ਸਾਡੇ ਨਾਲ ਸ਼ਾਮਲ

Follow us

12 C
Chandigarh
Tuesday, February 3, 2026
More
    Home Breaking News ਮਾਨਸਿਕ ਪ੍ਰੇਸ਼ਾ...

    ਮਾਨਸਿਕ ਪ੍ਰੇਸ਼ਾਨੀ ‘ਤੇ ਚੱਲਦਿਆਂ ਬਜੁਰਗ ਨੇ ਝੀਲ ‘ਚ ਮਾਰੀ ਛਾਲ, ਮੌਤ

    ਮਾਨਸਿਕ ਪ੍ਰੇਸ਼ਾਨੀ ‘ਤੇ ਚੱਲਦਿਆਂ ਬਜੁਰਗ ਨੇ ਝੀਲ ‘ਚ ਮਾਰੀ ਛਾਲ, ਮੌਤ

    ਬਠਿੰਡਾ, (ਸੱਚ ਕਹੂੰ ਨਿਊਜ਼) ਇੱਥੇ ਗੋਨਿਆਣਾ ਰੋਡ ‘ਤੇ ਇੱਕ ਬਜੁਰਗ ਨੇ ਝੀਲ ‘ਚ ਛਾਲ ਮਾਰ ਦਿੱਤੀ ਇਸ ਦੀ ਸੂਚਨਾ ਮਿਲਣ ‘ਤੇ ਸਮਾਜਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਦੇ ਵਲੰਟੀਅਰਾਂ ਰਾਜਵਿੰਦਰ ਧਾਲੀਵਾਲ, ਗੌਤਮ ਸ਼ਰਮਾਂ, ਅਤੁਲ ਜੈਨ ਅਤੇ ਦੀਪਕ ਗੋਇਲ ਮੌਕੇ ‘ਤੇ ਪਹੁੰਚੇ ਅਤੇ ਥਾਣਾ ਥਰਮਲ ਪੁਲਿਸ ਨੂੰ ਸੂਚਨਾ ਦਿੱਤੀ ਵਲੰਟੀਅਰਾਂ ਨੇ ਪੁਲਿਸ ਦੀ ਮੌਜੂਦਗੀ ‘ਚ ਬਜੁਰਗ ਨੂੰ ਬਾਹਰ ਕੱਢਿਆਂ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ ਪੁਲਿਸ ਨੇ ਕਾਰਵਾਈ ਕਰਨ ਉਪਰੰਤ ਲਾਸ਼ ਨੂੰ ਸੰਸਥਾ ਵਰਕਰਾਂ ਰਾਹੀਂ ਸਿਵਲ ਹਸਪਤਾਲ ‘ਚ ਪਹੁੰਚਾ ਦਿੱਤਾ ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ (62) ਪੁੱਤਰ ਭਗਵੰਤ ਸਿੰਘ ਵਾਸੀ ਹਜੂਰਾ ਕਪੂਰਾ ਕਲੋਨੀ ਵਜੋਂ ਹੋਈ ਹੈ ਮ੍ਰਿਤਕ ਦੇ ਪਰਿਵਾਰ ਅਨੁਸਾਰ ਮ੍ਰਿਤਕ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸ ਪ੍ਰੇਸ਼ਾਨੀ ਤੇ ਚੱਲਦੇ ਹੋਏ ਉਹ ਘਰੋਂ ਬਾਹਰ ਚਲਾ ਗਿਆ ਸੀ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here