Electricity Cut Issues Punjab

Electricity Cut Issues Punjab: ਬਿਜਲੀ ਕੱਟਾਂ ਖਿਲਾਫ ਕਿਸਾਨਾਂ ਦਾ ਵੱਡਾ ਧਰਨਾ, ਸਰਕਾਰ ’ਤੇ ਗੁੱਸਾ ਫੁੱਟਿਆ

ਬਿਜਲੀ ਦੇ ਲਗਾਤਾਰ ਕੱਟਾਂ ਤੋਂ ਤੰਗ ਆ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਐਕਸੀਅਨ ਦਫ਼ਤਰ ਸਮਾਣਾ ਦੇ ਬਾਹਰ ਜ਼ੋਰਦਾਰ ਧਰਨਾ ਦਿੱਤਾ ਗਿਆ। ਇਹ ਪ੍ਰਦਰਸ਼ਨ ਸਿਰਫ ਸਮਾਣਾ ਤੱਕ ਸੀਮਿਤ ਨਹੀਂ ਰਿਹਾ, ਸਗੋਂ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਬਿਜਲੀ ਮੁੱਦੇ ’ਤੇ ਵੱਖ-ਵੱਖ ਥਾਵਾਂ ’ਤੇ ਐਕਸੀਅਨ ਦਫਤਰਾਂ ਅੱਗੇ ਰੋਸ ਪ੍ਰਗਟ ਕੀਤਾ ਗਿਆ।
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 
Ad Ad Ad