ਇਕੋਨਾਮਿਕ ਫੈਸਟ ਐਕ੍ਰੋਪੋਲਿਸ 2023, 24 ਫਰਵਰੀ ਤੋਂ ਸ਼ੁਰੂ
ਮੁੰਬਈ। ਦਿੱਗਜ਼ ਕਾਲਜਾਂ ਵਿੱਚੋਂ ਇੱਕ, ਕੇਸੀ ਕਾਲਜ, (ਚਰਚਗੇਟ, ਮੁੰਬਈ) ਕਾਲਜ ਕੈਂਪਸ (Acropolis College Festival) ਵਿੱਚ 24 ਅਤੇ 25 ਫਰਵਰੀ ਨੂੰ ਇਕੋਨਾਮਿਕ ਫੈਸਟ ਐਕਰੋਪੋਲਿਸ 2022-23 ਦੇ ਦੂਜੇ ਸੰਸਕਰਨ ਦਾ ਆਯੋਜਨ ਕਰ ਰਿਹਾ ਹੈ। ਖਾਸ ਗੱਲ ਇਹ ਹੈ ਕਿ ਕਾਲਜ ਆਫ ਇਕਨਾਮਿਕਸ ਦੇ ਇਕਨਾਮਿਕਸ ਵਿਭਾਗ ਵੱਲੋਂ...
ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣ ਲਈ ਉੱਚ ਵਿੱਦਿਅਕ ਸੰਸਥਾਵਾਂ ’ਚ ਹੜਤਾਲ ਲਈ ਲਾਮਬੰਦੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿੱਤੀ ਘਾਟੇ ਨੂੰ ਦੂਰ ਕਰਨ ਅਤੇ ਮਾਨ ਸਰਕਾਰ ਵੱਲੋਂ ਸਲਾਨਾ ਬਜਟ ਵਿੱਚ ਲਾਏ ਕੱਟ ਕਾਰਨ ਪੰਜਾਬੀ ਯੂਨੀਵਰਸਿਟੀ (Punjabi University) ਦੀ ਵਿੱਤੀ ਹਾਲਤ ਇੰਨੀ ਵਿਗੜ ਗਈ ਹੈ ਕਿ ਮੁਲਾਜ਼ਮਾਂ ਅਤੇ ਅਧਿਆਪਕਾਂ ਨੂੰ ਤਨਖਾਹਾਂ ਦੇਣ ਲਈ ਵੀ ਯੂਨੀਵਰਸਿਟ...
ਸਮਾਜਿਕ ਤੌਰ ’ਤੇ ਵਾਂਝੇ ਬੱਚਿਆਂ ਲਈ ਯੋਗ ਕੈਂਪ ਦੀ ਸ਼ੁਰੂਆਤ
(ਸੱਚ ਕਹੂੰ ਨਿਊਜ਼) ਮੁੰਬਈ। ਲਾਲਾ ਲਾਜਪਤ ਰਾਏ ਕਾਲਜ ਆਫ ਕਾਮਰਸ ਐਂਡ ਇਕੋਨਾਮਿਕਸ ਤੇ ਮੁੰਬਈ ਯੂਨੀਵਰਸਿਟੀ ਦੇ ਲਾਈਫ ਲਾਂਗ ਲਰਨਿੰਗ ਐਂਡ ਐਕਸਟੇਂਸ਼ਨ (ਡੀਐਲਐਲਈ) ਵਿਭਾਗ ਨੇ ਕੌਮਾਂਤਰੀ ਯੋਗ ਦਿਵਸ ਮੌਕੇ ’ਤੇ ਵਿਲੇ ਪਾਰਲੋ ਮਿਊਂਸੀਪਲ ਸਕੂਲ, ਮੁੰਬਈ ਦੇ ਵਿਦਿਆਰਥੀਆਂ ਲਈ ਈਚ ਵਨ ਟੀਚਰ ਵਨ ਤੇ ਬਿਟਸ ਐਂਡ ਬਾਈਟਸ ਨਾਲ ...
ਸਿੱਖਿਆ ਮੰਤਰੀ ਦੀ ਰਿਹਾਇਸ ਅੱਗੇ ਬੇਰੁਜ਼ਗਾਰ ਬੀ ਐਡ ਟੈਟ ਪਾਸ ਅਧਿਆਪਕਾਂ ਤੇ ਪੁਲਿਸ ਵਿਚਕਾਰ ਧੱਕਾ-ਮੁੱਕੀ
ਬੰਦਿਆਂ/ਨੌਜਵਾਨਾਂ ਦੀ ਰਾਖੀ ਵਾਲੀ ਨਾ ਹੋ ਕੇ ਕੁੱਤਿਆਂ ਦੀ ਰਾਖੀ ਕਰਨ ਵਾਲੀ ਸਰਕਾਰ ਸਾਬਤ ਹੋਈ ‘ਆਪ’- ਢਿੱਲਵਾਂ
(ਜਸਵੀਰ ਸਿੰਘ ਗਹਿਲ) ਬਰਨਾਲਾ। ਬੇਰੁਜ਼ਗਾਰ ਬੀ ਐਡ ਟੈੱਟ ਪਾਸ ਅਧਿਆਪਕਾਂ ਨੇ ਡੀਸੀ ਕੰਪਲੈਕਸ ਵਿਖੇ ਧਰਨਾ ਦੇਣ ਉਪਰੰਤ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ ਅੱਗੇ ਆਪਣੀਆਂ ਮੰਗਾ...
ਕਟਿੰਗ ਚਾਹ ਫੈਸਟੀਵਲ ਲੈ ਕੇ ਆਇਆ ਹੈ ਮੀਡੀਆ ਦੀ ਦੁਨੀਆ ਖੋਜਣ ਦਾ ਮੌਕਾ
ਮੁੰਬਈ (ਸੱਚ ਕਹੂੰ ਨਿਊਜ਼)। ਮੁੰਬਈ ਦੇ ਬਾਂਦਰਾ ਵਿੱਚ ਆਰ. ਡੀ. ਨੈਸ਼ਨਲ ਕਾਲਜ ਨੇ ਆਪਣੇ ਪੂਰੇ ਜੋਸ਼ ਨਾਲ, ਆਪਣੇ ਮੀਡੀਆ ਫੈਸਟੀਵਲ ਕਟਿੰਗ ਚਾਹ (Cutting Chai Festival Mumbai) ਦੇ ਸੋਲ੍ਹਵੇਂ ਸਾਲ ਦਾ ਐਲਾਨ ਕਰਨ ਦਾ ਬਿਗੁਲ ਵਜਾ ਦਿੱਤਾ ਹੈ। ਇਹ ਚਾਰ ਦਿਨਾ ਮੇਲਾ ਡੀ.ਨੈਸ਼ਨਲ ਕਾਲਜ ਵਿਖੇ 20, 21, 22 ਅਤੇ...
ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾਉਣ ਲਈ ਸਕੂਲ ਮੁਖੀ ਸਟਾਫ ਦੀ ਸਹਾਇਤਾ ਨਾਲ ਵਿਉਤਬੰਦੀ ਬਣਾਉਣ: ਮੀਤ ਹੇਅਰ
ਸਕੂਲ ਮੁਖੀਆਂ ਪਾਸੋਂ ਸਿੱਖਿਆ ਸੁਧਾਰ ਲਈ ਸੁਝਾਅ ਲੈਣ ਦਾ ਸਮਾਂ 31 ਮਈ ਤੱਕ ਵਧਾਇਆ
ਸਿੱਖਿਆ ਮੰਤਰੀ ਨੇ ਐਜੂਸੈੱਟ ਰਾਹੀਂ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸਿੱਖਿਆ ਦੀ ਕ੍ਰਾਂਤੀ ਲਿਆਉਣ ਲਈ ਅਧਿਆਪਕ ਵਰਗ ਦਾ ਵਡਮੁੱਲਾ ਯੋਗਦਾਨ ਹੋਵੇਗਾ। ਸ...
ਵੱਡੀ ਖ਼ਬਰ: ਪੰਜਾਬ ਸਰਕਾਰ ਦੀ ਨਿੱਜੀ ਸਕੂਲਾਂ ਖਿਲਾਫ਼ ਸਖ਼ਤੀ, ਜਾਰੀ ਕੀਤੇ ਨੋਟਿਸ
ਹਰ ਸਕੂਲ ਦੇ ਖ਼ਿਲਾਫ਼ ਹੋਵੇਗੀ ਕਾਰਵਾਈ, ਤਿਆਰ ਕੀਤੀ ਜਾ ਰਹੀ ਐ ਲਿਸਟ ਹਰਜੋਤ ਸਿੰਘ ਬੈਂਸ | Punjab Government
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਵਾਧੂ ਫੀਸਾਂ ਅਤੇ ਫੰਡ ਦੇ ਨਾਂਅ ’ਤੇ ਕੀਤੀ ਜਾ ਰਹੀ ਲੁੱਟ ਨੂੰ ਹੁਣ ਰੋਕਣ ਲਈ ਪੰਜਾਬ ਸਰਕਾਰ (Punjab Government) ਦੇ ਨਾਲ...
27 ਸੂਕਲਾਂ ’ਤੇ ਵੱਡਾ ਐਕਸ਼ਨ, ਕਿਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਇਨ੍ਹਾਂ ਸਕੂਲਾਂ ਵਿੱਚੋਂ ਕਿਸੇ ਇੱਕ ਵਿੱਚ…
ਨਵੀਂ ਦਿੱਲੀ। CBSE Notice to 27 Schools : ਸਕੂਲਾਂ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਐਸਈ ਵੱਲੋਂ ਸਕੂਲਾਂ ’ਤੇ ਐਕਸ਼ਨ ਲਿਆ ਗਿਆ ਹੈ। ਸੀਬੀਐਸਈ ਬੋਰਡ ਨੇ ਕੁੱਲ 27 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਸੀਬੀਐਸਈ ਨੇ ਇਨ੍ਹਾਂ ਸਕੂਲਾਂ ਨੂੰ ਡੰਮੀ ਦਾਖ਼ਲੇ ਅਤੇ ਹੋਰ ਕਾ...
ਹਰਿਆਣਾ ਦੇ ਇਹ ਪਿੰਡ ਦੀ ਬੇਟੀ ਨੂੰ ਮਿਲੀ ਵੱਡੀ ਕਾਮਯਾਬੀ, ਖੁਸ਼ੀ ’ਚ ਪਿਤਾ ਨੇ ਬੋਲੀ ਇਹ ਵੱਡੀ ਗੱਲ
ਧਮਤਾਨ ਸਾਹਿਬ (ਸੱਚ ਕਹੂੰ ਨਿਊਜ਼/ਕੁਲਦੀਪ ਨੈਨ)। Dhamtan Sahib: ਜੱਜ ਬਣ ਕੇ ਘਰ ਪਰਤਣ ਵਾਲੀ ਫੂਲੀਆ ਖੁਰਦ ਦੀ ਧੀ ਨਿਸ਼ਾ ਦਾ ਪਿੰਡ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਨਿਸ਼ਾ ਨੂੰ ਪਿੰਡ ਧਰੋੜੀ ਤੋਂ ਵਾਹਨਾਂ ਤੇ ਮੋਟਰਸਾਈਕਲਾਂ ਦੇ ਵੱਡੇ ਕਾਫਲੇ ਨਾਲ ਕਰਮਗੜ੍ਹ, ਕਾਨ੍ਹਾ ਖੇੜਾ ਰਾਹੀਂ ਪਿੰਡ ਫੂਲੀਆ ਲਿਆਂਦਾ ਗ...
ਏਜੀਆਈ ਆਪਣੇ ਸੱਭਿਆਚਾਰਕ ਫੈਸਟ-ਰਿਦਮ-ਏਂਬਰ-22 ਦੇ ਨਾਲ ਸਾਡੇ ਵਿੱਚ, ਰਜਿਸਟ੍ਰੇਸ਼ਨ ਸ਼ੁਰੂ
(ਸੱਚ ਕਹੂੰ ਨਿਊਜ਼) ਮੁੰਬਈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੁੰਬਈ ਦੇ ਵੱਡੇ ਸਿੱਖਿਆ ਸੰਸਥਾਵਾਂ ’ਚ ਸ਼ੁਮਾਰ ਅਥਰਵ ਗਰੁੱਪ ਆਫ ਇੰਸਟੀਟਿਊਸ਼ਨ X ਡੇਕਾਥਲਾਨ ਵੱਲੋਂ 3 ਅਪਰੈਲ ਤੋਂ 6 ਅਪਰੈਲ ਦੌਰਾਨ ਆਪਣਾ ਸਾਲਾਨਾ ਸੱਭਿਆਚਾਰਕ ਫੈਸਟ ਰਿਦਮ-ਐਂਬਰ-22 ਕਰਵਾਇਆ ਜਾ ਰਿਹਾ ਹੈ। ਸੱਚ ਕਹੂੰ ਪੱਤਰਕਾਰ ਨਾਲ ਗੱਲਬਾਤ ਦੌਰਾਨ ...