Electricity Grid

ਬਿਜਲੀ ਗਰਿੱਡ ਨੂੰ ਲੱਗੀ ਭਿਆਨਕ ਅੱਗ, ਬਿਜਲੀ ਸਪਲਾਈ ਹੋਈ ਠੱਪ

(ਵਿੱਕੀ ਕੁਮਾਰ) ਮੋਗਾ। ਮੋਗਾ-ਬਘਾਪੁਰਾਣਾ ਮੁੱਖ ਮਾਰਗ ‘ਤੇ ਪਿੰਡ ਸਿੰਘਾਵਾਲਾ ਨੇੜੇ ਬਣੇ ਬਿਜਲੀ 220  ਕੇ. ਵੀ. ਗਰਿੱਡ ਨੂੰ ਅਚਾਨਕ ਸ਼ਾਮ 4 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ ਜਿਸ ਕਰਕੇ ਚਾਰੇ ਪਾਸੇ ਅੱਗ ਦੇ ਭਾਂਬੜ ਉੱਠ ਗਏ। ਅੱਗ ਲੱਗਣ ਦੇ ਕਾਰਨ ਸਾਰੇ ਇਲਾਕੇ ਦੀ ਬਿਜਲੀ ਤੁਰੰਤ ਬੰਦ ਕਰ ਦਿੱਤੀ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ […]
ਦੇਸ਼  Breaking News  ਦਿੱਲੀ-ਐਨਸੀਆਰ  ਸੂਬੇ  ਖਾਸ ਖਬਰ