election campaign
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਚੋਣ ਪ੍ਰਚਾਰ ਕਰਨ ਲਈ ਪੁੱਜੇ ਫਰੀਦਕੋਟ
Published On
By Sach Kahoon Punjabi Desk
ਫਰੀਦਕੋਟ ( ਗੁਰਪ੍ਰੀਤ ਪੱਕਾ)। ਲੋਕ ਸਭਾ ਚੋਣਾਂ ਲਈ ਚੋਣ ਅਖਾਡ਼ਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਾਰੀਆਂ ਪਾਰਟੀਆਂ ਦੇ ਪ੍ਰਚਾਰਕ ਆਪਣੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਦੇ ਲਈ ਪਹੁੰਚ ਰਹੇ ਹਨ। ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੀ ਹੰਸ ਰਾਜ ਹੰਸ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਵਾਸਤੇ ਫਰੀਦਕੋਟ ਪਹੁੰਚੇ ਅਤੇ ਭਾਜਪਾ ਵਰਕਰਾਂ ਵੱਲੋਂ ਉਨਾਂ ਦਾ […]
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਜੀ ਪੀ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
Published On
By Sach Kahoon Punjabi Desk
ਮਹਿਲਾਵਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਛੇਤੀ ਦਿੱਤਾ ਜਾਵੇਗੀ (ਅਨਿਲ ਲੁਟਾਵਾ) ਅਮਲੋਹ। ਹਲਕਾ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀ ਪੀ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ […]
ਆਪ ਚੋਣ ਪ੍ਰਚਾਰ ’ਚ ਅੱਗੇ, ਭਾਜਪਾ ਨੇ ਵਧਾਈ ਰਫ਼ਤਾਰ
Published On
By Sach Kahoon Punjabi Desk
ਅੰਮ੍ਰਿਤਸਰ (ਰਾਜਨ ਮਾਨ)। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸਾਰੀਆਂ ਪ੍ਰਮੁੱਖ ਸਿਆਸੀ ਧਿਰਾਂ ਵਲੋਂ ਆਪੋ ਆਪਣੇ ਉਮੀਦਵਾਰ ਮੈਦਾਨ ’ਚ ਉਤਾਰ ਦਿੱਤੇ ਜਾਣ ਤੇ ਚੋਣ ਪ੍ਰਚਾਰ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅੱਗੇ ਚੱਲ ਰਹੇ ਹਨ ਭਾਜਪਾ ਨੇ ਵੀ ਰਫਤਾਰ ਵਧਾ ਦਿੱਤੀ ਹੈ ਜਦਕਿ ਦੂਸਰੀਆਂ ਧਿਰਾਂ ਦੀ ਚਾਲ ਅਜੇ ਢਿੱਲੀ ਨਜ਼ਰ ਆ ਰਹੀ ਹੈ। […]
ਰਣਦੀਪ ਸੁਰਜੇਵਾਲਾ ਦੇ ਚੋਣ ਪ੍ਰਚਾਰ ’ਤੇ ਪਾਬੰਦੀ
Published On
By Sach Kahoon Punjabi Desk
48 ਘੰਟਿਆਂ ਤੱਕ ਨਹੀਂ ਕਰਨਗੇ ਕੋਈ ਵੀ ਪ੍ਰਚਾਰ (Randeep Surjewala) ਨਵੀਂ ਦਿੱਲੀ। ਚੋਣ ਕਮਿਸ਼ਨ (ਈਸੀ) ਨੇ ਕਾਂਗਰਸ ਦੇ ਰਣਦੀਪ ਸੁਰਜੇਵਾਲਾ (Randeep Surjewala) ’ਤੇ ਚੋਣ ਪ੍ਰਚਾਰ ਕਰਨ ਲਈ ਦੋ ਦਿਨਾਂ ਲਈ ਰੋਕ ਲਾ ਦਿੱਤੀ ਹੈ। ਹੁਕਮਾਂ ਮੁਤਾਬਕ ਸੁਰਜੇਵਾਲਾ ਅੱਜ ਸ਼ਾਮ 6 ਵਜੇ ਤੋਂ ਅਗਲੇ 48 ਘੰਟਿਆਂ ਤੱਕ ਚੋਣ ਰੈਲੀਆਂ ਜਾਂ ਜਨਤਕ ਮੀਟਿੰਗ ਦੌਰਾਨ ਕੋਈ ਬਿਆਨ ਨਹੀਂ […]
ਚੋਣ ਜਾਬਤੇ ਦੌਰਾਨ ਐੱਸਡੀਐੱਮ ਨੇ ਕੀਤੀਆਂ ਖਾਸ ਹਦਾਇਤਾਂ
Published On
By Sach Kahoon Punjabi Desk
ਸਮੂਹ ਅਖਬਾਰ ਏਜੰਟਾਂ, ਫਲੈਕਸ ਪ੍ਰਿੰਟਰ ਮਾਲਕਾਂ ਤੇ ਪ੍ਰਿੰਟਿੰਗ ਪ੍ਰੈਸ ਆਪਰੇਟਰਾਂ ਨਾਲ ਮੀਟਿੰਗ ਅਬੋਹਰ (ਰਜਨੀਸ਼ ਰਵੀ)। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਨਿਰਦੇਸ਼ਾਂ ’ਤੇ ਐਸ.ਡੀ.ਐਮ ਪੰਕਜ ਬਾਂਸਲ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਖੇਤਰ ਦੇ ਸਮੂਹ ਅਖਬਾਰ ਏਜੰਟਾਂ, ਫਲੈਕਸ ਪ੍ਰਿੰਟਰ […]
ਭਗਵੰਤ ਮਾਨ ਨੇ ਵਿਧਾਇਕਾਂ ਤੇ ਚੇਅਰਮੈਨਾਂ ਨੂੰ ਲੋਕ ਸਭਾ ਚੋਣ ਪ੍ਰਚਾਰ ਦੇ ਦਿੱਤੇ ਗੁਰ
Published On
By Sach Kahoon Punjabi Desk
ਕਿਹਾ : ਕਿਸੇ ’ਤੇ ਟੀਕਾ-ਟਿੱਪਣੀਆਂ ਦੀ ਥਾਂ ਦੋ ਸਾਲਾਂ ਦੇ ਕਾਰਜ਼ਕਾਲ ਦੀਆਂ ਪ੍ਰਾਪਤੀਆਂ ਦੱਸੋ (ਸੁਖਜੀਤ ਮਾਨ) ਬਠਿੰਡਾ। ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾ ਲਈ ਬਠਿੰਡਾ ਤੋਂ ਉਮੀਦਵਾਰ ਐਲਾਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਚੋਣ ਮੁਹਿੰਮ ਲਈ ਖਾਸ ਰਣਨੀਤੀ ਬਣਾਈ ਹੈ। ਇਸ ਰਣਨੀਤੀ ਤੋਂ ਲੋਕ ਸਭਾ ਹਲਕੇ ’ਚ ਪੈਂਦੇ ਵਿਧਾਇਕਾਂ ਅਤੇ ਚੇਅਰਮੈਨਾਂ ਨੂੰ ਜਾਣੂੰ […]
ਚੋਣਾਂ ਸਬੰਧੀ ਪ੍ਰਚਾਰ ਸਮੱਗਰੀ ‘ਤੇ ਛਾਪਕ ਅਤੇ ਪ੍ਰਕਾਸ਼ਕ ਦਾ ਨਾਂਅ ਅਤੇ ਪਤਾ ਹੋਣਾ ਲਾਜ਼ਮੀ: ਡੀ.ਸੀ
Published On
By Sach Kahoon Punjabi Desk
ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਛਪਾਈ ਸਬੰਧੀ ਇੰਨ-ਬਿੰਨ ਪਾਲਣਾ ਕਰਨਾ ਬਣਾਉਣ ਯਕੀਨੀ ਉਲੰਘਣਾ ਕਰਨ ਵਾਲੇ ਨੂੰ ਹੋ ਸਕਦੀ ਹੈ 06 ਮਹੀਨੇ ਦੀ ਕੈਦ ਤੇ ਜ਼ੁਰਮਾਨਾ Election Campaign ਮੋਹਾਲੀ (ਐੱਮ ਕੇ ਸ਼ਾਇਨਾ)। ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ […]
ਲੋਕ ਸਭਾ ਚੋਣਾਂ: ਫਿਲਮੀ ਕਲਾਕਾਰ ਕਰਮਜੀਤ ਅਨਮੋਲ ਵੱਲੋਂ ਚੋਣ ਮੁਹਿੰਮ ਦਾ ਆਗਾਜ਼
Published On
By Sach Kahoon Punjabi Desk
ਬਾਬਾ ਫਰੀਦ ਜੀ ਦੀ ਧਰਤੀ ’ਤੇ ਸੇਵਾ ਕਰਨ ਦਾ ਮੌਕਾ ਮਿਲਿਆ: Karamjit Anmol ਕੋਟਕਪੂਰਾ (ਅਜੈ ਮਨਚੰਦਾ )। ਲੋਕ ਸਭਾ ਚੋਣਾਂ 2024 ਦੀਆਂ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਫਰੀਦਕੋਟ ਲੋਕ ਸਭਾ ਹਲਕਾ (ਰਾਖਵੇਂ) ਤੋਂ ਆਮ ਆਦਮੀ ਪਾਰਟੀ ਨੇ ਫਿਲਮੀ ਕਲਾਕਾਰ ਕਰਮਜੀਤ ਅਨਮੋਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਕਰਮਜੀਤ ਅਨਮੋਲ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ […]
ਧਾਲੀਵਾਲ ਨੇ ਰੋਡ ਸ਼ੋਅ ਕਰਕੇ ਕੀਤਾ ਚੋਣ ਪ੍ਰਚਾਰ ਦਾ ਆਗਾਜ਼
Published On
By Sach Kahoon Punjabi Desk
ਅੰਮ੍ਰਿਤਸਰ (ਰਾਜਨ ਮਾਨ)। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹਲਕੇ ਵਿੱਚ ਰੋਡ ਸ਼ੋਅ ਕਰਕੇ ਚੋਣ ਪ੍ਰਚਾਰ ਦਾ ਆਗਾਜ਼ ਕੀਤਾ ਹੈ। ਰੋਡ ਸ਼ੋਅ ਤੋਂ ਪਹਿਲਾਂ ਧਾਲੀਵਾਲ ਵੱਲੋਂ ਅਜਨਾਲਾ ਕਸਬਾ ਵਿਖੇ ਇੱਕ ਰੈਲੀ ਕੀਤੀ ਗਈ ਅਤੇ ਇਸ ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕੇ ਦੇ ਸਾਰੇ […]
ਅਜਨਾਲਾ ਹਲਕੇ ’ਚ ਪ੍ਰਚਾਰ ਲਈ ਪਤਨੀਆਂ ਤੇ ਨੂੰਹਾਂ ਵੀ ਮੈਦਾਨ ’ਚ ਨਿੱਤਰੀਆਂ
Published On
By Sach Kahoon Punjabi Desk
ਸਹੁਰੇ ਦੇ ਹੱਕ ’ਚ ਪ੍ਰਚਾਰ ਕਰਨ ਨੂੰਹ ਅਮਰੀਕਾ ਤੋਂ ਆਈ (ਰਾਜਨ ਮਾਨ) ਅਜਨਾਲਾ। ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਚੋਣ ਪ੍ਰਚਾਰ (Election Campaign) ਦਿਨੋਂ-ਦਿਨ ਜ਼ੋਰ ਫੜਦਾ ਜਾ ਰਿਹਾ ਹੈ ਅਤੇ ਹੁਣ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਉਮੀਦਵਾਰਾਂ ਦੀਆਂ ਪਤਨੀਆਂ ਤੇ ਨੂੰਹਾਂ ਵੀ ਮੈਦਾਨ ਵਿੱਚ ਨਿੱਤਰ ਆਈਆਂ ਹਨ। ‘ਆਪ’ ਦੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ […]
ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ’ਤੇ ਭਗਵੰਤ ਮਾਨ ਨੂੰ ਨੋਟਿਸ
Published On
By Sach Kahoon Punjabi Desk
ਸੱਚ ਕਹੂੰ ਨਿਊਜ਼ ਧੂਰੀ, 24 ਜਨਵਰੀ। ਦੇਸ਼ ਦੇ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜਰ ਚੋਣ ਕਮਿਸ਼ਨ ਨੇ ਰੈਲੀਆਂ ਅਤੇ ਜਨਤਕ ਮੀਟਿੰਗਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ। ਪਰ ਇਸ ਤੋਂ ਬਾਅਦ ਵੀ ਕਈ ਆਗੂਆਂ ’ਤੇ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਦੇ ਦੋਸ਼ ਲੱਗ ਰਹੇ ਹਨ। ਹੁਣ ਚੋਣ […]