ਸਾਡੇ ਨਾਲ ਸ਼ਾਮਲ

Follow us

14.4 C
Chandigarh
Tuesday, February 10, 2026
More
    Home Breaking News ਦੱਖਣੀ ਕਸ਼ਮੀਰ &...

    ਦੱਖਣੀ ਕਸ਼ਮੀਰ ‘ਚ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ

    Encounter, Security Forces, Militants, Pulwama

    ਇੰਟਰਨੈਟ ਸੇਵਾਵਾਂ ਕੀਤੀਆਂ ਬੰਦ

    ਸ੍ਰੀਨਗਰ, ਏਜੰਸੀ। ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਐਤਵਾਰ ਦੀ ਸਵੇਰੇ ਘੇਰਾਬੰਦੀ ਅਤੇ ਤਲਾਸ਼ ਅਭਿਆਨ (ਕਾਸੋ) ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਕਿਸੇ ਤਰ੍ਹਾਂ ਦੇ ਅੜਿੱਕੇ ਜਾਂ ਪ੍ਰਦਰਸ਼ਨ ਨੂੰ ਰੋਕਣ ਲਈ ਘਟਨਾ ਸਥਾਨ ‘ਤੇ ਵੱਡੀ ਗਿਣਤੀ ‘ਚ ਸੁਰੱਖਿਆ ਬਲ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦਰਮਿਆਨ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਅੱਜ ਸਵੇਰ ਤੋਂ ਕੁਲਗਾਮ ‘ਚ ਸਾਰੀਆਂ ਮੋਬਾਇਲ ਇੰਟਰਨੈੱਟ ਸੇਵਾਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here