Bathinda News: ਸੀਯੂ ਪੰਜਾਬ ਨੇ ਆਊਟਲੁੱਕ ਇੰਡੀਆ ਰੈਂਕਿੰਗ ’ਚ ਪ੍ਰਾਪਤ ਕੀਤਾ 9ਵਾਂ ਸਥਾਨ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਹੇਠ ਆਊਟਲੁੱਕ ਇੰਡੀਆ ਰੈਂਕਿੰਗਜ਼ 2024 ਵਿੱਚ ‘ਭਾਰਤ ਦੀਆਂ ਚੋਟੀ ਦੀਆਂ ਕੇਂਦਰੀ ਯੂਨੀਵਰਸਿਟੀਆਂ’ ਸ਼੍ਰੇਣੀ ਵਿੱਚ 9ਵਾਂ ਸਥਾਨ ਪ੍ਰਾਪਤ ਕੀਤਾ ਹੈ। ਇਸ ਪ੍ਰਾਪਤੀ ਦੇ ਨਾਲ, ਸੀਯ...
ਡੀ.ਟੀ.ਐੱਫ. ਵੱਲੋਂ ਕੌਮੀ ਸਿੱਖਿਆ ਨੀਤੀ-2020 ਵਿਰੁੱਧ ਦਿੱਲੀ ਧਰਨੇ ’ਚ ਸ਼ਮੂਲੀਅਤ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਵੱਲੋਂ ਸਿੱਖਿਆ ਦੇ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵੇਂਕਰਨ ਨੂੰ ਹੁਲਾਰਾ ਦਿੰਦੀ ਕੌਮੀ ਸਿੱਖਿਆ ਨੀਤੀ-2020 ਅਤੇ ਕੌਮੀ ਪਾਠਕ੍ਰਮ ਫਰੇਮਵਰਕ-2023 ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਦੇਸ਼ ਪੱਧਰੀ ਧਰਨਾ ਲਗਾਇਆ...
NEET-UG Paper Leak Case : ਪੇਪਰ ਲੀਕ ਮਾਮਲੇ ’ਚ CBI ਨੇ ਕੀਤੀ ਪਹਿਲੀ ਗ੍ਰਿਫਤਾਰੀ
NEET-UG Paper Leak Case ਪਟਨਾ (ਏਜੰਸੀ)। ਨੀਟ-ਯੂਜੀ ਪੇਪਰ ਲੀਕ ਮਾਮਲੇ ’ਚ ਸੀਬੀਆਈ ਨੇ ਵੀਰਵਾਰ ਨੂੰ ਜਾਂਚ ਦੇ ਸਿਲਸਿਲੇ ’ਚ ਪਟਨਾ, ਬਿਹਾਰ ਤੋਂ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਦੀ ਇਹ ਪਹਿਲੀ ਗ੍ਰਿਫ਼ਤਾਰੀ ਹੈ। ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਵਜੋ...
NIRF 2024 Ranking: ਸੀਯੂਪੀ ਨੇ ਐੱਨਆਈਆਰਐੱਫ 2024 ਦੀ ‘ਫਾਰਮੇਸੀ ਸ਼੍ਰੇਣੀ’ ’ਚੋਂ ਹਾਸਿਲ ਕੀਤਾ 23ਵਾਂ ਰੈਂਕ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਵੱਲੋਂ ਦੇਸ਼ ਭਰ ਦੀਆਂ ਵਿੱਦਿਅਕ ਸੰਸਥਾਵਾਂ ਦੇ ਮੁਲਾਂਕਣ ਲਈ ਸੋਮਵਾਰ ਨੂੰ ਜਾਰੀ ਕੀਤੀ ਗਈ ‘ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ (ਐੱਨਆਈਆਰਐੱਫ) -ਇੰਡੀਆ ਰੈਂਕਿੰਗਜ਼ 2024’ ਦੀ ‘ਯੂਨੀਵਰਸ...
CBSE Date Sheet: ਸੀਬੀਐਸਈ ਨੇ 10ਵੀਂ ਤੇ12ਵੀਂ ਦੀ ਡੇਟਸ਼ੀਟ ਕੀਤੀ ਜਾਰੀ
ਪ੍ਰੀਖਿਆਵਾਂ 15 ਫਰਵਰੀ ਤੋਂ 4 ਅਪ੍ਰੈਲ ਤੱਕ ਹੋਣਗੀਆਂ। CBSE Date Sheet
CBSE Date Sheet: (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੀਬੀਐਸਈ ਨੇ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖ...