Encounter

Encounter: ਵੱਡੀ ਖਬਰ! ਪੁਲਿਸ ਮੁਕਾਬਲੇ ਦੌਰਾਨ ਦੋ ਜਖਮੀ

Encounter: ਹਾਂਸੀ (ਮੁਕੇਸ਼)। ਬੀਤੀ ਰਾਤ ਹਾਂਸੀ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ ਜਿਸ ਵਿੱਚ ਦੋ ਮੁਲਜ਼ਮ ਜ਼ਖਮੀ ਹੋ ਗਏ। ਜ਼ਿਕਰਯੋਗ ਹੈ ਕਿ ਬੀਤੀ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਗੋਕੁਲਧਾਮ ਨੇੜੇ ਕਾਰ ਵਿੱਚ ਹੈ। ਫਿਰ ਜਦੋਂ ਹਾਂਸੀ ਪੁਲਿਸ ਦੀ ਵਿਸ਼ੇਸ਼ ਟੀਮ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ […]
ਦੇਸ਼  Breaking News  ਹਰਿਆਣਾ  ਖਾਸ ਖਬਰ 

Punjab Crime News: ਪੰਜਾਬ ਦੀ ਇਸ ਮਸ਼ਹੂਰ ਜ਼ੇਲ੍ਹ ’ਚ ਐਨਕਾਊਂਟਰ, ਮਚੀ ਭਗਦੜ

Punjab Crime News: ਜਲੰਧਰ (ਸੱਚ ਕਹੂੰ ਨਿਊਜ਼)। ਕੇਂਦਰੀ ਜ਼ੇਲ੍ਹ ਜਲੰਧਰ ਤੇ ਕਪੂਰਥਲਾ ’ਚ ਕੈਦੀਆਂ ਦੇ ਦੋ ਗੁੱਟਾਂ ’ਚ ਲੜਾਈ ਹੋਣ ਦੀ ਖ਼ਬਰ ਹੈ। ਇਸ ਗੈਂਗ ਵਾਰ ਦੌਰਾਨ 4 ਮੁਲਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ’ਚੋਂ ਇੱਕ ਜ਼ਖਮੀ ਨੂੰ ਗੰਭੀਰ ਹਾਲਤ ਨੂੰ ਵੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ […]
ਪੰਜਾਬ  Breaking News  ਖਾਸ ਖਬਰ 

Punjab Firing: ਪੰਜਾਬ ’ਚ ਵੱਡਾ ਮੁਕਾਬਲਾ, ਚੱਲੀਆਂ ਅਨ੍ਹੇਵਾਹ ਗੋਲੀਆਂ…

ਤਰਨਤਾਰਨ (ਸੱਚ ਕਹੂੰ ਨਿਊਜ਼)। Punjab Firing: ਇੱਥੇ ਇੱਕ ਵਪਾਰੀ ਤੋਂ 50 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਤੇ ਸੀਆਈਏ ਮੁਲਾਜ਼ਮਾਂ ਦਾ ਪੁਲਿਸ ਨਾਲ ਮੁਕਾਬਲਾ ਹੋਇਆ। ਇਸ ਦੌਰਾਨ ਉਕਤ ਬਦਮਾਸ਼ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮਾਂ ਕੋਲੋਂ ਇੱਕ 9 […]
ਪੰਜਾਬ  Breaking News  ਖਾਸ ਖਬਰ 

Jammu Kashmir Encounter: ਅਨੰਤਨਾਗ ਤੋਂ ਬਾਅਦ ਕਿਸ਼ਤਵਾੜ ’ਚ ਅੱਤਵਾਦੀ ਮੁਕਾਬਲਾ, ਗੋਲੀਬਾਰੀ ਜਾਰੀ

ਕੱਲ੍ਹ ਦੋ ਜਵਾਨ ਹੋਏ ਸਨ ਸ਼ਹੀਦ ਜ਼ਖ਼ਮੀ ਨਾਗਰਿਕ ਦੀ ਹਸਪਤਾਲ ’ਚ ਮੌਤ ਸ਼੍ਰੀਨਗਰ (ਏਜੰਸੀ)। Jammu Kashmir Encounter: ਜੰਮੂ-ਕਸ਼ਮੀਰ ਦੇ ਅਨੰਤਨਾਗ ਤੋਂ ਬਾਅਦ ਐਤਵਾਰ (11 ਅਗਸਤ) ਨੂੰ ਕਿਸ਼ਤਵਾੜ ’ਚ ਫੌਜ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਕਿਸ਼ਤਵਾੜ ਜ਼ਿਲ੍ਹੇ ਦੇ ਜੰਗਲ ’ਚ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਸੂਚਨਾ ਮਿਲੀ ਸੀ। ਤਲਾਸ਼ੀ ਮੁਹਿੰਮ […]
ਦੇਸ਼  Breaking News  ਖਾਸ ਖਬਰ 

Encounter: ਮੁਕਾਬਲੇ ਦੌਰਾਨ ਪਟਿਆਲਾ ਪੁਲਿਸ ਵੱਲੋਂ ਗੈਂਗਸਟਰ ਗ੍ਰਿਫ਼ਤਾਰ

ਪੁਲਿਸ ਦੀ ਫਾਇਰਿੰਗ ਨਾਲ ਜ਼ਖ਼ਮੀ, ਹਸਪਤਾਲ ਦਾਖਲ | Encounter ਤੇਜਪਾਲ ਕਤਲ ਕਾਂਡ ਅਤੇ ਮੋਹਾਲੀ ਵਿਖੇ ਉਂਗਲ ਕੱਟਣ ਦੇ ਮਾਮਲੇ ਵਿੱਚ ਸੀ ਲੋੜੀਂਦਾ ਰਾਜੀਵ ਰਾਜਾ ਗੈਂਗ ਦਾ ਕਰੀਬੀ ਸਾਥੀ, 15 ਮਾਮਲੇ ਦਰਜ਼ (ਖੁਸ਼ਵੀਰ ਸਿੰਘ ਤੂਰ) ਪਟਿਆਲਾ। Encounter ਪਟਿਆਲਾ ਪੁਲਿਸ ਵੱਲੋਂ ਕਈ ਕੇਸਾਂ ਵਿੱਚ ਲੋੜੀਦੇ ਗੈਂਗਸਟਰ ਨੂੰ ਪੁਲਿਸ ਮੁਕਾਬਲੇ ਮਗਰੋਂ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਪੁਲਿਸ ਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਪੁਲਿਸ ਤੇ ਗੈਂਗਸਟਰਾਂ ’ਚ ਮੁਕਾਬਲਾ, ਇੱਕ ਗੈਂਗਸਟਰ ਦੇ ਪੈਰ ’ਚ ਵੱਜੀ ਗੋਲੀ

(ਸੱਚ ਕਹੂੰ ਨਿਊਜ਼) ਪਟਿਆਲਾ। ਪਟਿਆਲਾ ਜ਼ਿਲ੍ਹੇ ਦੀ ਹੱਦ ’ਚ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਗੈਂਗਸਟਰ ਆਪਣੀ ਕਾਰ ਛੱਡ ਕੇ ਕੱਚੀ ਸੜਕ ‘ਤੇ ਭੱਜਣ ਲੱਗੇ ਅਤੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗ ਗਈ। ਪੁਲਿਸ ਨੇ ਦੋ ਗੈਂਗਸਟਰ ਦੀਪਕ ਅਤੇ ਰਮਨਦੀਪ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੋਹਾਲੀ ’ਚ ਗੈਂਗਸਟਰਾਂ ਦੇ ਐਨਕਾਊਂਟਰ ’ਤੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ, ਜਾਣੋ ਕੀ ਆਖਿਆ…

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡੇ ਐਨਕਾਊਂਟਰ ਤੋਂ ਬਾਅਦ ਮੁੱਖ ਮੰਤਰੀ ਮਾਨ (CM Bhagwant Mann) ਨੇ ਗੈਂਗਸਟਰਾਂ ਨੂੰ ਖਾਸ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ’ਤੇ ਪੋਸਟ ਪਾਈ ਹੈ। ਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬ ਪੁਲਿਸ ਨੇ ਦੋ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ…ਪੰਜਾਬ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡਾ Encounter

ਨਿਊ ਚੰਡੀਗੜ੍ਹ ’ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ | Encounter ਮੋਹਾਲੀ (ਐੱਮ ਕੇ ਸ਼ਾਇਨਾ)। ਮੁੱਲਾਪੁਰ ’ਚ ਸਪੈਸ਼ਲ ਸੈੱਲ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ’ਚ ਗੈਂਗਸਟਰਾਂ ਦੀਆਂ ਲੱਤਾਂ ’ਚ ਗੋਲੀ ਵੱਜਣ ਨਾਲ ਉਹ ਜ਼ਖਮੀ ਹੋ ਗਏ ਹਨ। ਜਾਣਕਾਰੀ ਮਿਲੀ ਹੈ ਕਿ ਐਸਐਸਪੀ ਸੰਦੀਪ ਗਰਗ ਅਤੇ ਡੀਐਸਪੀ ਗੁਰਸੇਰ ਸੰਧੂ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ […]
ਪੰਜਾਬ  Breaking News  ਖਾਸ ਖਬਰ  ਚੰਡੀਗੜ੍ਹ 

Kulgam Terrorist Encounter: ਕਸ਼ਮੀਰ ਦੇ ਕੁਲਗਾਮ ’ਚ 2 ਅੱਤਵਾਦੀ ਢੇਰ

ਲਸ਼ਕਰ ਕਮਾਂਡਰ ਬਾਸਿਤ ਡਾਰ ਦੇ ਮਾਰੇ ਜਾਣ ਦੀ ਖਬਰ | Kulgam Terrorist Encounter ਗੋਲੀਬਾਰੀ ਕਾਰਨ ਘਰ ’ਚ ਲੱਗੀ ਅੱਗ ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਮੁਕਾਬਲਾ ਅਜੇ ਵੀ ਜਾਰੀ ਹੈ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕਾਰਵਾਈ ਪੂਰੀ ਹੋਣ ਤੋਂ ਬਾਅਦ ਕੀਤੀ […]
ਦੇਸ਼  Breaking News  ਖਾਸ ਖਬਰ 

ਪਿੰਡ ਮਹਿਤਾ ਦਾ ਅਗਨੀਵੀਰ ਜੰਮੂ ਕਸ਼ਮੀਰ ’ਚ ਸ਼ਹੀਦ

ਸ਼ਹੀਦ ਦਾ ਪਿਤਾ ਨੈਬ ਸਿੰਘ ਵੀ ਦੇ ਚੁੱਕਿਆ ਹੈ ਫੌਜ ’ਚ ਆਪਣੀਆਂ ਸੇਵਾਵਾਂ (ਰਮਨੀਕ ਬੱਤਾ) ਭਦੌੜ। ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤਪਾ ਤੋਂ ਥੋੜ੍ਹੀ ਦੂਰ ਪਿੰਡ ਮਹਿਤਾ ਦੇ ਫੌਜੀ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਰਿਟਾਇਰ ਸੂਬੇਦਾਰ ਨੈਬ ਸਿੰਘ ਦੇ ਜੰਮੂ-ਕਸ਼ਮੀਰ ’ਚ ਸ਼ਹੀਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸ਼ਹੀਦ ਸੁਖਵਿੰਦਰ ਸਿੰਘ ਇੱਕ ਸਾਲ 11 ਮਹੀਨੇ ਪਹਿਲਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਛੱਤੀਸਗੜ੍ਹ ‘ਚ ਮੁਕਾਬਲੇ ਦੌਰਾਨ 18 ਨਕਸਲੀ ਕੀਤੇ ਢੇਰ, ਮੁਕਾਬਲਾ ਜਾਰੀ

ਛੱਤੀਸਗੜ੍ਹ। Chhattisgarh News ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਛੱਤੀਸਗੜ੍ਹ ‘ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਦਰਮਿਆਨ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ 18 ਨਕਸਲੀਆਂ ਨੂੰ ਮਾਰ ਮੁਕਾਇਆ। ਇਨ੍ਹਾਂ ਵਿੱਚ ਨਕਸਲੀ ਆਗੂ ਸ਼ੰਕਰ ਰਾਓ ਵੀ ਸ਼ਾਮਲ ਹੈ। ਇਹ ਵੀ ਪੜ੍ਹੋ: UPSC Exam Result: ਸਰਸਾ ਜ਼ਿਲ੍ਹੇ ਦੇ ਇਸ ਪਿੰਡ ਦੀ ਧੀ ਨੇ ਪਾਸ ਕੀਤੀ ਯੂਪੀਐੱਸਸੀ ਦੀ ਪ੍ਰੀਖਿਆ ਮੁਕਾਬਲੇ ਦੌਰਾਨ […]
ਦੇਸ਼  Breaking News  ਖਾਸ ਖਬਰ 

Gangster : ਹੁਸ਼ਿਆਰਪੁਰ ’ਚ ਨਸ਼ਾ ਤਸਕਰ ਦਾ Encounter, ਇੱਕ ASI ਕਾਂਸਟੇਬਲ ਜ਼ਖ਼ਮੀ

ਪੁਲਿਸ ਛਾਪੇਮਾਰੀ ਕਰਨ ਪਹੁੰਚੀ ਤਾਂ ਕੀਤਾ ਹਮਲਾ | Gangster ਜਵਾਬੀ ਕਾਰਵਾਈ ’ਚ ਨਸ਼ਾ ਤਸਕਰ ਢੇਰ | Gangster ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਹੁਸ਼ਿਆਰਪੁਰ ਤੋਂ ਦੀ ਖਬਰ ਸਾਹਮਣੇ ਆ ਰਹੀ ਹੈ। ਹੁਸ਼ਿਆਰਪੁਰ ਦੇ ਪਿੰਡ ਦਸੂਹਾ ’ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਦਸੂਹਾ ’ਚ ਜਦੋਂ ਪੁਲਿਸ ਛਾਪੇਮਾਰੀ ਕਰਨ ਗਈ ਤਾਂ ਪੁਲਿਸ ’ਤੇ ਨਸ਼ਾ […]
ਪੰਜਾਬ  Breaking News  ਖਾਸ ਖਬਰ