ਸਾਡੇ ਨਾਲ ਸ਼ਾਮਲ

Follow us

13.3 C
Chandigarh
Thursday, February 19, 2026
More
    Home Breaking News ਹਨੂੰਮਾਨਗੜ੍ਹ ’...

    ਹਨੂੰਮਾਨਗੜ੍ਹ ’ਚ ਹਵਾਈ ਸੈਨਾ ਦੇ ਹੈਲੀਕਾਪਟਰ MI-35 ਦੀ ਐਮਰਜੈਂਸੀ ਲੈਂਡਿੰਗ

    ਹਨੂੰਮਾਨਗੜ੍ਹ ’ਚ ਹਵਾਈ ਸੈਨਾ ਦੇ ਹੈਲੀਕਾਪਟਰ MI-35 ਦੀ ਐਮਰਜੈਂਸੀ ਲੈਂਡਿੰਗ

    ਹਨੂੰਮਾਨਗੜ੍ਹ (ਸੱਚ ਕਹੂੰ ਨਿਊਜ਼)। ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਹਵਾਈ ਸੈਨਾ ਦੇ ਹੈਲੀਕਾਪਟਰ ਐਮਆਈ35 ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤੀ ਹਵਾਈ ਸੈਨਾ ਦਾ ਇੱਕ ਹੈਲੀਕਾਪਟਰ ਤਕਨੀਕੀ ਨੁਕਸ ਕਾਰਨ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਇੱਕ ਖੇਤ ਵਿੱਚ ਡਿੱਗਿਆ ਹੈ। ਵਿਸਤਿ੍ਰਤ ਜਾਣਕਾਰੀ ਆਉਣੀ ਬਾਕੀ ਹੈ…

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here