electricity

Electricity Bill Relief: ਬਿਜਲੀ ਬਿੱਲ ਰਾਹਤ ਯੋਜਨਾ ਨਾਲ ਮਿਲੇਗੀ ਖਪਤਕਾਰਾਂ ਨੂੰ ਵੱਡੀ ਰਾਹਤ

ਸਰਚਾਰਜ ਮੁਆਫ਼ੀ ਅਤੇ 25 ਪ੍ਰਤੀਸ਼ਤ ਮੂਲਧਨ ਕਟੌਤੀ ਪ੍ਰਦਾਨ ਕਰੇਗੀ Electricity Bill Relief: ਲਖਨਊ, (ਆਈਏਐਨਐਸ)। ਉੱਤਰ ਪ੍ਰਦੇਸ਼ ਵਿੱਚ 1 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਬਿਜਲੀ ਬਿੱਲ ਰਾਹਤ ਯੋਜਨਾ ਨੂੰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਸਰਕਾਰ ਦੁਆਰਾ ਇੱਕ ਮਹੱਤਵਪੂਰਨ ਜਨ ਭਲਾਈ ਪਹਿਲ ਮੰਨਿਆ ਜਾ ਰਿਹਾ ਹੈ, ਜਿਸਦਾ ਸਿੱਧਾ ਲਾਭ ਆਮ ਨਾਗਰਿਕਾਂ ਅਤੇ ਛੋਟੇ ਬਿਜਲੀ ਖਪਤਕਾਰਾਂ ਨੂੰ ਹੋਵੇਗਾ। […]
ਦੇਸ਼  Breaking News  ਖਾਸ ਖਬਰ 

Roshan Punjab Mission: ਰੌਸ਼ਨ ਪੰਜਾਬ ਮਿਸ਼ਨ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ’ਚ 135 ਕਰੋੜ ਦੀ ਲਾਗਤ ਨਾਲ ਬਿਜਲੀ ਦਾ ਬੁਨਿਆਦੀ ਢਾਂਚਾ ਹੋਵੇਗਾ ਅਪਗ੍ਰੇਡ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਰੁਪਿੰਦਰ ਸਿੰਘ ਹੈਪੀ ਨੇ 66 ਕੇ ਵੀ ਗਰਿੱਡ ਅੱਤੇਵਾਲੀ ਤੋਂ ਕੀਤਾ ਆਗਾਜ Roshan Punjab Mission: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਵਿਕਾਸ ਪੱਖੀ ਸੋਚ ਸਦਕਾ ਸੂਬੇ ਦੇ ਲੋਕਾਂ ਨੂੰ 24 ਘੰਟੇ ਬਿਨਾਂ ਕੱਟ ਬਿਜਲੀ ਸਪਲਾਈ ਦੇਣ ਦੇ ਮੰਤਵ ਨਾਲ 5 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਕਰਨ ਦਾ ਫੈਸਲਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Electricity News: Action ਮੋਡ ’ਚ ਬਿਜ਼ਲੀ ਵਿਭਾਗ, ਪੰਜਾਬ ਭਰ ’ਚ ਵੱਡੀ ਕਾਰਵਾਈ ਸ਼ੁਰੂ

Punjab Electricity News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪਾਵਰਕਾਮ ਨੇ ਬਿੱਲ ਨਾ ਭਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਵਿਭਾਗ ਨੇ ਪਹਿਲਾਂ ਹੀ ਡਿਫਾਲਟਰਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਜਿਨ੍ਹਾਂ ਦੇ ਬਿੱਲ ਬਕਾਇਆ ਹਨ, ਉਹ ਸਮੇਂ ਸਿਰ ਆਪਣੇ ਬਿੱਲਾਂ ਦਾ ਭੁਗਤਾਨ ਕਰਨ। ਦੂਜੇ ਪਾਸੇ, ਪੰਜਾਬ ਸੂਬਾ ਬਿਜਲੀ ਨਿਗਮ ਸਬ-ਡਿਵੀਜ਼ਨ ਦਫ਼ਤਰ, ਭਾਦਸੋਂ ਦੇ ਸਹਾਇਕ […]
ਪੰਜਾਬ  Breaking News  ਖਾਸ ਖਬਰ 

Punjab: ਪੰਜਾਬ ਦੇ ਇਨ੍ਹਾਂ ਬਿਜਲੀ ਖਪਤਕਾਰਾਂ ‘ਤੇ ਬਿਜਲੀ ਵਿਭਾਗ ਨੇ ਕੀਤੀ ਸਖ਼ਤ ਕਾਰਵਾਈ, ਪੜ੍ਹੋ ਪੂਰੀ ਖ਼ਬਰ

ਲੁਧਿਆਣਾ (ਜਸਬੀਰ ਗਹਿਲ)। Punjab: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ. ਓ, ਪਾਵਰ ਕਾਮ ਵਿਭਾਗ ਦੇ ਸੀ.ਐਮ. ਡੀ ਅਤੇ ਡਾਇਰੈਕਟਰ ਡੀ.ਪੀ.ਸੀ ਗਰੇਵਾਲ ਦੀਆਂ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਵਿਭਾਗ ਦੇ 420 ਡਿਫਾਲਟਰ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ ਅਤੇ 12.81 ਕਰੋੜ ਰੁਪਏ ਦੇ ਬਕਾਇਆ ਬਿੱਲਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Adani Power: ਬੰਗਲਾਦੇਸ਼ ਨੂੰ ਬਿਜ਼ਲੀ ਸਪਲਾਈ ਕਰਨ ’ਤੇ ਕੰਪਨੀ ਨੇ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ (ਏਜੰਸੀ)। Adani Power: ਅਡਾਨੀ ਗਰੁੱਪ ਦੀ ਪਾਵਰ ਕੰਪਨੀ ਅਡਾਨੀ ਪਾਵਰ (Adani Power) ਦਾ ਕਹਿਣਾ ਹੈ ਕਿ ਉਹ ਬੰਗਲਾਦੇਸ਼ ਨੂੰ ਬਿਜਲੀ ਸਪਲਾਈ ਕਰਨ ਲਈ ਵਚਨਬੱਧ ਹੈ। ਕੰਪਨੀ ਨੇ ਕਿਹਾ ਕਿ ਪਾਵਰ ਐਕਸਪੋਰਟ ਨਿਯਮਾਂ ’ਚ ਹਾਲ ਹੀ ’ਚ ਬਦਲਾਅ ਦਾ ਉਸ ਦੇ ਮੌਜੂਦਾ ਕੰਟਰੈਕਟ ’ਤੇ ਕੋਈ ਅਸਰ ਨਹੀਂ ਪਵੇਗਾ। ਹਾਲ ਹੀ ’ਚ, ਸਰਕਾਰ ਨੇ ਬਿਜਲੀ […]
Breaking News  ਕੁੱਲ ਜਹਾਨ  ਖਾਸ ਖਬਰ 

Electricity: ਪੰਜਾਬ ’ਚ ਬਿਜਲੀ ਹੋਈ ਮਹਿੰਗੀ, ਦੇਖੋ ਨਵਾਂ ਟੈਰਿਫ਼

ਪਟਿਆਲਾ (ਸੱਚ ਕਹੂੰ ਨਿਊਜ਼)। Electricity : ਪੰਜਾਬ ਵਿੱਚ ਬਿਜਲੀਆਂ ਦੀ ਕੀਮਤਾਂ ’ਚ ਮਾਮੂਲੀ ਵਾਧਾ ਕੀਤਾ ਗਿਆ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮ. (ਪਾਵਰਕਾਮ) ਸਾਲ 2024-25 ਲਈ ਨਵੀਆਂ ਬਿਜਲੀ ਦਰਾਂ ਜਾਰੀ ਕਰ ਦਿੱਤੀਆਂ ਹਨ। ਟੈਰਿਫ਼ ਦਰਾਂ ਨਿਰਧਾਰਿਤ ਕਰਨ ਲਈ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਨਵੇਂ ਟੈਰਿਫ਼ ਆਰਡਰ ਨੂੰ ਪ੍ਰਵਾਨਗੀ ਦਿੱਤੀ […]
ਪੰਜਾਬ  Breaking News  ਖਾਸ ਖਬਰ 

ਪੰਜਾਬ ਦੇ ਬਜਟ ’ਚ ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ : ਹਰਭਜਨ ਸਿੰਘ ਈ.ਟੀ.ਓ.

ਆਵਾਜਾਈ ਤੇ ਸੰਪਰਕ ਨੂੰ ਮਜ਼ਬੂਤ ਬਨਾਉਣ ਲਈ ਸੜਕਾਂ ਅਤੇ ਪੁਲਾਂ ਲਈ ਬਜ਼ਟ ਵਿੱਚ ਰੱਖੇ 2,695 ਕਰੋੜ ਰੁਪਏ (Punjab Budget)  ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਲਈ ਰੱਖੇ 7,780 ਕਰੋੜ ਰੁਪਏ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਰਕਾਰ ਦੇ ਬਜਟ ਦੀ ਸ਼ਲਾਘਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕੱਕਰ ’ਚ ਵੀ ਬਿਜਲੀ ਦੀ ਮੰਗ 8 ਹਜ਼ਾਰ ਮੈਗਾਵਾਟ ਨੇੜੇ ਪੁੱਜੀ

ਪਾਵਰਕੌਮ ਦੇ ਥਰਮਲਾਂ ਦੇ 11 ਯੂਨਿਟ ਚਾਲੂ | Powercom ਸਰਕਾਰ ਵੱਲੋਂ ਦਿੱਤੀ 300 ਯੂਨਿਟ ਮੁਫ਼ਤ ਬਿਜਲੀ ਦੀ ਲੋਕ ਲੈ ਰਹੇ ਨੇ ਲਾਭ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਅੰਤਾਂ ਦੀ ਪੈ ਰਹੀ ਸਰਦੀ ’ਚ ਵੀ ਸੂਬੇ ਅੰਦਰ ਬਿਜਲੀ ਦੀ ਮੰਗ 8 ਹਜ਼ਾਰ ਮੈਗਾਵਾਟ ਨੇੜੇ ਚੱਲ ਰਹੀ ਹੈ। ਮੌਜ਼ੂਦਾ ਸਮੇਂ ਪਾਵਰਕੌਮ ਵੱਲੋਂ ਆਪਣੇ 11 ਯੂਨਿਟ ਭਖਾਏ ਹੋਏ ਹਨ। […]
ਪੰਜਾਬ  Breaking News  ਖਾਸ ਖਬਰ 

ਕੱਲ੍ਹ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਾਰਨ

(ਦੁਰਗਾ ਸਿੰਗਲਾ/ ਮੋਹਨ ਸਿੰਘ) ਮੂਣਕ। ਮੂਣਕ ਸ਼ਹਿਰ ਦੇ ਨਾਲ ਨਾਲ ਨੇੜਲੇ ਗਰਿੱਡਾਂ ਵਿੱਚ 66 ਕੇਵੀ ਲਾਈਨ ਦੀ ਮੁਰੰਮਤ ਨੂੰ ਲੈਕੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। (Electricity Supply ) ਇਹ ਵੀ ਪੜ੍ਹੋ : ਦੇਸ਼ ਭਗਤ ਗਲੋਬਲ ਸਕੂਲ ਵਿਖੇ “ਸਪੋਰਟਸ ਮੀਟ 2023” ਕਰਵਾਈ ਇਸ ਸਬੰਧੀ ਪਾਵਰਕੌਮ ਬਿਜਲੀ ਗਰਿੱਡ ਮੂਣਕ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ : ਹਰਭਜਨ ਸਿੰਘ ਈ.ਟੀ.ਓ

ਅਗਸਤ ਤੇ ਸਤੰਬਰ ਵਿੱਚ ਘੱਟ ਮੀਂਹ ਕਾਰਨ ਬਿਜਲੀ ਦੀ ਮੰਗ ਵਿੱਚ ਹੋਇਆ ਵਾਧਾ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹੀ। ਪੰਜਾਬ ਸਰਕਾਰ ਵਿੱਚ ਇਹ ਰਿਕਾਰਡ ਸਪਲਾਈ ਹੋਈ ਹੈ। ਪੰਜਾਬ ਦੇ ਬਿਜਲੀ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ 

ਮੀਂਹ ਨੇ ਕਰਵਾਏ ਲਹਿਰਾ ਮੁਹੱਬਤ, ਰੋਪੜ ਅਤੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਬੰਦ

ਸਰਕਾਰੀ ਥਰਮਲਾਂ ਦੇ 8 ਯੂਨਿਟ ਅਤੇ ਪ੍ਰਾਈਵੇਟ ਥਰਮਲ ਦੇ 2 ਯੂਨਿਟ ਬੰਦ 7 ਹਜਾਰ ਮੈਗਾਵਾਟ ਹੀ ਬਿਜਲੀ ਲੋਡ, ਪ੍ਰਾਈਵੇਟ ਥਰਮਲ ਵੀ ਅੱਧੀ ਕਰ ਰਹੇ ਨੇ ਬਿਜਲੀ ਪੈਦਾਵਾਰ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਬੇ ਅੰਦਰ ਲਗਾਤਾਰ ਹੋ ਰਹੀ ਬਰਸਾਤ ਕਾਰਨ ਪਾਵਰਕੌਮ ਨੂੰ ਵੱਡਾ ਫਾਇਦਾ ਹੋ ਰਿਹਾ ਹੈ। ਪਾਵਰਕੌਮ ਵੱਲੋਂ ਬਿਜਲੀ ਦੀ ਮੰਗ ਡਿੱਗਣ ਕਾਰਨ ਆਪਣੇ ਸਰਕਾਰੀ ਲਹਿਰਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਮੁੱਖ ਮੰਤਰੀ ਮਾਨ ਨੇ 600 ਯੂਨਿਟ ਬਿਜਲੀ ਮਾਫ਼ੀ ’ਤੇ ਅੱਜ ਫਿਰ ਕਹੀ ਵੱਡੀ ਗੱਲ, ਹੁਣੇ ਪੜ੍ਹੋ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ (Chief Minister Mann) ਨੇ ਅੱਜ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਵੀਡੀਓ ਅਪਲੋਡ ਕਰਕੇ ਪੰਜਾਬ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਇਹ ਸੰਬੋਧਨ ਇੱਕ ਜੁਲਾਈ ਨੂੰ ਮੁੱਖ ਰੱਖ ਕੇ ਕੀਤਾ। ਉਨ੍ਹਾਂ ਆਪਣੇ ਸੰਬੋਧਨ ’ਚ ਬਿਜਲੀ ਦੀਆਂ 600 ਯੂਨਿਟਾਂ ਮਾਫ਼ ਕਰਨ ਦੇ ਇੱਕ ਸਾਲ ਪੂਰਾ ਹੋਣ ਮੌਕੇ ਕੀਤਾ। ਉਨ੍ਹਾਂ ਪੰਜਾਬ […]
ਪੰਜਾਬ  Breaking News  ਖਾਸ ਖਬਰ