Punjab Police Encounter: ਫਰੀਦਕੋਟ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ

Encounter
ਪੁਲਿਸ ਤੇ ਗੈਂਗਸਟਰਾਂ ਦਰਮਿਆਨ ਮੁਕਾਬਲਾ, ਗੈਂਗਸਟਰ ਦੇ ਵੱਜੀ ਗੋਲੀ

ਦੋਵੇਂ ਗੈਂਗਸਟਰਾਂ ਦੇ ਲੱਤਾਂ ’ਚ ਵੱਜੀਆਂ ਗੋਲੀਆਂ, ਗ੍ਰਿਫਤਾਰ

(ਸੱਚ ਕਹੂੰ ਨਿਊਜ਼) ਫਰੀਦਕੋਟ। Punjab Police Encounter ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਲਈ ਫਰੀਦਕੋਟ ਆਏ ਗੈਂਗਸ਼ਟਰਾਂ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਪੁਲਿਸ ਤੇ ਗੈਂਗਸ਼ਟਰਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਪੁਲਿਸ ਨੇ ਦੋ ਗੈਂਗਸ਼ਟਰਾਂ ਨੂੰ ਗ੍ਰਿਫਤਾਰ ਕਰ ਲਿਆ। ਦੋਵੇਂ ਪਾਸਿਓਂ ਕਈ ਰਾਊਂਡ ਗੋਲੀਆਂ ਚੱਲੀਆਂ। ਇਸ ਦੌਰਾਨ ਦੋਵਾਂ ਗੈਂਗਸ਼ਟਰਾਂ ਦੀਆਂ ਲੱਤਾਂ ’ਤੇ ਗੋਲੀਆਂ ਵੱਜੀਆਂ ਜਿਸ ਤੋਂ ਬਾਅਦ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰ ਕੀਤੇ ਗਏ ਗੈਂਗਸ਼ਟਰਾਂ ਦੀ ਪਛਾਣ ਵਿਪਲਪ੍ਰੀਤ ਅਤੇ ਕਰਨ ਉਰਫ ਆਸੂ ਵਜੋਂ ਹੋਏ। ਇਹ ਦੋਵੇਂ ਜਲੰਧਰ ਦੇ ਰਹਿਣ ਵਾਲੇ ਹਨ। Punjab Police Encounter

ਇਹ ਵੀ ਪੜ੍ਹੋ: ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਕਿਸਾਨਾਂ ਵੱਲੋਂ ਵਿਰੋਧ

LEAVE A REPLY

Please enter your comment!
Please enter your name here