Electricity Minister Punjab News

Electricity Minister Punjab News: ਝੋਨੇ ਦੇ ਸੀਜ਼ਨ ਤੋਂ ਪਹਿਲਾ ਬਿਜਲੀ ਮੰਤਰੀ ਦਾ ਵੱਡਾ ਬਿਆਨ, ਆਮ ਲੋਕ ਵੀ ਦੇਣ ਧਿਆਨ

Electricity Minister Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਝੋਨੇ ਦੀ ਸੀਜਨ ਤੋਂ ਪਹਿਲਾਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਇਹ ਪ੍ਰੈਸ ਕਾਨਫਰੰਸ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਕੀਤੀ। ਉਨ੍ਹਾਂ ਕਿਹਾ ਕਿ 5 ਲੱਖ ਏਕੜ ਸਿੱਧੀ ਬਿਜਾਈ ਦਾ ਟਾਰਗੇਟ ਹੈ। ਇਸ ਨਾਲ 3800 ਲੀਟਰ ਪ੍ਰਤੀ ਕਿਲੋ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ