Employees Strike Punjab

Employees Strike Punjab: ਸਰਕਾਰ ਦੀ ਟਾਲ-ਮਟੋਲ ਨੀਤੀਆਂ ਖ਼ਿਲਾਫ਼ ਤਿੰਨ ਰੋਜ਼ਾ ਹੜਤਾਲ ਦਾ ਐਲਾਨ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਨੇ ਸਰਕਾਰ ਦੀਆਂ ਟਾਲ-ਮਟੋਲ ਨੀਤੀਆਂ ਅਤੇ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਵਿਰੋਧ ਵਿੱਚ 3 ਤੋਂ 5 ਅਗਸਤ ਤੱਕ ਤਿੰਨ ਰੋਜ਼ਾ ਹੜਤਾਲ ਕਰਨ ਦਾ ਐਲਾਨ ਕੀਤਾ
ਪੰਜਾਬ  ਸੂਬੇ  ਖਾਸ ਖਬਰ