England News

ਸੇਵਾਦਾਰਾਂ ਨੇ ਬਰਮਿੰਘਮ ’ਚ ਚਲਾਇਆ ਸਫਾਈ ਅਭਿਆਨ

ਬਰਮਿੰਘਮ (ਇੰਗਲੈਂਡ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦੇ ਹੋਏ ਡੇਰਾ ਸੱਚਾ ਸੌਦਾ ਇੰਗਲੈਂਡ ਦੇ ਬਲਾਕ ਬਰਮਿੰਘਮ ਦੀ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕਾਰਜ਼ ‘ਹੋ ਪ੍ਰਥਵੀ ਸਾਫ ਮਿਟੇ ਰੋਗ ਅਭਿਸ਼ਾਪ’ ਤਹਿਤ ਸਫਾਈ ਅਭਿਆਨ ਚਲਾਇਆ ਗਿਆ। ਬਰਮਿੰੰਘਮ ’ਚ ਰਹਿ ਰਹੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਸੰਗਠਨ ਦੇ […]
Breaking News  ਕੁੱਲ ਜਹਾਨ  ਮਾਨਵਤਾ ਭਲਾਈਕਾਰਜ  ਇੱਕ ਨਜ਼ਰ