ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ
ਬਕਾਇਆ ਰਹਿੰਦੇ 1 ਲੱਖ 17 ਹਜਾਰ 346 ਵਿਦਿਆਰਥੀਆਂ ਦੀ ਫੀਸ ਦਾ ਕੀਤਾ ਸਰਕਾਰ ਨੇ ਭੁਗਤਾਨ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸ...
ਸ਼ਾਹ ਸਤਿਨਾਮ ਜੀ ਨੋਬਲ ਸਕੂਲ ਕੋਟੜਾ ਦੇ 5ਵੀਂ, 8ਵੀਂ ਅਤੇ 10ਵੀਂ ਪ੍ਰੀਖਿਆ ਦੇ ਨਤੀਜੇ ਸ਼ਾਨਦਾਰ ਰਹੇ
ਦਸਵੀਂ ਜਮਾਤ ’ਚੋਂ ਅੰਜਲੀ ਲੋਹਾਰ ਨੇ 92.67 ਫੀਸਦੀ ਅਤੇ ਜਯੇਸ਼ ਨੇ 90.67 ਫੀਸਦੀ ਅੰਕ ਪ੍ਰਾਪਤ ਕੀਤੇ
(ਸੱਚ ਕਹੂੰ ਨਿਊਜ਼)
ਕੋਟਾ । ਸ਼ਾਹ ਸਤਿਨਾਮ ਜੀ ਨੋਬਲ ਸਕੂਲ ਕੋਟੜਾ, ਜ਼ਿਲ੍ਹਾ ਉਦੇਪੁਰ (ਰਾਜਸਥਾਨ) ਦੇ ਹੋਣਹਾਰ ਬੱਚਿਆਂ ਨੇ ਰਾਜਸਥਾਨ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵੱਲੋਂ ਐਲਾਨੇ 5ਵੀਂ, 8ਵੀਂ ਅਤੇ 10ਵੀਂ ਜਮ...
ਸੂਬਾ ਪੱਧਰੀ ਯੁਵਾ ਸਿਖਲਾਈ ਵਰਕਸ਼ਾਪ ’ਚ ਪਹੁੰਚੇ ਮੀਤ ਹੇਅਰ
ਵਰਕਸ਼ਾਪਾਂ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਵਿੱਚ ਅਹਿਮ ਯੋਗਦਾਨ ਪਾਉਦੀਆਂ ਹਨ
ਮੋਹਾਲੀ/ ਖਰੜ (ਐੱਮ ਕੇ ਸ਼ਾਇਨਾ)। ਨੌਜਵਾਨ ਸਾਡੇ ਸੂਬੇ ਪੰਜਾਬ ਅਤੇ ਸਾਡੇ ਦੇਸ਼ ਦਾ ਭਵਿੱਖ ਹਨ ਇਸੇ ਲਈ ਪੰਜਾਬ ਸਰਕਾਰ ਨੌਜਵਾਨਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕਰ ਰਹੀ ਹੈ ਤੇ ਇਸ ਦੇ ਸਾਰਥਕ ਸਿੱਟੇ ਵੀ ਨਿਕਲ ਰਹੇ ਹਨ। ਇਹਨ...
CBSE ਨੇ ਇਹ ਜਮਾਤਾਂ ਦੀਆਂ ਕਿਤਾਬਾਂ ਬਦਲੀਆਂ, ਹੁਣੇ ਵੇਖਣ ਵਿਦਿਆਰਥੀ
ਨਵੀਂ ਦਿੱਲੀ (ਏਜੰਸੀ)। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਤੋਂ ਪਹਿਲਾਂ ਐੱਨਸੀਈਆਰਟੀ ਨੇ ਆਉਣ ਵਾਲੇ ਸਾਲ ’ਚ ਸਾਰੀਆਂ ਜਮਾਤਾਂ ਲਈ ਨਵੀਆਂ ਪਾਠ ਪੁਸਤਕਾਂ ਪੇਸ਼ ਕਰਨ ਦੀ ਯੋਜਨਾ ਬਣਾਈ ਸੀ, ਪਰ ਫਿਲਹਾਲ ਇਨ੍ਹਾਂ ਨਵੀਆਂ ਕਿਤਾਬਾਂ ’ਚ ਸਿਰਫ 6ਵੀਂ ਤੇ 3ਵੀਂ ਜਮਾ...
ਭਾਰਤ ’ਚ ਮਾਰਕੀਟਿੰਗ ਮੈਨੇਜ਼ਮੈਂਟ ’ਚ ਕਰੀਅਰ ਆਪਸ਼ਨ
ਭਾਰਤ ’ਚ ਮਾਰਕੀਟਿੰਗ ਮੈਨੇਜ਼ਮੈਂਟ ’ਚ ਕਰੀਅਰ ਆਪਸ਼ਨ
ਇਨ੍ਹੀਂ ਦਿਨੀਂ ਦੇਸ਼-ਦੁਨੀਆ ਦੇ ਪ੍ਰੋਡਕਟ ਅਤੇ ਸਰਵਿਜੇਸ ਦੇ ਪ੍ਰਚਾਰ ਦੇ ਨਾਲ-ਨਾਲ ਇੰਡਸਟਰੀ, ਬਿਜ਼ਨਸ, ਹਾਉਸੇਜ, ਕਾਰਪੋਰੇਟ ਹਾਉਸੇਜ਼ ਅਤੇ ਸਰਵਿਸ ਸੈਕਟਰ ਲਈ ਮਾਰਕੀਟਿੰਗ ਮੈਨੇਜ਼ਮੈਂਟ ਬਹੁਤ ਜ਼ਰੂਰੀ ਹੈ ਇਸ ਆਰਟੀਕਲ ’ਚ ਅਸੀਂ ਭਾਰਤ ’ਚ ਮਾਰਕੀਟਿੰਗ ਮੈਨੇਜ਼ਮੈਂਟ ਦ...
ਅੰਮ੍ਰਿਤਸਰ ’ਚ ਪ੍ਰਿੰਸੀਪਲਾਂ ਦੀ ਤਿੰਨ ਰੋਜ਼ਾ ਸੂਬਾ ਪੱਧਰੀ ਵਰਕਸ਼ਾਪ ਦੀ ਸ਼ੁਰੂਆਤ
ਸਿੱਖਿਆ ਖੇਤਰ ’ਚ ਪੰਜਾਬ ਹੁਣ ਬਣੇਗਾ ਨੰਬਰ ਇਕ ਸੂਬਾ : ਬੈਂਸ
(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਸਰਕਾਰ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਪੰਜਾਬ ਸਹੀ ਮਾਅਨਿਆਂ ਵਿਚ...
ਮੁੱਖ ਮੰਤਰੀ ਮਾਨ ਨੇ ਸਾਢੇ 12 ਹਜ਼ਾਰ ਅਧਿਆਪਕ ਕੀਤੇ ਪੱਕੇ
ਪੰਜਾਬ ਵਿੱਚ 'ਕੱਚਾ' ਸ਼ਬਦ ਨਹੀਂ ਰਹਿਣ ਦੇਵਾਂਗੇ : ਮਾਨ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ 12,710 ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੱਖ ਮੰਤਰੀ ਮਾਨ ਨੇ ਕਿਹਾ ਕਿ ਜੋ ਪਿਛਲੀਆਂ ਸਰਕਾਰਾਂ ਦੇ ਕੀਤੇ ਵਾਅਦੇ ਤੋਂ ਦੁਖੀ ਸਨ। ਪੰਜਾਬ ਸਰਕਾਰ ਦੇ ਪਰਿਵਾਰ ਵਿੱਚ ਸਭ ਦਾ ...
Ludhiana News: ਗਡਵਾਸੂ ਦੇ ਉਪ-ਕੁਲਪਤੀ ਡਾ. ਗਿੱਲ ਨੂੰ ਮਿਲਿਆ ਚੇਲੱਪਾ ਯਾਦਗਾਰੀ ਸਨਮਾਨ
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਉਪ-ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੂੰ ਇੰਡੀਅਨ ਸੋਸਾਇਟੀ ਆਫ ਵੈਟਨਰੀ ਫਾਰਮਾਕੋਲੋਜੀ ਐਂਡ ਟੋਕਸੀਕੋਲੋਜੀ ਦੀ 24ਵੀਂ ਸਲਾਨਾ ਕਾਨਫਰੰਸ ’ਚ ਚੇਲੱਪਾ ਯਾਦਗਾਰੀ ਸਨਮਾਨ ਨਾਲ ਨਿਵਾਜ...
ਟਰੇਨਿੰਗ ਲੈਣ ਲਈ ਸਿੰਗਾਪੁਰ ਭੇਜਿਆ ਅਧਿਆਪਕਾਂ ਦਾ ਦੂਜਾ ਬੈਚ
ਮੁੱਖ ਮੰਤਰੀ ਮਾਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
(ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਅੱਜ ਸਰਕਾਰੀ ਸਕੂਲਾਂ ਦੇ 30 ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਟਰੇਨਿੰਗ ਲਈ ਰਵਾਨਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਅਧਿਆਪਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਨਾਲ ਸਿੱਖਿਆ ਮੰ...
ਪੰਜਾਬ ਸਰਕਾਰ ਵੱਲੋਂ ਸਿੱਖਿਆ ਲਈ 30 ਫੀਸਦੀ ਬਜਟ ਰਾਖਵਾਂ ਰੱਖਿਆ ਜਾਵੇ
ਸਾਰੇ ਸਰਕਾਰੀ ਸਕੂਲਾਂ ਦੇ ਬਿਜਲੀ ਅਤੇ ਪਾਣੀ ਦੇ ਬਿੱਲ ਮੁਆਫ ਕੀਤੇ ਜਾਣ
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੂੰ ਈ ਮੇਲ ਭੇਜ ਕੇ ਕੀਤੀ ਮੰਗ
ਕੋਟਕਪੂਰਾ, (ਸੁਭਾਸ਼ ਸ਼ਰਮਾ)। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪ...