Punjab School Timing: ਪੰਜਾਬ ’ਚ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਆਦੇਸ਼
ਮੋਹਾਲੀ (ਸੱਚ ਕਹੂੰ ਨਿਊਜ਼)। Punjab School Timing: ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਜਦੋਂ ਕਿ ਸੀਨੀਅਰ ਸੈਕੰਡਰੀ ਸਕੂਲ ਸ...
18 ਜੁਲਾਈ ਤੋਂ ਸ਼ੁਰੂ ਹੋਵੇਗੀ 5ਵੀਂ ਤੇ 8ਵੀਂ ਜਮਾਤ ਲਈ ਰਜਿਸਟ੍ਰੇਸ਼ਨ, ਸ਼ਡਿਊਲ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤਾ ਸ਼ਡਿਊਲ/Punjab School Education Board
(ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 5ਵੀਂ ਅਤੇ 8ਵੀਂ ਜਮਾਤਾਂ ਲਈ ਵਿਦਿਆਰਥੀ ਦੀ ਰਜਿਸਟਰੇਸ਼ਨ ਸ਼ੈਡਿਊਲ ਜਾਰੀ ਕਰ ਦਿੱਤੇ ਹਨ। ਇਸ ਦੇ ਤਹਿਤ ਦੋਵਾਂ ਕਲਾਸਾਂ ਲ...
ਦਾਖਲਾ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਰੈਲੀ ਕੱਢੀ
ਤੇਜਿੰਦਰ ਸਿੰਘ ਬੀ. ਐਨ. ਓ. ਕੋਟਕਪੂਰਾ ਵੱਲੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ
(ਸੁਭਾਸ਼ ਸ਼ਰਮਾ) ਕੋਟਰਕਪੂਰਾ । ਡਾ ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਦਾਖਲਾ ਮੁਹਿੰਮ 2022-23 ਨੂੰ ਉਤਸ਼ਾਹਿਤ ਕਰਨ ਲਈ ਤੇਜਿੰਦਰ ਸਿੰਘ ਬੀ. ਐਨ. ਓ. ਕੋਟਕਪੂਰਾ ਵੱਲੋਂ ਹਰੀ ਝੰਡੀ ਦੇ ...
ਡੀਬੀ ਗਲੋਬਲ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ
(ਅਨਿਲ ਲੁਟਾਵਾ) ਅਮਲੋਹ। ਦੇਸ਼ ਭਗਤ ਗਲੋਬਲ ਸਕੂਲ ਨੇ ਫਾਈਨਲ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਸਕੂਲ 9 ਵੀਂ,11 ਵੀਂ ਅਤੇ ਪਲੇਵੇਅ ਜਮਾਤਾਂ ਦੇ ਸੌ ਫ਼ੀਸਦੀ ਨਤੀਜੇ ਪ੍ਰਾਪਤ ਕਰਕੇ ਖੁਸ਼ੀ ਮਹਿਸੂਸ ਕਰਦਾ ਹੈ। ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਅੰਕ ਅਤੇ ਗ੍ਰੇਡ ਪ੍ਰਾਪਤ ਕੀਤੇ ਹਨ। ਸਕੂਲ ਵਿ...
ਕਰੀਅਰ ਦੇ ਤੌਰ ‘ਤੇ ਫੂਡ ਤਕਨਾਲੋਜੀ ਦੇ ਵਿਦਿਆਰਥੀਆਂ ਲਈ ਉੱਜਲ ਭਵਿੱਖ
ਕਰੀਅਰ ਦੇ ਤੌਰ 'ਤੇ ਫੂਡ ਤਕਨਾਲੋਜੀ ਦੇ ਵਿਦਿਆਰਥੀਆਂ ਲਈ ਉੱਜਲ ਭਵਿੱਖ
ਫੂਡ ਤਕਨਾਲੋਜੀ ਵਿਗਿਆਨ ਦੀ ਉਹ ਸ਼ਾਖ਼ਾ ਹੈ, ਜਿਸ 'ਚ ਖ਼ੁਰਾਕੀ ਪਦਾਰਥਾਂ ਦੇ ਪੋਸ਼ਕ ਤੱਤਾਂ ਨੂੰ ਸੁਰੱਖਿਅਤ ਰੱਖਣ ਸਬੰਧੀ ਰਸਾਇਣ ਪ੍ਰਕਿਰਿਆਵਾਂ ਦਾ ਅਧਿਐਨ ਕੀਤਾ ਜਾਂਦਾ ਹੈ।
ਦੁਨੀਆ ਦੇ ਹਰ ਵਿਅਕਤੀ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮਿਲ ਸ...
ਹਰਲੀਨ ਸ਼ਰਮਾ ਨੇ ਰਾਸ਼ਟਰੀ ਪੱਧਰ ’ਤੇ ਇਨਾਮ ਜਿੱਤਿਆ
ਹਰਲੀਨ ਸ਼ਰਮਾ ਨੇ ਰਾਸ਼ਟਰੀ ਪੱਧਰ ’ਤੇ ਇਨਾਮ ਜਿੱਤਿਆ
ਕੋਟਕਪੂਰਾ, (ਸੁਭਾਸ਼ ਸ਼ਰਮਾ)। ਡਾ. ਚੰਦਾ ਸਿੰਘ ਮਰਵਾਹਾ ਸਹਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਹੋਣਹਾਰ ਵਿਦਿਆਰਥਣ ਨੇ ਰੂਟ-ਟੂ-ਰੂਟ ਵਿਰਸਾ ਵਿਹਾਰ ਵੱਲੋਂ ਰਾਸ਼ਟਰ ਪੱਧਰੀ ਸਕੂਲੀ ਵਿਦਿਆਰਥੀਆਂ ਦਾ ਗੀਤ ਮੁਕਾਬਲਾ ਕਰਵਾਇਆ। ਇਨ੍ਹਾਂ ਮੁਕਾਬਲਿ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ
ਬਕਾਇਆ ਰਹਿੰਦੇ 1 ਲੱਖ 17 ਹਜਾਰ 346 ਵਿਦਿਆਰਥੀਆਂ ਦੀ ਫੀਸ ਦਾ ਕੀਤਾ ਸਰਕਾਰ ਨੇ ਭੁਗਤਾਨ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸ...
ਡੀਸੀ ਨੇ ਸਲਾਹੀਆਂ ਸ਼ਾਹ ਸਤਿਨਾਮ ਜੀ ਸਿੱਖਿਆ ਸੰਸਥਾਨਾਂ ਦੀ ਸਿੱਖਿਆ ਤੇ ਖੇਡ ਸਹੂਲਤਾਂ
ਸੌ ਫੀਸਦੀ ਵੋਟਿੰਗ ਦੇ ਟੀਚੇ ’ਚ ਨੌਜਵਾਨ ਨਿਭਾਅ ਸਕਦੇ ਹਨ ਅਹਿਮ ਭੂਮਿਕਾ : ਆਰਕੇ ਸਿੰਘ | Sirsa News
ਸਰਸਾ (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਚੋਣ ਅਧਿਕਾਰੀ ਤੇ ਡਿਪਟੀ ਕਮਿਸ਼ਨਰ ਆਰ. ਕੇ. ਸਿੰਘ ਬੁੱਧਵਾਰ ਨੂੰ ਸ਼ਾਹ ਸਤਿਨਾਮ ਜੀ ਸਿੱਖਿਆ ਸੰਸਥਾਨਾਂ ’ਚ ਪਹੁੰਚੇ ਤੇ ਇੱਥੇ ਉਪਲੱਬਧ ਸਿੱਖਿਆ, ਖੇਡ ਸਹੂਲਤਾਂ ਤੇ ਹੋਰ ...
ਸਕੂਲੀ ਬੱਚਿਆਂ ਨੂੰ ਡਿੱਗੀ ਮਿਲੀ ਐਨੀ ਵੱਡੀ ਰਕਮ, ਜਾਣੋ ਬੱਚਿਆਂ ਨੇ ਫਿਰ ਕੀ ਕੀਤਾ
(School) ਸਕੂਲੀ ਬੱਚਿਆਂ ਨੇ 45 ਹਜ਼ਾਰ ਰੁਪਏ ਮੋੜ ਕੇ ਇਮਾਨਦਾਰੀ ਦਿਖਾਈ
(ਭੀਮ ਸੈਨ ਇੰਸਾਂ) ਗੋਬਿੰਦਗੜ੍ਹ ਜੇਜੀਆ। ਨੇੜਲੇ ਪਿੰਡ ਛਾਜਲੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (School) ਦੇ ਬੱਚਿਆਂ ਨੇ ਸੜਕ ’ਤੇ ਡਿੱਗੇ 45 ਹਜ਼ਾਰ ਰੁਪਏ ਅਸਲੀ ਮਾਲਕ ਨੂੰ ਪਹੁੰਚਾ ਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਹੈ। ਜ...
ਸਕੂਲ ਆਫ਼ ਐਮੀਨੈਂਸ ਦੀ ਬਿਲਡਿੰਗ ਦਾ ਉਦਘਾਟਨ ਹੋਇਆ
ਅਰਨੀ ਵਾਲਾ (ਰਜਿੰਦਰ)। ਕੈਬਨਿਟ ਮੰਤਰੀ, ਸਕੂਲ ਸਿੱਖਿਆ ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਦੇ ਵਿਸ਼ੇਸ਼ ਉਦਮਾਂ ਸਦਕਾ ਅਰਨੀ ਵਾਲਾ ਸ਼ੇਖ ਸ਼ੁਭਾਨ ਵਿੱਚ ਬਣਾਏ ਗਏ ਸਕੂਲ ਆਫ ਐਮੀਨਸ ਦਾ ਅੱਜ ਰਸਮੀ ਉਦਘਾਟਨ ਹਲਕਾ ਜਲਾਲਾਬਾਦ ਦੇ ਐੱਮਐੱਲਏ ਜਗਦੀਪ ਗੋਲਡੀ ਕੰਬੋਜ ਵੱਲੋਂ ਕੀਤਾ ਗਿਆ। ਜਿਸ ਵਿੱਚ ਜਿਸ ਵਿੱ...