ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home Breaking News ਪੁਲਿਸ ਅਤੇ ਗੈਂ...

    ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਦੋ ਦੀ ਮੌਤ, ਇਕ ਜ਼ਖ਼ਮੀ

    Encounter
    ਪੁਲਿਸ ਤੇ ਗੈਂਗਸਟਰਾਂ ਦਰਮਿਆਨ ਮੁਕਾਬਲਾ, ਗੈਂਗਸਟਰ ਦੇ ਵੱਜੀ ਗੋਲੀ

    ਪੁਲਿਸ ਮੁਲਾਜ਼ਮ ਵੀ ਹੋਏ ਜ਼ਖ਼ਮੀ

    (ਖੁਸ਼ਵੀਰ ਸਿੰਘ ਤੂਰ) ਪਟਿਆਲਾ /ਫਤਹਿਗੜ੍ਹ ਸਾਹਿਬ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਬਸੀ ਪਠਾਣਾ ਹਲਕੇ ਅੰਦਰ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ।ਇਸ ਐਨਕਾਊਂਟਰ ਚ 2 ਗੈਂਗਸਟਰ ਹਲਾਕ ਹੋਣ ਦੀ ਖਬਰ ਹੈ ਜਦ ਕਿ ਇੱਕ ਜ਼ਖਮੀ ਹੋ ਗਿਆ। ਇਸ ਤੋਂ ਇਲਾਵਾ 2 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ ਹਨ।ਇਹ ਐਨਕਾਊਂਟਰ ਏਜੀਟੀ ਐਫ ਵੱਲੋਂ ਕੀਤਾ ਗਿਆ ਹੈ। ਇਸ ਤੋਂ ਬਿਨਾਂ ਏ ਜੀ ਟੀ ਐਫ ਮੁਖੀ ਪ੍ਰਮੋਦ ਬਾਨ ਵੀ ਮੌਕੇ ‘ਤੇ ਹੀ ਮੌਜੂਦ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ ਮਾਮਲੇ ਸਬੰਧੀ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here