Election Law and Order Meeting Punjab

Election Observer Meeting: ਚੋਣ ਅਬਜ਼ਰਵਰ ਵੱਲੋਂ ਜ਼ਿਲ੍ਹਾ ਚੋਣ ਅਫਸਰ, ਐਸਐਸਪੀ ਤੇ ਏਡੀਸੀ ਨਾਲ ਅਹਿਮ ਮੀਟਿੰਗ

ਨਗਰ ਕੌਂਸਲ ਚੋਣਾਂ-2026 ਨੂੰ ਸੁਚੱਜੇ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਅਬਜ਼ਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਵੱਲੋਂ ਜ਼ਿਲ੍ਹੇ ਦੇ ਚੋਣ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।
ਪੰਜਾਬ  ਸੂਬੇ  ਖਾਸ ਖਬਰ 
Ad Ad Ad