Elementary

ਸਰਕਾਰੀ ਐਲੀਮੈਂਟਰੀ ਸਕੂਲ ਅਕੌਤ ਨੂੰ ਚੜ੍ਹਿਆ ਨਵਾਂ ਰੰਗ

ਸਕੂਲ ਦੇ ਰੋਮ-ਰੋਮ ਨੂੰ ਬਣਾਇਆ ਸਿੱਖਿਆਦਾਇਕ ਪਟਿਆਲਾ, (ਖੁਸ਼ਵੀਰ ਸਿੰਘ ਤੂਰ) | ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਅਣਥੱਕ ਮਿਹਨਤ ਤੇ ਸਿੱਖਿਆ ਵਿਭਾਗ ਦੇ ਪ੍ਰੇਰਨਾਦਾਇਕ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਵੱਡੀ ਗਿਣਤੀ ਸਰਕਾਰੀ ਸਕੂਲ ਸਰਕਾਰੀ ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਚੁੱਕੇ ਹਨ। ਇਨ੍ਹਾਂ ਸਕੂਲਾਂ ਦੀ ਕਤਾਰ ਵਿੱਚ ਇੱਕ ਹੋਰ ਸਕੂਲ ਸਰਕਾਰੀ ਐਲੀਮੈਂਟਰੀ ਸਕੂਲ, […]
ਪੰਜਾਬ 

ਸੁਖਜਿੰਦਰ ਸਿੰਘ ਹੇਰ ਸਰਵਸੰਮਤੀ ਨਾਲ ਬਣੇ ਯੂਨੀਅਨ ਦੇ ਪ੍ਰਧਾਨ

ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਬਲਾਕ ਅੰਮ੍ਰਿਤਸਰ-3 ਇਕਾਈ ਦਾ ਗਠਨ ਰਾਜਨ ਮਾਨ, ਅੰਮ੍ਰਿਤਸਰ: ਸਿੱਖਿਆ ਬਲਾਕ ਅੰਮ੍ਰਿਤਸਰ-3 ਨਾਲ ਸਬੰਧਿਤ ਐਲੀਮੈਂਟਰੀ ਸਕੂਲਾਂ ਦੇ ਅਧਿਆਪਕਾਂ ਦਾ ਇੱਕ ਆਮ ਇਜਲਾਸ ਸਰਕਾਰੀ ਐਲੀਮੈਂਟਰੀ ਸਕੂਲ ਕੇਂਦਰੀ ਜੇਲ੍ਹ ਵਿਖੇ ਹੋਇਆ। ਜਿਸ ਦੌਰਾਨ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ, ਸੂਬਾ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਘੁੱਕੇਵਾਲੀ,ਜਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਦੀ ਮੌਜੂਦਗੀ […]
ਪੰਜਾਬ