Elderly man Gulzar Singh dies
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Elderly man Gulzar Singh dies: ਸੰਗਰੂਰ ’ਚ ਨਸ਼ੇ ਦੀ ਵਿਕਰੀ ’ਤੇ ਮੰਤਰੀ ਨੂੰ ਸਵਾਲ ਪੁੱਛਣ ਵਾਲੇ ਵਿਅਕਤੀ ਦੀ ਮੌਤ
Published On
By Ravinder Sharma
ਗੁਲਜ਼ਾਰ ਸਿੰਘ ਨੇ ਉਨ੍ਹਾਂ ਨੂੰ ਪੁੱਛਿਆ ਸੀ ਕਿ ਉਸ ਦਾ ਪੁੱਤਰ ਨਸ਼ਾ ਕਰਦਾ ਹੈ ਅਤੇ ਘਰ ਦਾ ਸਾਰਾ ਸਾਮਾਨ ਵੇਚ ਚੁੱਕਾ ਹੈ। ਉਸ ਨੇ ਸਵਾਲ ਕੀਤਾ ਸੀ ਕਿ ਜੇਕਰ ਸਰਕਾਰ ਨੇ ਨਸ਼ਾ ਬੰਦ ਕਰ ਦਿੱਤਾ ਹੈ ਤਾਂ ਉਸ ਦੇ ਪੁੱਤਰ ਨੂੰ ਨਸ਼ਾ ਕਿੱਥੋਂ ਮਿਲ ਰਿਹਾ ਹੈ।