ਸਾਡੇ ਨਾਲ ਸ਼ਾਮਲ

Follow us

14.5 C
Chandigarh
Sunday, February 8, 2026
More
    Home Breaking News ਬਾਰਾਮੂਲਾ ਵਿੱਚ...

    ਬਾਰਾਮੂਲਾ ਵਿੱਚ ਮੁਕਾਬਲਾ, ਤਿੰਨ ਜਵਾਨ ਜ਼ਖਮੀ

    Encounter in Baramulla Sachkahoon

    ਬਾਰਾਮੂਲਾ ਵਿੱਚ ਮੁਕਾਬਲਾ, ਤਿੰਨ ਜਵਾਨ ਜ਼ਖਮੀ

    ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ‘ਚ ਵੀਰਵਾਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਤਿੰਨ ਜਵਾਨ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਬਾਰਾਮੂਲਾ ਦੇ ਮਾਲਵਾਨ ਪਿੰਡ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਜਿਵੇਂ ਹੀ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਸ਼ੱਕੀ ਸਥਾਨ ਦੀ ਘੇਰਾਬੰਦੀ ਕੀਤੀ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕਸ਼ਮੀਰ ਜ਼ੋਨ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਦੱਸਿਆ ਕਿ ਮੁਕਾਬਲੇ ਵਿੱਚ ਤਿੰਨ ਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਦਾ ਆਪਰੇਸ਼ਨ ਜਾਰੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here