New Rule in schools: ਸਕੂਲਾਂ ’ਚ ਲਾਗੂ ਹੋਵੇਗਾ ਨਵਾਂ ਨਿਯਮ, ਬੱਚੇ ਨਹੀਂ ਕਹਿਣਗੇ ‘ਗੁੱਡ ਮਾਰਨਿੰਗ’!, ਜਾਣੋ ਕੀ ਹੈ ਮਾਮਲਾ?
ਚੰਡੀਗੜ੍ਹ। New Rule in schools : ਹਰਿਆਣਾ ਦੇ ਸਕੂਲਾਂ ’ਚ ਨਵਾਂ ਨਿਯਮ ਲਾਗੂ ਹੋਣ ਜਾ ਜਾ ਰਿਹਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਆਜ਼ਾਦੀ ਦਿਹਾੜੇ ਤੋਂ ਹਰਿਆਣਾ ਦੇ ਸਕੂਲਾਂ ’ਚ ਇਕ ਨਵਾਂ ਬਦਲਾਅ ਦੇਖਣ ਨੂੰ ਮਿਲੇਗਾ। ਦਰਅਸਲ ਹਰਿਆਣਾ ਦੇ ਸਕੂਲਾਂ ‘ਚ ਹੁਣ ਵਿਦਿਆਰਥੀ ‘ਗੁੱਡ ਮਾਰ...
Har Ghar Tiranga: ਘਰ ’ਚ ਲਹਿਰਾ ਰਹੇ ਹੋ ‘ਤਿਰੰਗਾ’ ਤਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਧਿਆਨ, ਜਾਣੋ ਰਾਸ਼ਟਰੀ ਝੰਡੇ ਨਾਲ ਜੁੜੇ ਨਿਯਮ
Har Ghar Tiranga: ਅਗਲੇ ਹਫ਼ਤੇ ਤੋਂ ਦੇਸ਼ ਭਰ ਵਿੱਚ ’ਹਰ ਘਰ ਤਿਰੰਗਾ’ ਮੁਹਿੰਮ ਸ਼ੁਰੂ ਹੋ ਰਹੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੰਸਟਾਗ੍ਰਾਮ ’ਤੇ ਇਕ ਪੋਸਟ ਪਾ ਕੇ ਲੋਕਾਂ ਨੂੰ ਆਪਣੀ ਪ੍ਰੋਫਾਈਲ ਫੋਟੋ ਨੂੰ ਤਿਰੰਗੇ ਦੀ ਫੋਟੋ ਨਾਲ ਬਦਲਣ ਦੀ ਅਪੀਲ ਕੀਤੀ ਹੈ। ਪੋਸਟ ਕਰਦੇ ਹੋਏ ਪੀਐਮ ਮੋਦੀ ...
Strike: ਸਹਾਇਕ ਪ੍ਰੋਫੈਸਰਾਂ ਦੇ ਧਰਨੇ ’ਚ ਗਰਜੇ ਜੋਗਿੰਦਰ ਸਿੰਘ ਉਗਰਾਹਾਂ
ਪ੍ਰੋਫੈਸਰਾਂ ਦੇ ਧਰਨੇ ਨੂੰ ਉਗਰਾਹਾਂ ਨੇ ਦਿੱਤੀ ਹਮਾਇਤ | Strike
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Strike: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਤੇ ਕਾਸਟੀਚੂਐਂਟ ਕਾਲਜਾਂ ’ਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਆਕਦਿਮਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਨੂੰ ਲੈ ਕ...
Satbir Bedi: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਨੇ ਦਿੱਤਾ ਅਸਤੀਫ਼ਾ
ਮੋਹਾਲੀ (ਐੱਮ ਕੇ ਸ਼ਾਇਨਾ) Satbir Bedi : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਸੇਵਾ ਮੁਕਤ ਆਈ.ਏ.ਐਸ. ਨੇ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਬੋਰਡ ਚੇਅਰਪਰਸਨ ਦਾ ਅਸਤੀਫ਼ਾ ਪੰਜਾਬ ਸਰਕਾਰ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਫਿਲਹਾਲ ਉਨ੍ਹਾਂ ਦੀ...
PSU: ਪ੍ਰੋਫੈਸਰਾਂ ਦੀਆਂ ਪ੍ਰਾਈਵੇਟ ਭਰਤੀਆਂ ਦਾ ਪੀਐਸਯੂ ਵੱਲੋਂ ਵਿਰੋਧ
ਬਰਜਿੰਦਰਾ ਕਾਲਜ ਦੇ ਪ੍ਰਿੰਸੀਪਲ ਦਾ ਘੇਰਿਆ ਦਫਤਰ | PSU
ਫ਼ਰੀਦਕੋਟ (ਗੁਰਪ੍ਰੀਤ ਪੱਕਾ)। PSU ਸਰਕਾਰੀ ਬ੍ਰਿਜਿੰਦਰਾ ਕਾਲਜ ਵਿੱਚ ਚੱਲਦੀ ਬੀਐਸਸੀ ਖੇਤੀਬਾੜੀ ਦੀ ਪੜ੍ਹਾਈ ਨੂੰ ਸੈਲਫ ਫਾਈਨਾਂਸ ਕਰਨ ਦੇ ਖਿਲਾਫ ਪੰਜਾਬ ਸਟੂਡੈਂਟਸ ਯੂਨੀਅਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ। ਪਿਛਲੇ ਸਾਲ ਹੀ ਮੁੜ ਤੋਂ ਚੱਲੀ ਖੇ...
Ek Parivar Ek Naukri Yojana: ਇੱਕ ਪਰਿਵਾਰ ਇੱਕ ਨੌਕਰੀ ਯੋਜਨਾ ਕੀ ਹੈ ਤੇ ਕਿਵੇਂ ਮਿਲੇਗੀ ਸਰਕਾਰੀ ਨੌਕਰੀ?
Ek Parivar Ek Naukri Yojana: | ਇੱਕ ਪਰਿਵਾਰ ਇੱਕ ਨੌਕਰੀ ਸਕੀਮ : ਅੱਜ ਦੇ ਯੁੱਗ ’ਚ ਦੇਸ਼ ’ਚ ਬੇਰੁਜ਼ਗਾਰੀ ਇੱਕ ਵੱਡੀ ਸਮੱਸਿਆ ਹੈ, ਇਸ ਲਈ ਇਸ ਬੇਰੁਜ਼ਗਾਰੀ ਨੂੰ ਘਟਾਉਣ ਲਈ ਕੇਂਦਰ ਸਰਕਾਰ ਵੱਲੋਂ ਇੱਕ ਸਕੀਮ ਸ਼ੁਰੂ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਦੀ ਇਸ ਯੋਜਨਾ ਨੂੰ ਇੱਕ ਪਰਿਵਾਰ ਇੱਕ ...
ਰਾਜਾ ਵੜਿੰਗ ਵੱਲੋਂ ਸਿੱਖਿਆ ਮੰਤਰੀ ਨਾਲ ਆਈਆਈਆਈਟੀ ਦੀ ਸਥਾਪਨਾ ਬਾਰੇ ਗੱਲਬਾਤ
ਕਾਂਗਰਸ ਪ੍ਰਧਾਨ (Raja Warring) ਨੇ ਐਸਆਰਐਸ ਜੀਪੀਸੀ ਲੁਧਿਆਣਾ ’ਚ ਮਕੈਨਿਕਲ ਇੰਜੀਨੀਅਰਿੰਗ ਡਿਪਲੋਮਾ ਸ਼ੁਰੂ ਕਰਨ ਦੀ ਵੀ ਕੀਤੀ ਮੰਗ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਕੇਂਦਰੀ ਸ...
ਸਟੂਡੈਂਟ ਪੁਲਿਸ ਕੈਡਿਟ ਗਤੀਵਿਧੀਆਂ ਤਹਿਤ ਸੈਮੀਨਾਰ ਕਰਵਾਇਆ
Seminar | ਹਮਦਰਦੀ ਨਾਲ ਬਹੁਤੇ ਇਨਸਾਨਾਂ ਦੇ ਵਿਹਾਰ ਨੂੰ ਬਦਲਿਆ ਜਾ ਸਕਦਾ: ਉਦੈ ਰੰਦੇਵ
ਕੋਟਕਪੂਰਾ (ਅਜੈ ਮਨਚੰਦਾ) । Seminar ਮਾਣਯੋਗ ਡੀਜੀਪੀ ਪੰਜਾਬ ਅਤੇ ਜ਼ਿਲ੍ਹਾ ਫਰੀਦਕੋਟ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਸ. ਹਰਜੀਤ ਸਿੰਘ ਆਈ ਪੀ ਐਸ ਐਸ ਐਸ ਪੀ ਫਰੀਦਕੋਟ ਅਤੇ ਜਤਿੰਦਰ ਸਿੰਘ ਪੀ ਪੀ ਐਸ ਡੀ ਐਸ ਪੀ ਕ...
ਸ੍ਰੀਮਤੀ ਨੀਲਮ ਰਾਣੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਜੋਂ ਅਹੁਦਾ ਸੰਭਾਲਿਆ
ਫ਼ਰੀਦਕੋਟ, (ਗੁਰਪ੍ਰੀਤ ਪੱਕਾ)। ਸਿੱਖਿਆ ਵਿਭਾਗ ਪੰਜਾਬ ਵੱਲੋਂ ਸਹਾਇਕ ਡਾਇਰੈਕਟਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਕੀਤੇ ਤਬਾਦਲਿਆਂ ਤਹਿਤ ਸ਼੍ਰੀਮਤੀ ਨੀਲਮ ਰਾਣੀ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ ਦਾ ਤਬਾਦਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਵਜੋਂ ਕੀਤਾ ਗਿਆ ਹੈ। ਉਨ੍ਹਾਂ ਅੱਜ ਵਿਭਾਗ ਦੇ ਆਦ...
ਮੁਫ਼ਤ ਸੀ.ਏ.ਟੀ ਦੀ ਕੋਚਿੰਗ ਲਈ ਆਨਲਾਈਨ ਟੈਸਟ 28 ਜੁਲਾਈ ਨੂੰ
(ਸੱਚ ਕਹੂੰ ਨਿਊਜ) ਪਟਿਆਲਾ। ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਐਨ.ਜੀ.ਓ ਪੰਜਾਬ 100 ਵੱਲੋਂ ਸਾਂਝੇ ਤੌਰ ’ਤੇ ਸੂਬੇ ਦੀਆਂ 100 ਲੜਕੀਆਂ ਨੂੰ ਸੀ.ਏ.ਟੀ ਦੀ ਮੁਫ਼ਤ ਕੋ...