Employees and Teachers

ਪਿੰਡਾਂ ’ਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਤੇ ਅਧਿਆਪਕਾਂ ਨੇ ਰੱਖੀ ਸਰਕਾਰ ਤੋਂ ਮੰਗ

ਕਿਹਾ, 5 ਫੀਸਦੀ ਪੇਂਡੂ ਭੱਤਾ ਦੇਣ ਦਾ ਪੱਤਰ ਤੁਰੰਤ ਜਾਰੀ ਕੀਤਾ ਜਾਵੇ ਕੋਟਕਪੂਰਾ (ਅਜੈ ਮਨਚੰਦਾ)। ਗੌਰਮਿੰਟ ਸਕੂਲ ਟੀਚਰਜ ਯੂਨੀਅਨ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਵਿੱਚ ਕੰਮ ਕਰਦੇ ਸਮੂਹ ਮੁਲਾਜਮਾਂ ਅਤੇ ਅਧਿਆਪਕਾ ਲਈ ਪੰਜਾਬ ਦੇ ਛੇਵੇਂ ਤਨਖਾਹ ਕਮਿਸਨ ਦੀਆਂ ਸਿਫਾਰਸਾਂ […]
ਪੰਜਾਬ