Electricity Workers

Chip Meters Punjab: ਕਿਸਾਨ ਯੂਨੀਅਨ ਵੱਲੋਂ ਚਿੱਪ ਵਾਲੇ ਮੀਟਰ ਲਾਉਣ ਆਏ ਬਿਜਲੀ ਮੁਲਾਜ਼ਮਾਂ ਦਾ ਘਿਰਾਓ

ਰਾਤ ਨੂੰ ਮੁੜ ਲਾਉਣੇ ਪਏ ਪੁਰਾਣੇ ਮੀਟਰ  Chip Meters Punjab: (ਰਵੀ ਗੁਰਮਾ) ਸ਼ੇਰਪੁਰ। ਨਜ਼ਦੀਕੀ ਪਿੰਡ ਫਤਹਿਗੜ੍ਹ ਪੰਜਗਰਾਈਆਂ ਵਿਖ਼ੇ ਪਾਵਰਕੌਮ ਦੇ ਕਰਮਚਾਰੀਆਂ ਵੱਲੋਂ ਪੁਰਾਣੇ ਘਰਾਂ ਨੂੰ ਜਾਣ ਵਾਲੀ ਬਿਜਲੀ ਸਪਲਾਈ ਮੀਟਰਾਂ ਨੂੰ ਬਦਲ ਕੇ ਨਵੇਂ ਚਿੱਪ ਵਾਲੇ ਮੀਟਰ ਲਾਉਣ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਖਪਤਕਾਰਾਂ ਵੱਲੋਂ ਮੁਲਾਜ਼ਮਾਂ ਦਾ ਘਿਰਾਓ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜ ਦਿਨਾਂ ਦੀ ਹੋਰ ਸਮੂਹਿਕ ਛੁੱਟੀ ’ਤੇ ਗਏ ਬਿਜਲੀ ਕਾਮੇ, ਲੋਕ ਹੋਏ ਪ੍ਰੇਸ਼ਾਨ

ਲੋਕਾਂ ਨੂੰ ਕਰਨਾ ਪੈ ਰਿਹਾ ਮੁਸ਼ਕਲਾਂ ਦਾ ਸਾਹਮਣਾ, ਮੋਟਰਾਂ ਵਾਲੀ ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ | Holidays ਪਟਿਆਲਾ (ਖੁਸਵੀਰ ਸਿੰਘ ਤੂਰ) Electricity Workers : ਬਿਜਲੀ ਕਾਮਿਆਂ ਵੱਲੋਂ ਆਪਣੇ ਸੰਘਰਸ਼ ਨੂੰ ਹੋਰ ਤਜ਼ ਕਰਦਿਆਂ ਪੰਜ ਦਿਨਾਂ ਦੀ ਹੋਰ ਸਮੂਹਿਕ ਛੁੱਟੀ ਲੈ ਲਈ ਹੈ ਅਤੇ ਹੁਣ ਬਿਜਲੀ ਕਾਮੇ 17 ਸਤੰਬਰ ਤੱਕ ਹੜਤਾਲ ’ਤੇ ਚਲੇ ਗਏ ਹਨ ਇਧਰ […]
ਪੰਜਾਬ 

ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ

ਪੰਜਾਬ ਸਰਕਾਰ ਪਿਛਲੇ ਲੰਮੇ ਸਮੇਂ ਤੇ ਮੁਲਾਜ਼ਮਾਂ ਦੀਆਂ ਮੰਗਾ ਮੰਨਣ ਤੋਂ ਮੁਨਕਰ ਹੋ ਰਹੀ ਹੈ : ਜਥੇਬੰਦੀ ਆਗੂ | Electricity Workers ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) Electricity Workers : ਪਾਵਰਕਾਮ ਪੀ ਐਸ ਈ ਬੀ ਜੁਆਂਇਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਵਲੋਂ ਮਿਲਕੇ ਸਥਾਨਕ 33 ਕੇ ਵੀ ਗਰਿੱਡ ਅੱਗੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ […]
ਪੰਜਾਬ  Breaking News  ਖਾਸ ਖਬਰ 

ਬਿਜਲੀ ਕਾਮਿਆਂ ਨੇ ਮਈ ਦਿਵਸ ਤੇ ਲਹਿਰਾਇਆ ਸਰਕਲ ਦਫਤਰ ਅੱਗੇ ਝੰਡਾ

(ਸੱਚ ਕਹੂੰ ਨਿਊਜ) ਪਟਿਆਲਾ। ਟੈਕਨੀਕਲ ਸਰਵਿਸ ਯੂਨੀਅਨ ਸਰਕਲ ਪਟਿਆਲਾ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਸਰਕਲ ਸਕੱਤਰ ਬਰੇਸ਼ ਕੁਮਾਰ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਪਟਿਆਲਾ ਸਰਕਲ ਦੇ ਬਿਜਲੀ ਕਾਮਿਆਂ ਨੇ ਟੈਕਨੀਕਲ ਸਰਵਿਸ ਯੂਨੀਅਨ ਅਤੇ ਸੀ.ਐਚ.ਬੀ. ਯੂਨੀਅਨ ਵਲੋਂ ਸਾਂਝੇ ਤੌਰ ’ਤੇ ਟੀ.ਐਸ.ਯੂ. ਦਾ ਝੰਡਾ ਲਹਿਰਾਇਆ ਗਿਆ। (Labour Day 2024) ਇਸ ਝੰਡੇ ਨੂੰ ਲਹਿਰਾਉਣ ਦੀ ਰਸਮ ਸਰਕਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਬਿਜਲੀ ਕਾਮਿਆਂ ਵੱਲੋਂ ਸਮੁੱਚੇ ਪੰਜਾਬ ’ਚ ਕੀਤੀਆਂ ਅਰਥੀ ਫੂਕ ਰੈਲੀਆਂ

ਮੰਨੀਆ ਹੋਈਆਂ ਮੰਗਾਂ ਲਾਗੂ ਕਰਵਾਉਣ 6 ਫਰਵਰੀ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਦਿੱਤਾ ਜਾਵੇਗਾ ਵਿਸ਼ਾਲ ਸੂਬਾ ਪੱਧਰੀ ਰੋਸ ਧਰਨਾ-ਆਗੂ (ਖੁਸ਼ਵੀਰ ਸਿੰਘ ਤੂਰ) ਪਟਿਆਲਾ। Electricity Workers ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਵਿੱਚ ਸ਼ਾਮਿਲ ਬਿਜਲੀ ਮੁਲਾਜਮਾਂ ਦੀਆ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਰਜਿ: ਇੰਪਲਾਈਜ਼ ਫੈਡਰੇਸ਼ਨ ਪੀ.ਐਸ.ਈ.ਬੀ. (ਸੁਰਿੰਦਰ ਸਿੰਘ ਪਹਿਲਵਾਨ), ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪਾਵਰਕੌਮ ਦਫਤਰ ਦੇ ਗੇਟਾਂ ’ਤੇ ਬਿਜਲੀ ਕਾਮਿਆਂ ਵੱਲੋ ਜ਼ੋਰਦਾਰ ਪ੍ਰਦਰਸ਼ਨ

ਪੰਜਾਬ ਭਰ ’ਚੋਂ ਸੈਕੜੇ ਬਿਜਲੀ ਕਾਮਿਆਂ ਨੇ ਲਿਆ ਰੋਸ ਪ੍ਰਦਰਸ਼ਨ ’ਚ ਭਾਗ, ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਾਵਰਕੌਮ ਨਾਲ ਬਿਜਲੀ ਕਾਮਿਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ਤੇ ਵੱਡੀ ਗਿਣਤੀ (Powercom) ਵਿੱਚ ਬਿਜਲੀ ਕਾਮਿਆਂ ਨੇ ਬਿਜਲੀ ਨਿਗਮ ਦੇ ਮੁੱਖ ਦਫਤਰ ਦੇ ਗੇਟਾਂ ਅੱਗੇ ਜੋਰਦਾਰ ਰੋਸ […]
ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਬਿਜਲੀ ਕਾਮੇ 26 ਮਈ ਨੂੰ ਮਨਾਉਣਗੇ ਕਾਲਾ ਦਿਵਸ

ਸਰਕਾਰ ਕਿਸਾਨ ਸੰਘਰਸ਼ ਨੂੰ ਖਤਮ ਕਰਵਾਉਣ ਲਈ ਵਰਤ ਰਹੀ ਹੈ ਹਰ ਹੱਥਕੰਡੇ, ਸਰਕਾਰ ਗਲਤ ਫਹਿਮੀ ’ਚ : ਆਗੂ ਪਟਿਆਲਾ, (ਖੁਸ਼ਵੀਰ ਸਿੰਘ ਤੂਰ) । ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਫੈਸਲੇ ਅਨੁਸਾਰ ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜੱਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਮਈ ਨੂੰ ਬਿਜਲੀ ਕਾਮੇ ਕਾਲਾ ਦਿਵਸ ਮਨਾਉਣਗੇ, ਘਰਾਂ ਦੇ ਵਹੀਕਲਾਂ ’ਤੇ ਕਾਲੇ […]
ਪੰਜਾਬ 

ਸੂਬਾ ਭਰ ਅੰਦਰ ਬਿਜਲੀ ਕਾਮਿਆਂ ਵੱਲੋਂ ਹੜਤਾਲ ਦੌਰਾਨ ਕੰਮ ਕਾਜ ਪ੍ਰਭਾਵਿਤ

ਮੁਲਾਜ਼ਮਾਂ ਵੱਲੋਂ ਦਫਤਰਾਂ ਅੱਗੇ ਰੋਸ ਰੈਲੀਆਂ ਕਰਕੇ ਪ੍ਰਦਰਸ਼ਨ ਪਾਵਰਕੌਮ ਘਾਟੇ ‘ਚ ਜਾਣ ਕਰਕੇ ਲਗਾਤਾਰ ਵਧਾ ਰਹੀ ਐ ਬਿਜਲੀ ਦੇ ਰੇਟ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ‘ਤੇ ਅੱਜ ਹਜਾਰਾਂ ਬਿਜਲੀ ਕਾਮਿਆਂ ਵੱਲੋਂ ਇੱਕ ਦਿਨਾਂ ਹੜਤਾਲ ਕੀਤੀ ਗਈ, ਜਿਸ ਕਾਰਨ ਪਾਵਰਕੌਮ ਦਾ ਕੰਮ ਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਇਸ ਦੇ ਨਾਲ ਹੀ […]
ਪੰਜਾਬ 

ਬਿਜਲੀ ਮੁਲਾਜ਼ਮਾਂ ਨੇ ਤੇਜ਼ ਧੁੱਪ ‘ਚ ਪਾਵਰਕੌਮ ਤੇ ਟਰਾਂਸਕੋ ਦੇ ਤਿੰਨਾਂ ਗੇਟਾਂ ਅੱਗੇ ਕੀਤੀ ਨਾਅਰੇਬਾਜ਼ੀ

ਮੁਲਾਜ਼ਮਾਂ ਨੇ ਪਾਵਰਕੌਮ ਤੇ ਪੰਜਾਬ ਖਿਲਾਫ਼ ਆਪਣੀਆਂ ਮੰਗਾਂ ਸਬੰਧੀ ਕੀਤਾ ਰੋਸ ਪ੍ਰਗਟ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ‘ਤੇ ਅੱਜ ਪੰਜਾਬ ਦੇ ਵੱਡੀ ਗਿਣਤੀ ਬਿਜਲੀ ਕਰਮਚਾਰੀਆਂ ਨੇ ਤੇਜ਼ ਧੁੱਪ ‘ਚ ਪਾਵਰਕੌਮ ਤੇ ਟਰਾਂਸਕੋ ਦੇ ਮੁੱਖ ਦਫਤਰ ਦੇ ਤਿੰਨੋਂ ਗੇਟਾਂ ਅੱਗੇ ਕਾਲੇ ਝੰਡਿਆਂ ਨਾਲ ਭਾਰੀ ਰੋਸ ਵਿਖਾਵਾ ਕਰਕੇ ਨਾਅਰੇਬਾਜ਼ੀ ਕੀਤੀ।ਇਸ ਦੌਰਾਨ ਮੁਲਾਜ਼ਮਾਂ ਵੱਲੋਂ […]
ਪੰਜਾਬ