Elections

Punjab Congress Party: ਚੋਣਾਂ ’ਚ ਕਾਂਗਰਸ ਪਾਰਟੀ ਮਜ਼ਬੂਤੀ ਨਾਲ ਉਭਰੇਗੀ : ਨਾਗਰਾ

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਚਨਾਰਥਲ ਕਲਾਂ ਅਤੇ ਚਨਾਰਥਲ ਖੁਰਦ ਵਿਖੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ Punjab Congress Party:(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਪਿੰਡ ਚਨਾਰਥਲ ਕਲਾਂ ਅਤੇ ਚਨਾਰਥਲ ਖੁਰਦ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮਹੱਤਵਪੂਰਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Panchayat Election: ਪੰਜਾਬ ’ਚ ਪੰਚਾਇਤੀ ਚੋਣਾਂ ਸਬੰਧੀ ਵੱਡੀ ਖਬਰ, ਜਾਣੋ ਕਦੋਂ ਹੋਣਗੀਆਂ ਚੋਣਾਂ!

ਸੂਬਾ ਸਰਕਾਰ ਨੇ ਹਾਈਕੋਰਟ ’ਚ ਦਿੱਤੀ ਜਾਣਕਾਰੀ | Punjab Panchayat Election ਇੱਕ ਸਾਲ ਪਹਿਲਾਂ ਖਤਮ ਕੀਤਾ ਸੀ ਕਾਰਜ਼ਕਾਲ ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Panchayat Election: ਪੰਜਾਬ ’ਚ ਸਤੰਬਰ ’ਚ ਜ਼ਿਲ੍ਹਾ ਪਰਿਸ਼ਦ, ਪੰਚਾਇਤ ਸੰਮਤੀ ਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਹੋਣੀਆਂ ਹਨ। ਚੋਣਾਂ ਨਾ ਕਰਵਾਉਣ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ’ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। […]
ਪੰਜਾਬ  Breaking News  ਖਾਸ ਖਬਰ 

ਚੋਣਾਂ ਤੋਂ ਨਤੀਜੇ ਆਉਣ ਤੱਕ ਦਾ ਸਫ਼ਰ

ਚੋਣਾਂ ਦਾ ਐਲਾਨ ਹੁੰਦੇ ਸਾਰ ਲੀਡਰਾਂ ਵਿੱਚ ਅਦਭੁੱਤ ਤਾਕਤ ਤੇ ਚੁਸਤੀ-ਫੁਰਤੀ ਆ ਜਾਂਦੀ ਹੈ। ਪਾਰਟੀ ਦੀ ਟਿਕਟ ਮਿਲਦੇ ਸਾਰ ਬਿਮਾਰ, ਬੁੱਢੇ ਤੇ ਮਰਨ ਕਿਨਾਰੇ ਪਏ ਨੇਤਾ ਵੀ 20 ਸਾਲ ਦੇ ਨੌਜਵਾਨਾਂ ਵਾਂਗ ਛਾਲਾਂ ਮਾਰਨ ਲੱਗ ਜਾਂਦੇ ਹਨ। ਪਿਛਲੀ ਚੋਣ ਨੂੰ ਆਪਣੀ ਆਖਰੀ ਚੋਣ ਕਹਿਣ ਵਾਲੇ ਦੁਬਾਰਾ ਚਿੱਟੇ ਕੁੜਤੇ ਪਜ਼ਾਮੇ ਪਹਿਨ ਕੇ ਚੋਣ ਜੰਗ ਵਿੱਚ ਡਟ […]
Breaking News  ਲੇਖ  ਖਾਸ ਖਬਰ 

ਚੋਣਾਂ ’ਚ ਨਵੇਂ ਸੁਧਾਰਾਂ ਦੀ ਲੋੜ

ਦੇਸ਼ ਅੰਦਰ ਲੋਕ ਸਭਾ ਚੋਣਾਂ ਚੱਲ ਰਹੀਆਂ ਹਨ। ਚੋਣਾਂ ਲੋਕਤੰਤਰ ’ਚ ਉਤਸਵ ਵਾਂਗ ਹੁੰਦੀਆਂ ਹਨ। ਹਰ ਸਿਸਟਮ ’ਚ ਖੂਬੀਆਂ ਤੇ ਕਮਜ਼ੋਰੀਆਂ ਹੁੰਦੀਆਂ ਹਨ ਤੇ ਕਮਜ਼ੋਰੀਆਂ ਦੂਰ ਕਰਨ ਦਾ ਯਤਨ ਲਗਾਤਾਰ ਹੋਣਾ ਚਾਹੀਦਾ ਹੈ। ਇਸੇ ਤਰ੍ਹਾਂ ਚੋਣਾਂ ’ਚ ਕਾਫੀ ਸੁਧਾਰ ਹੋ ਚੁੱਕੇ ਹਨ ਪਰ ਸੁਧਾਰਾਂ ਦੀ ਦਰਕਾਰ ਹਮੇਸ਼ਾ ਰਹੇਗੀ। ਚੋਣਾਂ ’ਚ ਇਸ ਵਾਰ ਜੋ ਨਵੀਂ ਗੱਲ […]
Breaking News  ਸੰਪਾਦਕੀ  ਖਾਸ ਖਬਰ 

ਚੋਣਾਂ ’ਚ ਵਿਅਕਤੀ ਵਿਸ਼ੇਸ਼ ਨਹੀਂ, ਨੈਤਿਕ ਕਦਰਾਂ ਕੀਮਤਾਂ ਜ਼ਰੂਰੀ

ਲੋਕ ਸਭਾ ਚੋਣਾਂ ਦੀਆਂ ਸਰਗਰਮੀਆਂ ਬਦ ਤੋਂ ਬਦਤਰ ਹੁੰਦੀਆਂ ਜਾ ਰਹੀਆਂ ਹਨ, ਪਹਿਲੀ ਵਾਰ ਭ੍ਰਿਸ਼ਟਾਚਾਰ ਚੁਣਾਵੀ ਮੁੱਦਾ ਬਣ ਰਿਹਾ ਹੈ, ਕੁਝ ਭ੍ਰਿਸ਼ਟਾਚਾਰ ਮਿਟਾਉਣ ਦੀ ਗੱਲ ਕਰ ਰਹੇ ਹਨ ਤਾਂ ਕੁਝ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ। ਮੁਸਲਮਾਨ ਵੋਟਾਂ ਦੀ ਰਾਜਨੀਤੀ ਕਰਨ ਵਾਲੀ ਪਾਰਟੀ ਆਪਣੇ ਐਲਾਨ ਪੱਤਰਾਂ ’ਚ ਉਨ੍ਹਾਂ ਦੇ ਕਲਿਆਣ ਦੀ ਕੋਈ ਗੱਲ […]
Breaking News  ਲੇਖ  ਖਾਸ ਖਬਰ 

ਚੋਣਾਂ ’ਚ ਵਧ ਰਹੇ ਅਪਰਾਧਾਂ ਬਾਰੇ ਚੁੱਪ

ਪੰਜ ਰਾਜਾਂ ’ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਸਿਆਸੀ ਪਾਰਟੀਆਂ ਵੱਲੋਂ ਹਰ ਪੱਧਰ ’ਤੇ ਜ਼ੋਰ-ਅਜ਼ਮਾਈ ਕੀਤੀ ਜਾ ਰਹੀ ਹੈ ਵਾਅਦਿਆਂ ’ਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਤਰਕ ਸੰਗਤ ਵਾਅਦਿਆਂ ਦੇ ਨਾਲ-ਨਾਲ ਮੁਫ਼ਤਖੋਰੀ ਦਾ ਰੁਝਾਨ ਵੀ ਹੈ ਇਸ ਰੁਝਾਨ ’ਚ ਸਮਾਜ ਅੰਦਰ ਵਧ ਰਹੇ ਅਪਰਾਧਾਂ ਨੂੰ ਬਿਲਕੁਲ ਨਜ਼ਰਅੰਦਾਜ ਕਰ ਦਿੱਤਾ ਗਿਆ ਹੈ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

ਇੰਝ ਹੋਣਗੀਆਂ ਕਰਨਾਟਕ ਵਿਧਾਨ ਸਭਾ ਅਤੇ ਕਈ ਥਾਈਂ ਜਿਮਨੀ ਚੋਣਾਂ, ਜਾਰੀ ਹੋਇਆ ਸ਼ਡਿਊਲ

10 ਮਈ ਨੂੰ ਇੱਕੋ ਗੇੜ ’ਚ ਵੋਟਿੰਗ, 13 ਮਈ ਨੂੰ ਆਉਣਗੇ ਨਤੀਜੇ ਨਵੀਂ ਦਿੱਲੀ (ਏਜੰਸੀ)। ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਕਰਨਾਟਕ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2023 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਕਰਨਾਟਕ ਵਿਧਾਨ ਸਭਾ ਚੋਣਾਂ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 13 ਮਈ ਨੂੰ ਆਉਣਗੇ। ਕਰਨਾਟਕ ਵਿੱਚ ਸਿਰਫ਼ ਇੱਕੋ […]
ਦੇਸ਼  Breaking News  ਖਾਸ ਖਬਰ  Featured 

ਰਾਜ ਸਭਾ ਦੀਆਂ 55 ਸੀਟਾਂ ਲਈ ਚੋਣਾਂ 26 ਨੂੰ

ਨਵੀਂ ਦਿੱਲੀ, ਏਜੰਸੀ। 17 ਰਾਜਾਂ ਦੀਆਂ 55 ਰਾਜ ਸਭਾ ਸੀਟਾਂ ਲਈ ਦੋ ਸਾਲਾ ਚੋਣਾਂ 26 ਮਾਰਚ ਨੂੰ ਹੋਣਗੀਆਂ। ਚੋਣ ਕਮਿਸ਼ਨ ਵੱਲੋਂ ਜਾਰੀ ਬਿਆਨ ਅਨੁਸਾਰ ਇਹਨਾਂ 17 ਰਾਜਾਂ ਤੋਂ ਚੁਣੇ ਗਏ ਰਾਜਸਭਾ ਮੈਂਬਰਾਂ ਦਾ ਕਾਰਜਕਾਲ ਅਪਰੈਲ ‘ਚ ਸਮਾਪਤ ਹੋ ਰਿਹਾ ਹੈ
ਦੇਸ਼  Breaking News 

ਚੋਣਾਂ ‘ਚ ਹਿੰਸਕ ਅਤੇ ਅਰਾਜਕ ਬਿਆਨਾਂ ਦੀ ਭਰਮਾਰ

ਚੋਣਾਂ ‘ਚ ਹਿੰਸਕ ਅਤੇ ਅਰਾਜਕ ਬਿਆਨਾਂ ਦੀ ਭਰਮਾਰ elections | ਦਿੱਲੀ ‘ਚ ਵਿਧਾਨ ਸਭਾ ਚੋਣਾਂ ਜਿਵੇਂ -ਜਿਵੇਂ ਨੇੜੇ ਆ ਰਹੀਆਂ ਹਨ, ਆਪਣੇ ਸਿਆਸੀ ਮਨੋਰਥਾਂ ਦੀਆਂ ਸੰਭਾਵਨਾਵਾਂ ਦੀ ਭਾਲ ‘ਚ ਦੋਸ਼-ਮਹਾਂਦੋਸ਼, ਹਿੰਸਕ ਬਿਆਨਾਂ ਅਤੇ ਮਿਹਣੋ-ਮਿਹਣੀ ਨਾਲ ਵਾਤਾਵਰਨ ਦਾ ਤਲਖ ਹੁੰਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਤਿੰਨੇ ਹੀ ਪਾਰਟੀਆਂ ਦੇ ਆਗੂ […]
ਲੇਖ 

ਜੇ.ਜੇ.ਪਾ ਨਹੀਂ ਲੜੇਗੀ ਦਿੱਲੀ ‘ਚ ਚੋਣ, ਭਾਜਪਾ ਨੇ ਦਿੱਤੀ ਸੀ ਸਿਰਫ਼ ਇੱਕ ਸੀਟ

ਜਨ ਨਾਇਕ ਜਨਤਾ ਪਾਰਟੀ ਵਲੋਂ ਚੋਣ ਨਿਸ਼ਾਨ ਨਹੀਂ ਮਿਲਣ ਦਾ ਦੱਸਿਆ ਜਾ ਰਿਹਾ ਐ ਕਾਰਨ ਦਿੱਲੀ ਵਿਖੇ 10 ਸੀਟਾਂ ਮੰਗ ਰਹੀਂ ਸੀ ਜਨ ਨਾਇਕ ਜਨਤਾ ਪਾਰਟੀ ਪਰ ਮਿਲੀ ਸਿਰਫ਼ ਇੱਕ ਸੀਟ ਭਾਜਪਾ ਵਲੋਂ ਇਸ ਇੱਕ ਸੀਟ ‘ਤੇ ਵੀ ਭਾਜਪਾ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨ ਲਈ ਦਿੱਤਾ ਸੀ ਆਦੇਸ਼ ਚੰਡੀਗੜ,(ਅਸ਼ਵਨੀ ਚਾਵਲਾ)। ਹਰਿਆਣਾ ਸੱਤਾ ਧਾਰੀ ਗਠਜੋੜ […]
ਦੇਸ਼  ਹਰਿਆਣਾ 

ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਰੇ ਕਾਗਜ਼

ਮੇਰਾ ਮਕਸਦ ਹੈ ਭ੍ਰਿਸ਼ਟਾਚਾਰ ਹਰਾਉਣਾ, ਉਨ੍ਹਾਂ ਦਾ ਹੈ ਮੈਨੂੰ ਹਰਾਉਣਾ : ਕੇਜਰੀਵਾਲ ਅੱਠ ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਕਾਗਜ਼ ਭਰਨ ਦਾ ਅੱਜ ਆਖ਼ਰੀ ਦਿਨ ਨਵੀਂ ਦਿੱਲੀ (ਏਜੰਸੀ)। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ Arvind Kejriwal ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ‘ਚ ਮੇਰਾ ਮਕਸਦ ਹੈ ਭ੍ਰਿਸ਼ਟਾਚਾਰ ਹਰਾਉਣਾ ਅਤੇ ਦਿੱਲੀ ਨੂੰ ਅੱਗੇ ਲੈ ਕੇ […]
ਦੇਸ਼  Breaking News  ਦਿੱਲੀ 

Elections | ਦਿੱਲੀ ‘ਚ 8 ਫਰਵਰੀ ਨੂੰ ਹੋਣਗੀਆਂ ਚੋਣਾਂ

Elections | ਨਤੀਜਾ ਆਵੇਗਾ 11 ਫਰਵਰੀ ਨੂੰ ਨਵੀਂ ਦਿੱਲੀ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ (Elections) ਦੀਆਂ ਤਰੀਕਾਂ ਦਾ ਐਲਾਨ ਕੀਤਾ। ਵੋਟਿੰਗ 8 ਫਰਵਰੀ ਨੂੰ ਹੋਵੇਗੀ ਅਤੇ ਨਤੀਜਾ 11 ਫਰਵਰੀ ਨੂੰ ਆਵੇਗਾ। ਇਸਦੇ ਨਾਲ ਹੀ ਦਿੱਲੀ ਵਿੱਚ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਸਾਲ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ […]
ਦੇਸ਼  Breaking News