Election Commission

Election Commission: ਰਾਹੁਲ-ਚੋਣ ਕਮਿਸ਼ਨ ਦੀ ਸ਼ਬਦੀ ਜੰਗ ਸਿਖਰ ’ਤੇ, ਵੋਟ ਚੋਰੀ ਦੇ ਦੋਸ਼ਾਂ ’ਤੇ ਚੋਣ ਕਮਿਸ਼ਨ ਸਖ਼ਤ

Election Commission: ਕਿਹਾ, ਹਲਫਨਾਮੇ ’ਤੇ ਦਸਤਖ਼ਤ ਕਰੇ ਜਾਂ ਦੇਸ਼ ਤੋਂ ਮੁਆਫ਼ੀ ਮੰਗੇ ਰਾਹੁਲ Election Commission: ਨਵੀਂ ਦਿੱਲੀ (ਏਜੰਸੀ)। ਰਾਹੁਲ ਗਾਂਧੀ ਵੱਲੋਂ ਚੋਣ ਕਮਿਸ਼ਨ ’ਤੇ ਲਾਏ ਗਏ ‘ਵੋਟ ਚੋਰੀ’ ਦੇ ਗੰਭੀਰ ਦੋਸ਼ਾਂ ’ਤੇ ਕਮਿਸ਼ਨ ਨੇ ਸਖ਼ਤ ਰੁਖ਼ ਅਪਣਾਇਆ ਹੈ। ਚੋਣ ਕਮਿਸ਼ਨ ਨੇ ਪੂਰੇ ਮਾਮਲੇ ਦੀ ਜਾਂਚ ਲਈ ਰਾਹੁਲ ਗਾਂਧੀ ਤੋਂ ਹਲਫ਼ਨਾਮਾ ਮੰਗਿਆ ਹੈ। ਸੂਤਰਾਂ ਅਨੁਸਾਰ ਚੋਣ […]
ਦੇਸ਼  Breaking News  ਖਾਸ ਖਬਰ 

Delhi Police: ਕੇਜਰੀਵਾਲ ਦੀ ਸੁਰੱਖਿਆ ਸੰਬੰਧੀ ਅਤਿਸ਼ੀ ਤੇ ਭਗਵੰਤ ਮਾਨ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

Delhi Police: ਨਵੀਂ ਦਿੱਲੀ, (ਆਈਏਐਨਐਸ)। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜਨਤਕ ਮੀਟਿੰਗ, ਪੈਦਲ ਯਾਤਰਾ ਤੇ ਰੈਲੀਆਂ ’ਚ ਲਗਾਤਾਰ ਹੋ ਰਹੇ ਹਮਲੇ ਦੀ ਕੋਸ਼ਿਸ਼ ਨੂੰ ਲੈ ਕੇ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੇ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਨੂੰ ਪੱਤਰ ਲਿਖ ਕੇ ਉਨ੍ਹਾਂ ਦੀ ਸਿਕਿਊਰਿਟੀ ਦੀ ਫਿਰ ਤੋਂ ਮੰਗ ਕੀਤੀ ਹੈ। ਦਿੱਲੀ […]
ਦੇਸ਼  ਦਿੱਲੀ  ਸੂਬੇ 

Punjab News: ਰਾਜ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ ਇਲੈਕਸ਼ਨ ਕਮਿਸ਼ਨ ਦਾ ਨੋਟਿਸ

24 ਘੰਟਿਆਂ ’ਚ ਮੰਗਿਆ ਜਵਾਬ | Punjab News Punjab News (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਜ਼ਿਮਨੀ ਚੋਣਾਂ ਲਈ ਸਾਰੇ ਪਾਰਟੀਆਂ ਦੇ ਆਗੂ ਚੋਣ ਪ੍ਰਚਾਰ ’ਚ ਜ਼ੋਰਾਂ-ਸ਼ੋਰਾਂ ਨਾਲ ਜੁਟੇ ਹਨ। ਇਸ ਦੌਰਾਨ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ’ਤੇ ਕਾਂਗਰਸੀ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਨੋਟਿਸ਼ ਜਾਰੀ ਕੀਤਾ ਹੈ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Jammu Kashmir Election: ਜੰਮੂ ਕਸ਼ਮੀਰ ’ਚ ਚੋਣਾਂ

Jammu Kashmir Election: ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ ਸੂਬੇ ਦੀ ਸਿਆਸਤ ਤੇ ਆਮ ਜਨਤਾ ਲਈ ਚੰਗੀ ਖ਼ਬਰ ਹੈ ਸੰਨ 2019 ’ਚ ਕਸ਼ਮੀਰ ’ਚੋਂ ਧਾਰਾ 370 ਹਟਾਉਣ ਦੇ ਨਾਲ ਹੀ ਕਸ਼ਮੀਰ ਨੂੰ ਕੇਂਦਰ ਪ੍ਰਬੰਧਕੀ ਸੂਬਾ ਐਲਾਨ ਦਿੱਤਾ ਗਿਆ ਸੀ ਪਿਛਲੇ ਸਾਲਾਂ ’ਚ ਸੂਬੇ ਦੀ ਹਲਕਾਬੰਦੀ ਦਾ ਕੰਮ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੁੱਲ ਦੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀ ਨਜਰ, ਐਮਸੀਐਮਸੀ ਕਾਰਜਸ਼ੀਲ

ਸੋਸ਼ਲ ਮੀਡੀਆ ਤੇ ਇਸ਼ਤਿਹਾਰਾਂ ਦੀ ਪੂਰਵ ਪ੍ਰਵਾਨਗੀ ਜ਼ਰੂਰੀ : ਜਿਲ੍ਹਾ ਚੋਣ ਅਫ਼ਸਰ | Election Commission ਫਾਜ਼ਿਲਕਾ (ਰਜਨੀਸ਼ ਰਵੀ)। ਆਦਰਸ਼ ਚੌਣ ਜਾਬਤਾ ਲਾਗੂ ਹੋਣ ਵਾਲੇ ਦਿਨ ਤੋਂ ਹੀ ਜ਼ਿਲ੍ਹਾ ਪੱਧਰ ਤੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਕਾਰਜਸ਼ੀਲ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਲ ਦੀ ਖ਼ਬਰਾਂ ਤੇ ਤਿੱਖੀ ਨਜਰ ਰੱਖੀ ਜਾ ਰਹੀ ਹੈ। ਇਹ ਜਾਣਕਾਰੀ […]
ਪੰਜਾਬ  Breaking News  ਖਾਸ ਖਬਰ 

ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਦਿੱਤੀ ਸਖਤ ਚਿਤਾਵਨੀ

‘ਪਾਰਟੀਆਂ ਸਰਵੇਖਣ ਦੀ ਆੜ ’ਚ ਵੋਟਰਾਂ ਨੂੰ ਚੋਗਾ ਨਾ ਪਾਉਣ’ | Election Commission ਨਵੀਂ ਦਿੱਲੀ (ਏਜੰਸੀ)। ਦੇਸ਼ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਨੇ ਸਾਰੀਆਂ ਕੌਮੀ ਅਤੇ ਖੇਤਰੀ ਪਾਰਟੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਚੋਣਾਂ ਤੋਂ ਬਾਅਦ ਲਾਲਚ ਨਾ ਦੇਣ। ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ […]
ਦੇਸ਼  Breaking News  ਖਾਸ ਖਬਰ 

Election Commission: ਚੋਣ ਅਧਿਕਾਰੀਆਂ ਦੀ ਵਿਆਹ ਵਾਲੇ ਜੋੜਿਆਂ ਨੂੰ ਅਨੋਖੀ ਤੇ ਖਾਸ ਅਪੀਲ

ਹਿੰਗੋਲੀ (ਏਜੰਸੀ)। ਮਹਾਂਰਾਸ਼ਟਰ ਦੇ ਹਿੰਗੋਲੀ ’ਚ ਦੂਜੇ ਪੜਾਅ ਦੀ ਵੋਟਿੰਗ ਦੀ ਤਰੀਕ 26 ਅਪਰੈਲ ਨੂੰ ਇੱਥੇ ਵੱਡੀ ਗਿਣਤੀ ’ਚ ਵਿਆਹ ਹੋਣ ਕਾਰਨ ਚੋਣ ਅਧਿਕਾਰੀਆਂ ਨੇ ਮੰਗਲਵਾਰ ਨੂੰ ਵਿਆਹ ਵਾਲੇ ਜੋੜਿਆਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਆਪਣੇ ਲੋਕਤੰਤਰਿਕ ਅਧਿਕਾਰਾਂ ਦੀ ਵਰਤੋਂ ਕਰਕੇ ਆਪਣਾ ਰਾਸ਼ਟਰੀ ਫਰਜ਼ ਪੂਰਾ ਕਰੋ ਅਤੇ ਫਿਰ ਵਿਆਹ ਦੇ ਬੰਧਨ ’ਚ ਬੱਝੋ। ਜ਼ਿਲ੍ਹਾ […]
ਦੇਸ਼  Breaking News  ਖਾਸ ਖਬਰ 

Sukhbir Badal: ਆਪ ਨੇ ਸੁਖਬੀਰ ਬਾਦਲ ਖਿਲਾਫ ਚੋਣ ਕਮਿਸ਼ਨ ਨੂੰ ਦਿੱਤੀ ਸਿਕਾਇਤ, ਜਾਣੋ ਕੀ ਹੈ ਮਾਮਲਾ

ਕਿਹਾ, ਸੁਖਬੀਰ ਬਾਦਲ ਨੇ ਚੋਣ ਜ਼ਾਬਤੇ ਦੀ ਕੀਤੀ ਉਲੰਘਣਾ, ਹੋਵੇਗੀ ਕਾਰਵਾਈ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਪ (ਆਮ ਆਦਮੀ ਪਾਰਟੀ ਪੰਜਾਬ) ਨੇ ਸੁਖਬੀਰ ਬਾਦਲ (Sukhbir Badal) ਖਿਲ਼ਾਫ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਸਿਕਾਇਤ ਕੀਤੀ ਹੈ। ਹਰਪਾਲ ਚੀਮਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Lok Sabha Elections : 46 ਦਿਨਾਂ ’ਚ 7 ਗੇੜ, ਪਹਿਲੀ ਵੋਟਿੰਗ 19 ਅਪਰੈਲ, ਆਖਿਰੀ 1 ਜੂਨ ਨੂੰ, ਨਤੀਜੇ 4 ਜੂਨ ਨੂੰ, ਚੋਣ ਜ਼ਾਬਤਾ ਹੋਇਆ ਲਾਗੂ

ਨਵੀਂ ਦਿੱਲੀ (ਏਜੰਸੀ)। ਸ਼ਨਿੱਚਰਵਾਰ ਨੂੰ ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ ਕੀਤਾ ਹੋ ਗਿਆ ਹੈ। ਇਸ ਦੇ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। 543 ਸੀਟਾਂ ਲਈ ਸੱਤ ਪੜਾਵਾਂ ’ਚ ਵੋਟਾਂ ਪੈਣਗੀਆਂ। ਪਹਿਲੇ ਪੜਾਅ ਦੀ ਵੋਟਿੰਗ 19 ਅਪਰੈਲ ਨੂੰ ਹੋਵੇਗੀ ਤੇ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ। ਨਤੀਜੇ 4 […]
ਦੇਸ਼  Breaking News  ਖਾਸ ਖਬਰ 

ਲੋਕ ਸਭਾ ਚੋਣਾਂ ਦਾ ਐਲਾਨ ਅੱਜ

ਚੋਣ ਕਮਿਸ਼ਨ ਨੇ ਬੁਲਾਈ ਪ੍ਰੈੱਸ ਕਾਨਫਰੰਸ | Lok Sabha Elections 2024 ਐਲਾਨ ਦੇ ਨਾਲ ਹੀ ਦੇਸ਼ ਭਰ ਵਿੱਚ ਲਾਗੂ ਹੋ ਜਾਵੇਗਾ ਆਦਰਸ਼ ਚੋਣ ਜ਼ਾਬਤਾ ਨਵੀਂ ਦਿੱਲੀ (ਏਜੰਸੀ)। ਚੋਣ ਕਮਿਸ਼ਨ ਸ਼ਨਿੱਚਰਵਾਰ ਨੂੰ 18ਵੀਂ ਲੋਕ ਸਭਾ ਅਤੇ ਚਾਰ ਰਾਜ ਵਿਧਾਨ ਸਭਾਵਾਂ ਦੀਆਂ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰੇਗਾ ਅਤੇ ਇਸ ਦੇ ਨਾਲ ਹੀ ਦੇਸ਼ ਵਿੱਚ ਆਦਰਸ਼ ਚੋਣ […]
ਦੇਸ਼  Breaking News  ਖਾਸ ਖਬਰ 

ਚੋਣ ਕਮਿਸ਼ਨ ਦਾ ਡੰਡਾ ਸ਼ੁਰੂ, ਪੰਜਾਬ ਸਰਕਾਰ ਨੂੰ ਦਿੱਤੇ ਇਹ ਆਦੇਸ਼

31 ਜਨਵਰੀ ਤੋਂ ਪਹਿਲਾਂ ਕਰੋ ‘ਹੋਲ ਸੇਲ’ ’ਚ ਤਬਾਦਲੇ | Election Commission ਤਿੰਨ ਸਾਲ ਤੋਂ ਜ਼ਿਆਦਾ ਪੋਸਟਿੰਗ ਅਤੇ ਗ੍ਰਹਿ ਜ਼ਿਲ੍ਹੇ ’ਚ ਤੈਨਾਤ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਲੱਗੇਗਾ ਨੰਬਰ | Election Commission ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੋਕ ਸਭਾ ਚੋਣਾਂ ਦੀ ਤਿਆਰੀ ਵਿੱਚ ਜੁਟਿਆ ਹੋਇਆ ਭਾਰਤੀ ਚੋਣ ਕਮਿਸ਼ਨ ਨੇ ਹੁਣ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਤੈਨਾਤੀ ’ਤੇ ਆਪਣਾ […]
ਪੰਜਾਬ  Breaking News  ਖਾਸ ਖਬਰ 
Ad Ad Ad