Employment

ਰੁਜ਼ਗਾਰ ਤੇ ਆਰਥਿਕਤਾ

ਐਪਲ ਨੇ ਚੀਨ ਤੋਂ ਹੱਥ ਖਿੱਚ ਕੇ ਭਾਰਤ ’ਚ ਆਪਣਾ ਉਤਪਾਦਨ ਵਧਾਉਣ ਦਾ ਫੈਸਲਾ ਲਿਆ ਹੈ। ਇਸ ਫੈਸਲੇ ਨਾਲ ਸਿੱਧਾ ਫਾਇਦਾ ਭਾਰਤ ਨੂੰ ਹੋਵੇਗਾ। ਛੇ ਲੱਖ ਦੇ ਕਰੀਬ ਭਾਰਤੀਆਂ ਨੂੰ ਸਿੱਧੇ-ਅਸਿੱਧੇ ਤੌਰ ’ਤੇ ਰੁਜ਼ਗਾਰ ਮਿਲੇਗਾ। ਰੁਜ਼ਗਾਰ ਦਾ ਸਬੰਧ ਹੁਣ ਅੰਤਰਰਾਸ਼ਟਰੀ ਬਣ ਗਿਆ ਹੈ। ਵੱਡੀਆਂ ਕੰਪਨੀਆਂ ਜਿਸ ਦੇਸ਼ ਅੰਦਰ ਆਪਣੇ ਪਲਾਂਟ ਚਲਾਉਣਗੀਆਂ ਉੱਥੇ ਰੁਜ਼ਗਾਰ ਵਧਣਾ ਤੈਅ […]
Breaking News  ਸੰਪਾਦਕੀ  ਇੱਕ ਨਜ਼ਰ 

ਰੁਜ਼ਗਾਰ ਦੇ ਮੁੱਦੇ ਗਾਇਬ, ਦੂਸ਼ਣਬਾਜ਼ੀ ਦਾ ਦੌਰ

ਦੇਸ਼ ਅੰਦਰ ਲੋਕ ਸਭਾ ਚੋਣਾਂ ਦੇ ਦੋ ਗੇੜ ਪੂਰੇ ਹੋ ਚੁੱਕੇ ਹਨ। ਸਿਆਸੀ ਪਾਰਟੀਆਂ ਲਈ ਇਹ ਸਮਾਂ ਕਰੋ ਜਾਂ ਮਰੋ ਵਾਂਗ ਨਜ਼ਰ ਆ ਰਿਹਾ ਹੈ। ਬਿਨਾਂ ਸ਼ੱਕ ਜੋਸ਼ ਅਤੇ ਉਤਸ਼ਾਹ ਕਿਸੇ ਵੀ ਖੇਤਰ ਲਈ ਜ਼ਰੂਰੀ ਹੈ ਪਰ ਹਾਲਾਤ ਇਹ ਹਨ ਕਿ ਪਾਰਟੀਆਂ ਦਾ ਇੱਕ-ਦੂਜੇ ’ਤੇ ਹਮਲਾਵਰ ਰੁਖ ਇੰਨਾ ਜ਼ਿਆਦਾ ਸਖ਼ਤ ਹੈ ਕਿ ਸਿਆਸਤ ਦਾ ਆਦਰਸ਼ […]
Breaking News  ਸੰਪਾਦਕੀ  ਇੱਕ ਨਜ਼ਰ 

ਰੁਜ਼ਗਾਰ ਲਈ ਸਹੀ ਯੋਜਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵਕਰਮਾ ਯੋਜਨਾ ਸ਼ੁਰੂ ਕਰ ਦਿੱਤੀ ਹੈ ਜਿਸ ਦੇ ਤਹਿਤ ਹੁਨਰਮੰਦ ਨੂੰ ਤਿੰਨ ਲੱਖ ਦਾ ਕਰਜ਼ਾ ਬਿਨਾਂ ਕਿਸੇ ਗਾਰੰਟੀ ਤੋਂ ਮਿਲੇਗਾ ਇਸ ਦੇ ਨਾਲ ਹੀ ਕਰਜ਼ਾ ਘੱਟ ਵਿਆਜ਼ ਦਰ ’ਤੇ ਮਿਲੇਗਾ ਇਹ ਤਜ਼ਵੀਜ ਵੀ ਠੀਕ ਹੈ ਕਿ ਪਹਿਲੇ ਗੇੜ ’ਚ ਇੱਕ ਲੱਖ ਦਾ ਕਰਜਾ ਮੋੜੇ ਜਾਣ ਤੋਂ ਬਾਅਦ ਅੱਗੇ ਲਈ ਦੋ […]
ਦੇਸ਼  Breaking News  ਸੰਪਾਦਕੀ  ਇੱਕ ਨਜ਼ਰ  ਵਿਚਾਰ 

ਰੁਜ਼ਗਾਰ ਲਈ ਪੈਦਲ ਮਾਰਚ ‘ਚ ਲੜਕੀਆਂ ਵੀ ਕਰਨਗੀਆਂ ਵੱਡੇ ਪੱਧਰ ‘ਤੇ ਸ਼ਮੂਲੀਅਤ

ਪਿੰਡ ਭੜੋਲੀ ਵਾਲਾ ਵਿਖੇ ਲੜਕੀਆਂ ਦੀ ਇਕਾਈ ਦਾ ਗਠਨ ਜਲਾਲਾਬਾਦ (ਰਜਨੀਸ਼ ਰਵੀ) । ਸਰਵ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਜ਼ਿਲ੍ਹਾ ਕੌਂਸਲ ਫਾਜ਼ਿਲਕਾ ਵੱਲੋਂ ਸਭ ਲਈ ਰੁਜ਼ਗਾਰ ਦੀ ਪ੍ਰਾਪਤੀ ਲਈ “ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ” (ਬਨੇਗਾ) ਕਾਨੂੰਨ ਪਾਸ ਕਰਵਾਉਣ ਲਈ ਪਿੰਡਾਂ ਤੋਂ ਜਿਲਾ ਹੈੱਡਕੁਆਰਟਰ ਵੱਲ ਪੈਦਲ ਮਾਰਚ ਕਰਨ ਦੀਆਂ ਤਿਆਰੀਆਂ ਪੂਰੀ ਤਰਾਂ […]
ਪੰਜਾਬ 

ਨੌਜਵਾਨਾਂ ਲਈ ਖੁਸ਼ਖਬਰੀ ! ਹੁਣ ਰੁਜ਼ਗਾਰ ਦੇਣ ਲਈ ਹਰ ਵੀਰਵਾਰ ਲੱਗਿਆ ਕਰੇਗਾ ਮੇਲਾ

ਮੋਹਾਲੀ (ਐੱਮ ਕੇ ਸ਼ਾਇਨਾ)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਹਰ ਮਹੀਨੇ ਲਗਾਏ ਜਾਣ ਵਾਲੇ ਰੋਜ਼ਗਾਰ ਕੈਂਪ ਹੁਣ ਹਰ ਵੀਰਵਾਰ ਨੂੰ ਲਗਾਏ ਜਾਣਗੇ, ਤਾਂ ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਏ ਜਾ ਸਕਣ। ਇਹ ਕੈਂਪ ਰੋਜ਼ਗਾਰ ਵਿਭਾਗ ਵਿੱਚ ਹੀ ਲਗਾਏ ਜਾਣਗੇ | Employment ਜਾਣਕਾਰੀ ਅਨੁਸਾਰ ਮੁਹਾਲੀ ਦੀ ਡੀਸੀ ਆਸ਼ਿਕਾ ਜੈਨ ਨੇ […]
ਪੰਜਾਬ  Breaking News  Featured 

71 ਹਜ਼ਾਰ ਲੋਕਾਂ ਨੂੰ ਪ੍ਰਧਾਨ ਮੰਤਰੀ ਨੇ ਦਿੱਤਾ ਰੁਜ਼ਗਾਰ ਦਾ ਤੋਹਫਾ

ਪ੍ਰਧਾਨ ਮੰਤਰੀ (PM Modi) ਨੇ ਲਗਭਗ 71 ਹਜ਼ਾਰ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਨਵੀਂ ਦਿੱਲੀ (ਸੱਚ ਕਹੂੰ)। ਰੁਜ਼ਗਾਰ ਮੇਲੇ ਦੇ ਹਿੱਸੇ ਵਜੋਂ ਲਗਭਗ 71,000 ਨਿਯੁਕਤੀ ਪੱਤਰ ਸੌਂਪਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਮੰਗਲਵਾਰ ਨੂੰ ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਆਪਣੀਆਂ ਭੂਮਿਕਾਵਾਂ ਨਿਭਾਉਂਦੇ ਹੋਏ ਸਮਰੱਥਾ ਨਿਰਮਾਣ ‘ਤੇ ਧਿਆਨ ਦੇਣ ਦੀ ਅਪੀਲ […]
ਦੇਸ਼  Breaking News  ਇੱਕ ਨਜ਼ਰ 

ਪਰਿਵਰਤਨ ਦੀ ਹਨੇ੍ਹਰੀ’ਚ ਖ਼ਤਮ ਹੋ ਰਿਹਾ ਰੁਜ਼ਗਾਰ

ਕੌਮਾਂਤਰੀ ਮਜਦੂਰ ਜੱਥੇਬੰਦੀ ਦੀ ਇੱਕ ਰਿਪੋਰਟ ਅਨੁਸਾਰ ਸਾਲ 2012 ਤੱਕ ਦੁਨੀਆਂ ਭਰ ਵਿੱਚ 19.7 ਕਰੋੜ ਮਜਦੂਰ ਵਰਗ ਕੰਮ ਤੋਂ ਵਾਂਝਾ ਸੀ। ਇਹ ਅੰਕੜੇ ਹਰ ਸਾਲ ਵਧ ਰਹੇ ਹਨ। ਭਾਰਤ ਵਿੱਚ ਵੀ ਬੇਰੁਜਗਾਰੀ ਵਿਕਰਾਲ ਰੂਪ ਧਾਰਨ ਕਰ ਚੁੱਕੀ ਹੈ। ਕਹਿਣ ਨੂੰ ਤਾਂ ਭਾਰਤ ਦੀ ਕੁੱਲ ਕੌਮੀ ਵਿਕਾਸ ਦਰ ਪੌੜੀਆਂ ਚੜ੍ਹ ਰਹੀ ਹੈ ਪਰ ਆਰਗੇਨਾਈਜੇਸਨ ਆਫ ਇਕਨਾਮਿਕ […]
ਲੇਖ  ਵਿਚਾਰ 

education minister ਤੋਂ ‘ਰੋਜ਼ਗਾਰ ਦੀ ਲੋਹੜੀ’ ਮੰਗਣ ਲਈ ਵੱਡੀ ਗਿਣਤੀ ‘ਚ ਜੁੜੇ ਬੇਰੁਜ਼ਗਾਰ ਅਧਿਆਪਕ

education minister ਦੀ ਕੋਠੀ ਨੇੜੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ ਸੰਗਰੂਰ-ਲੁਧਿਆਣਾ ਰੋਡ ਕੀਤਾ ਜਾਮ ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਅੱਜ ਟੈੱਟ ਪਾਸ ਬੇਰੁਜ਼ਗਾਰ ਈਟੀਟੀ ਅਤੇ ਬੀਐੱਡ ਅਧਿਆਪਕਾਂ ਵੱਲੋਂ ਵੱਡੀ ਗਿਣਤੀ ‘ਚ ਮੰਤਰੀ ਦੀ ਕੋਠੀ ਅੱਗੇ ਵੱਡਾ ਇਕੱਠ ਕਰਕੇ ‘ਰੁਜ਼ਗਾਰ ਦੀ ਲੋਹੜੀ’ ਮੰਗੀ ਗਈ ਤੇ ਪੰਜਾਬ ਸਰਕਾਰ ਖ਼ਿਲਾਫ਼ ਡਟਵਾਂ ਰੋਸ-ਮੁਜ਼ਾਹਰਾ ਕੀਤਾ। ਕਰੀਬ ਦੋ ਘੰਟੇ ਮੰਤਰੀ ਦੀ ਕੋਠੀ ਅੱਗੇ […]
ਦੇਸ਼  ਪੰਜਾਬ  Breaking News 

ਨੌਜਵਾਨਾਂ ਨੂੰ ਰੁਜ਼ਗਾਰ ਦਿੱਤੇ ਬਿਨਾਂ ਨਹੀਂ ਛੱਡਾਂਗਾ ਸੂਬੇ ਦੀ ਸਿਆਸਤ: ਅਮਰਿੰਦਰ

ਨੌਜਵਾਨਾਂ ਨੂੰ ਭਾਰਤ ਦਾ ਜਮਹੂਰੀ ਤੇ ਧਰਮ ਨਿਰਪੇਖ ਸਰੂਪ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਯੂਥ ਕਾਂਗਰਸ ਨੂੰ ਆਪਣੀ ਸਰਕਾਰ ਵੱਲੋਂ ਪੂਰਾ ਸਮੱਰਥਨ ਦੇਣ ਦਾ ਭਰੋਸਾ ਅਸ਼ਵਨੀ ਚਾਵਲਾ(ਚੰਡੀਗੜ੍ਹ) ‘ਸਾਡਾ ਨਾਅਰਾ, ਕੈਪਟਨ ਦੁਬਾਰਾ’ ਦੇ ਨਾਅਰਿਆਂ ਦੀ ਗੂੰਜ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਹ ਓਦੋਂ ਤੱਕ ਸਿਆਸਤ ਨੂੰ ਅਲਵਿਦਾ […]
ਪੰਜਾਬ 

ਰੁਜ਼ਗਾਰ ਦੀ ਭਾਲ ‘ਚ ਦੁਬਈ ਗਏ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ ਵਤਨ ਪੁੱਜੀ

11 ਜੂਨ ਨੂੰ ਦਰਦਨਾਕ ਸੜਕ ਹਾਦਸੇ ‘ਚ ਹੋਈ ਸੀ ਮੌਤ ਰਾਜਨ ਮਾਨ, ਅੰਮ੍ਰਿਤਸਰ ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਦੀ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ ‘ਚ ਮੌਤ ਹੋ ਗਈ ਸੀ ਉਸ ਦੀ ਮ੍ਰਿਤਕ ਦੇਹ […]
ਪੰਜਾਬ 

ਵੋਟਰ ਦੀ ਪਹਿਲ ਰੁਜ਼ਗਾਰ ਦੇ ਮੌਕੇ, ਸਰਕਾਰ ਦਾ ਪ੍ਰਦਰਸ਼ਨ ਔਸਤ ਤੋਂ ਹੇਠਾਂ 

2 ਲੱਖ 73 ਹਜ਼ਾਰ 487 ਵੋਟਰਾਂ ਨੇ ਆਪਣੀ ਰਾਏ ਰੱਖੀ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਸ ਨੇ 543 ਲੋਕ ਸਭਾ ਚੋਣਾਂ ਹਲਕਿਆਂ ‘ਚ ਕਰਵਾਇਆ ਸੀ ਸਰਵੇ ਨਵੀਂ ਦਿੱਲੀ,ਏਜੰਸੀ ਐਸੋਸੀਏਸ਼ਨ ਆਫ ਡੈਮੋਕ੍ਰੇਟਿਕ ਰਿਫਾਰਮਸ (ਏਡੀਆਰ) ਦੀ ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਵੋਟਰਾਂ ਲਈ ਰੁਜ਼ਗਾਰ ਦੇ ਮੌਕੇ, ਸਿਹਤ ਸੇਵਾਵਾਂ ਤੇ ਪੀਣ ਦਾ ਪਾਣੀ ਨੂੰ ਸਭ ਤੋਂ ਵੱਧ ਪਹਿਲ […]
Breaking News  ਦਿੱਲੀ 

ਕੈਪਟਨ ਸਰਕਾਰ ਰੁਜ਼ਗਾਰ ਦੇਣ ਦੀ ਬਜਾਇ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਰਾਹੀਂ ਖੱਜਲ-ਖੁਆਰ ਕਰ ਰਹੀ ਹੈ : ਭਗਵੰਤ ਮਾਨ

ਮਾਲੇਰਕੋਟਲਾ (ਗੁਰਤੇਜ ਜੋਸ਼ੀ) | ਕੈਪਟਨ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਇ ਰੁਜ਼ਗਾਰ ਮੇਲੇ ਲਾ ਕੇ ਖੱਜਲ-ਖੁਆਰ ਕਰ ਰਹੀ ਹੈ ਅਜਿਹੇ ਮੇਲੇ ਵੱਡੀਆਂ ਕੰਪਨੀਆਂ ਵੱਲੋ ਪਹਿਲਾਂ ਵੀ ਲਗਵਾਏ ਜਾਂਦੇ ਸਨ ਇਸ ਤਰ੍ਹਾਂ ਥਾਂ-ਥਾਂ ਰੁਜ਼ਗਾਰ ਮੇਲੇ ਲਵਾਉਣ ਨਾਲ ਸਾਰੇ ਨੌਜਵਾਨਾਂ ਨੂੰ ਨੌਕਰੀ ਨਹੀਂ ਮਿਲਦੀ ਸਗੋਂ ਨੌਜਵਾਨ ਖੱਜਲ-ਖੁਆਰ ਹੀ ਹੁੰਦੇ ਹਨ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਮਂੈਬਰ ਪਾਰਲੀਮੈਂਟ ਭਗਵੰਤ ਮਾਨ […]
ਪੰਜਾਬ  Breaking News