elected governments

ਰਾਜਪਾਲ ਤੇ ਚੁਣੀਆਂ ਹੋਈਆਂ ਸਰਕਾਰਾਂ ਦਾ ਵਿਵਾਦ ਕਦੋਂ ਤੱਕ?

ਸੰਵਿਧਾਨਕ ਅਹੁਦੇ ’ਤੇ ਬਿਰਾਜਮਾਨ ਰਾਜਪਾਲ ਅਤੇ ਚੁਣੀਆਂ ਹੋਈਆਂ ਸਰਕਾਰਾਂ ਵਿਚਕਾਰ ਦਵੰਧ ਅਤੇ ਟਕਰਾਅ ਦੀਆਂ ਸਥਿਤੀਆਂ ਕਈ ਵਾਰ ਉੱਭਰਦੀਆਂ ਰਹੀਆਂ ਹਨ ਰਾਜਨੀਤੀ ਦੇ ਉਲਝੇ ਧਾਗਿਆਂ ਕਾਰਨ ਅਜਿਹੀਆਂ ਮੰਦਭਾਗੀਆਂ ਅਤੇ ਬਿਡੰਬਨਾਪੂਰਨ ਸਥਿਤੀਆਂ ਦੇਖਣ ਨੂੰ ਮਿਲਦੀਆਂ ਹਨ ਗੈਰ-ਭਾਜਪਾ ਸ਼ਾਸਿਤ ਸੂਬਿਆਂ ’ਚ ਸਰਕਾਰਾਂ ਅਤੇ ਰਾਜਪਾਲਾਂ ਵਿਚਕਾਰ ਇਸ ਤਰ੍ਹਾਂ ਦਾ ਟਕਰਾਅ ਇੱਕ ਆਮ ਗੱਲ ਹੋ ਗਈ ਹੈ, ਪਰ ਇਹ ਟਕਰਾਅ […]
ਦੇਸ਼  ਲੇਖ  ਵਿਚਾਰ