Engineers

ਇੰਜੀਨੀਅਰਜ਼ ਐਸੋਸੀਏਸ਼ਨ ਵੀ ਪਾਵਰਕੌਮ ਖਿਲਾਫ਼ ਡਟੀ

ਇਤਿਹਾਸ ‘ਚ ਪਹਿਲੀ ਵਾਰ ਦੋਵੇਂ ਨਿਗਮ ਤਨਖਾਹ ਦੇਣ ‘ਚ ਰਹੇ ਅਸਫ਼ਲ ਖੁਸ਼ਵੀਰ ਸਿੰਘ ਤੂਰ/ਪਟਿਆਲਾ। ਪੀਐਸਈਬੀ ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਅੱਜ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ। ਇਹ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੀ ਬਕਾਇਆ ਸਬਸਿਡੀ ਜਾਰੀ ਨਾ ਕਰਨ ਅਤੇ ਪੰਜਾਬ ਸਰਕਾਰ ਦੇ ਅਦਾਰਿਆਂ ਦੇ ਬਿੱਲ ਨਾ ਭਰਨ ਕਾਰਨ ਪਾਵਰਕੌਮ ਦੀ ਬਣੀ ਤਰਸਯੋਗ ਹਾਲਤ ਖਿਲਾਫ਼ […]
ਪੰਜਾਬ 

25 ਲੱਖ ਬਿਜਲੀ ਮੁਲਾਜ਼ਮ ਤੇ ਇੰਜੀਨੀਅਰ ਕਰਨਗੇ ਦੇਸ਼ੀ ਪੱਧਰੀ ਹੜਤਾਲ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਬਿਜਲੀ ਸੋਧ ਬਿੱਲ 2014 ਨੂੰ ਲੈ ਕੇ ਕੇਂਦਰ ਸਰਕਾਰ ਅਤੇ ਬਿਜਲੀ ਕਰਮਚਾਰੀ ਆਹਮੋ-ਸਾਹਮਣੇ ਆ ਗਏ ਹਨ। ਇੱਕ ਪਾਸੇ ਕੇਂਦਰੀ ਬਿਜਲੀ ਮੰਤਰੀ ਨੇ ਬਜਟ ਸੈਸ਼ਨ ਵਿੱਚ ਇਸ ਬਿੱਲ ਨੂੰ ਪਾਸ ਕਰਾਉਣ ਦਾ ਐਲਾਨ ਕੀਤਾ ਹੈ, ਉੱਥੇ ਦੂਜੇ ਪਾਸੇ ਦੇਸ਼ ਦੇ ਬਿਜਲੀ ਕਰਮਚਾਰੀ ਅਤੇ ਇੰਜੀਨੀਅਰ ਇਸ ਖਿਲਾਫ਼ ਲਾਮਬੰਦ ਹੋ ਗਏ ਹਨ। ਨੈਸ਼ਨਲ ਕੋਆਰਡੀਨੇਸ਼ਨ ਕਮੇਟੀ […]
ਦੇਸ਼  Breaking News 

ਮੰਤਰੀ ਤੋਂ ਜੱਜ ਬਣੇ ਸਿੱਧੂ, ਜਨਤਕ ਤੌਰ ‘ਤੇ ਕੀਤੀ ਐਸ.ਈ. ਦੀ ਸੁਣਵਾਈ

ਸੁਪਰਡੈਂਟ ਇੰਜੀਨੀਅਰਾਂ ਕੀਤਾ ਇਤਰਾਜ਼ ਅਸ਼ਵਨੀ ਚਾਵਲਾ,ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਕਪਿਲ ਸ਼ਰਮਾ ਸੋਅ ਤੋਂ ਬਾਅਦ ਹੁਣ ਆਪਣੇ ਹੀ ਵਿਭਾਗ ਵਿੱਚ ਜੱਜ ਬਣ ਚੁੱਕੇ ਹਨ। ਜਿਥੇ ਕਿ ਦੋਸ਼ੀ ਸਾਬਤ ਹੋਣ ਤੋਂ ਪਹਿਲਾਂ ਹੀ ਆਪਣੇ ਵਿਭਾਗ ਦੇ ਸੁਪਰਡੈਂਟ ਇੰਜੀਨੀਅਰਾਂ ਨੂੰ ਮੀਡੀਆ ਅਤੇ ਪੱਤਰਕਾਰਾਂ ਅੱਗੇ ਜਨਤਕ ਤੌਰ ‘ਤੇ ਦੋਸ਼ੀ ਠਹਿਰਾਉਂਦੇ ਹੋਏ ਸਖ਼ਤ ਕਾਰਵਾਈ ਲਈ ਤਿਆਰ ਰਹਿਣ […]
ਪੰਜਾਬ  Breaking News 

ਇੰਜੀਨੀਅਰਾਂ ਵੱਲੋਂ ਵਿਜੀਲੈਂਸ ਦੀ ਕਾਰਵਾਈ ਖ਼ਿਲਾਫ਼ ਧਰਨਾ ਸ਼ੁਰੂ

ਵਿਜੀਲੈਂਸ ਨਹੀਂ ਰੁਕੀ ਤਾਂ ਹੋਵੇਗੀ ਮੁਕੰਮਲ ਹੜਤਾਲ ਅਸ਼ਵਨੀ ਚਾਵਲਾ, ਚੰਡੀਗੜ੍ਹ: ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਆਦੇਸ਼ਾਂ ਤੋਂ ਸਿੰਚਾਈ ਵਿਭਾਗ ਦੇ ਇੰਜੀਨੀਅਰਾਂ ‘ਤੇ ਸ਼ਿਕੰਜਾ ਕਸ ਰਹੀਂ ਪੰਜਾਬ ਵਿਜੀਲੈਂਸ ਬਿਊਰੋ ਦੇ ਖ਼ਿਲਾਫ਼ ਹੁਣ ਪੰਜਾਬ ਸਿੰਚਾਈ ਵਿਭਾਗ ਦੇ ਇੰਜੀਨੀਅਰਾਂ ਨੇ ਮੋਰਚਾ ਖੋਲ ਦਿੱਤਾ ਹੈ। ਇੰਜੀਨੀਅਰਾਂ ਨੇ ਦਿੱਤਾ 72 ਘੰਟੇ ਦਾ ਸਮਾ ਸਿੰਚਾਈ ਵਿਭਾਗ ਦੇ ਇੰਜੀਨੀਅਰਾਂ ਦੀ ਐਸੋਸੀਏਸ਼ਨ ਦੀ […]
ਪੰਜਾਬ  Breaking News