿੰਘ) ਸੰਗਰੂਰ। ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ( ETT Teachers) ਦੀ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਪੁਲਿਸ ਨਾਲ ਖਿਚਾ ਧੂਹ ਹੋ ਗਈ। ਹਾਸਲ ਜਾਣਕਾਰੀ ਮੁਤ...