ਮਰਹੂਮ ਛਿੰਦੇ ਦੇ ਘਰ ਪਹੁੰਚੇ ਸੀਐਮ ਨੇ ਪ੍ਰਗਟਾਇਆ ਦੁੱਖ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਮੁੱਖ ਮੰਤਰੀ ਭਗਵੰਤ ਮਾਨ ਅੱਜ ਮਰਹੂਮ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦੇ (Surinder Shinda) ਦੇ ਘਰ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੁਰਿੰਦਰ ਛਿੰਦੇ ਦੀ ਮੌਤ ਨਾਲ ਪਰਿਵਾਰ ਸਮੇਤ ਪੰਜਾਬ ਦੇ ਸੰਗੀਤਕ ਖੇਤਰ ...
Surinder Shinda | ਬੁਲੰਦ ਆਵਾਜ਼ ਦੇ ਮਾਲਕ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ
ਪੁੱਤਰਾਂ ਨੇ ਦਿਖਾਈ Surinder Shinda ਦੀ ਚਿਖਾ ਨੂੰ ਅਗਨੀ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸੁਰਾਂ ਦੇ ਸਰਤਾਜ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ (Surinder Shinda) ਨੂੰ ਅੱਜ ਉਨਾਂ ਦੇ ਹਜ਼ਾਰਾਂ ਚਾਹੁਣ ਵਾਲਿਆਂ ਵੱਲੋਂ ਅੰਤਿਮ ਵਿਦਾਇਗੀ ਦਿੱਤੀ ਗਈ। ਲੁਧਿਆਣਾ ’ਚ ਸਥਿੱਤ ਸੁਰਿੰਦਰ ਛਿੰਦਾ ਦੇ ਪੁੱਤਰ...
ਬੁਲੰਦ ਆਵਾਜ਼ ਦੇ ਖਾਮੋਸ਼ ਹੋਣ ’ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ
ਚੰਡੀਗੜ੍ਹ। ਪੰਜਾਬ ਦੇ ਮਸ਼ਹੂਰ ਗਾਇਕ ਸੁਰਿੰਦਰ ਛਿੰਦਾ (Surinder Shinda) ਦੇ ਦੇਹਾਂਤ ’ਤੇ ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਹੀ ਦੁੱਖੀ ਹਨ। ਉਨ੍ਹਾਂ ਦੇ ਚਲੇ ਜਾਣ ਨਾਲ ਪੰਜਾਬ ਦੇ ਸੰਗੀਤ ਜਗਤ ਨੂੰ ਵੱਡਾ ਘਾਟਾ ਪਿਆ ਹੈ। ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੁੱਖ ਪ੍ਰ...
ਸੁਰਿੰਦਰ ਛਿੰਦੇ ਦੇ ਤੁਰ ਜਾਣ ਨਾਲ ਲੋਕ ਗਾਇਕੀ ਦੇ ਇਕ ਯੁੱਗ ਦਾ ਅੰਤ : ਮੀਤ ਹੇਅਰ
ਟਵੀਟ ਕਰਕੇ ਛਿੰਦੇ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ | Surinder Chhinda
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ. ਉਨ੍ਹਾਂ ਟਵੀਟ ਕਰਕੇ ਸੁਰਿੰਦਰ ਛਿੰਦੇ ਦੇ ਤੁਰ ਜਾਣ ਨੂੰ ਪੰਜਾ...
ਜਦੋਂ ਪਹਿਲੀ ਵਾਰ ਫਿਲਮ ਦੇਖ ਕੇ ਔਰਤਾਂ ਹੋਈਆਂ ਬੇਹੋਸ਼, ਆਓ ਜਾਣੀਏ ਕੀ ਹੈ ਮਾਮਲਾ…
ਵੈੱਬ ਡੈਸਕ। ਅੱਜ ਦਾ ਦਿਨ 7 ਜੁਲਾਈ 1896 ਉਹ ਦਿਨ ਜਿਸ ਦੀ ਭਾਰਤ ਵਿੱਚ ਸਭ ਤੋਂ ਪਹਿਲੀ ਫਿਲਮ ਦਿਖਾਈ ਗਈ। ਇਸ ਨੂੰ ਸਭ ਤੋਂ ਪਹਿਲਾਂ ਇੱਕ ਚਮਤਕਾਰ ਦਿਖਾਉਣ ਦਾ ਨਾਂਅ ਦਿੱਤਾ ਗਿਆ ਸੀ। ਇਸ ਫਿਲਮ ਦੇ ਸ਼ੁਰੂ ਹੁੰਦਿਆਂ ਹੀ ਔਰਤਾਂ ਬੇਹੋਸ਼ ਹੋ ਗਈਆਂ ਅਤੇ ਮਰਦ ਆਪਣੀਆਂ ਸੀਟਾਂ ਛੱਡ ਕੇ ਸਿਨੇਮਾ ਹਾਲ ਵਿੱਚੋਂ ਭੱਜ ਨਿੱਕਲ...
Carry On Jatta-3 ਦੇ ਪੋਸਟਰ ਜਨਤਕ ਪਖਾਨਿਆਂ ‘ਤੇ ਲਗਾ ਕੇ ਫਿਲਮ ਦਾ ਵਿਰੋਧ ਕੀਤਾ
ਫਿਲਮ 'ਚ ਹਿੰਦੂ ਧਰਮ ਦੀ ਬੇਅਦਬੀ ਦੀ ਐਸਐਸਪੀ ਮੋਹਾਲੀ ਨੂੰ ਦਿੱਤੀ ਸ਼ਿਕਾਇਤ | Carry On Jatta 3
ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬੀ ਫਿਲਮ ਕੈਰੀ ਆਨ ਜੱਟਾ 3 (Carry On Jatta 3) ਨੂੰ ਲੈ ਕੇ ਵਿਵਾਦ ਵਧਣ ਲੱਗਾ ਹੈ। ਫਿਲਮ ਦਾ ਹਿੰਦੂ ਭਾਈਚਾਰੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਸੋਮਵਾਰ ਨੂੰ ਸ਼ਿਵ ਸੈ...
ਸਾਬਕਾ ਮਿਸ ਯੂਨੀਵਰਸ ਹਰਨਾਜ ਸੰਧੂ ਦੇ ਪਿਤਾ ਦਾ ਦੇਹਾਂਤ
(ਸੱਚ ਕਹੂੰ ਨਿਊਜ਼) ਬਟਾਲਾ। ਸਾਬਕਾ ਮਿਸ ਯੂਨੀਵਰਸ ਹਰਨਾਜ਼ ਸੰਧੂ (Harnaaz Sandhu) ਦੇ ਪਿਤਾ ਪ੍ਰੀਤਮ ਸਿੰਘ ਸੰਧੂ ਦਾ ਸ਼ੁੱਕਰਵਾਰ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਮਿਸ ਯੂਨੀਵਰਸ ਹਰਨਾਜ਼ ਸੰਧੂ ਦੇ ਪਿਤਾ ਪ੍ਰੀਤਮ ਸਿੰਘ ਸੰਧੂ ਸ੍ਰੀ ਹਰਗੋਬਿੰਦਪੁਰ ਹਲਕੇ ਅਧੀਨ ਆਉਂਦੇ ਪਿੰਡ ਕੋਹ...
Goldy Brar: Sidhu Moose Wala ਕਤਲ ਕੇਸ ਵਿੱਚ ਆਈ ਵੱਡੀ ਅਪਡੇਟ
ਗੋਲਡੀ ਬਰਾੜ ਦਾ ਕਬੂਲਨਾਮਾ, 'ਹਾਂ, ਮੈਂ ਮਰਵਾਇਆ ਸਿੱਧੂ ਮੂਸੇਵਾਲਾ ਨੂੰ , ਸਲਮਾਨ ਖਾਨ ਨੂੰ ਵੀ ਨਹੀਂ ਛੱਡਾਂਗਾ' (Gangster Goldy Brar)
ਨਵੀਂ ਦਿੱਲੀ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਹੋਰ ਵੱਡਾ ਅਪਡੇਟ ਸਾਹਮਣੇ ਆਇਆ ਹੈ। ਗੈਂਗਸਟਰ ਗੋਲਡੀ ਬਰਾੜ (Gangster Goldy Brar) ਨੇ ਇੱਕ ਨਿੱਜੀ ਟੀਵੀ ਚ...
ਕੈਂਸਰ ਅੱਗੇ ਹਾਰੇ ਪੰਜਾਬੀ ਫ਼ਿਲਮ ਐਕਟਰ ਮੰਗਲ ਢਿੱਲੋਂ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬੀ ਫਿਲਮ ਐਕਟਰ ਮੰਗਲ ਢਿੱਲੋਂ (Mangal Dhillon) ਦਾ ਅੱਜ ਲੁਧਿਆਣਾ ਵਿਖੇ ਦੇਹਾਂਤ ਹੋ ਗਿਆ। ਮੰਗਲ ਢਿੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਤੇ ਉਨਾਂ ਦਾ ਸਥਾਨਕ ਇੱਕ ਹਸਪਤਾਲ ’ਚ ਇਲਾਜ਼ ਚੱਲ ਰਿਹਾ ਸੀ।ਐਕਟਰ ਯਸਪਾਲ ਸ਼ਰਮਾਂ ਨੇ ਜਾਣਕਾਰੀ ਦਿੰਦਿਆ...
ਰਿਟਾਇਰਡ ਪੁਲਿਸ ਅਧਿਕਾਰੀ ਦਾ ਮੂਸੇਵਾਲਾ ਦੇ ਪਿਤਾ ਨੂੰ ਚੈਲੰਜ : ਸਿੱਧੂ ਦਾ ਕਤਲ ਗੈਂਗਵਾਰ ਦਾ ਨਤੀਜਾ ਦੱਸਿਆ
ਜਲੰਧਰ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਕੇਸ ਵਿੱਚ ਨਵਾਂ ਮੋੜ ਆਇਆ ਹੈ। ਰਿਟਾਇਰਡ ਪੁਲਿਸ ਅਧਿਕਾਰੀ ਸਤਪਾਲ ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਆਪਣੀ ਵੀਡੀਓ ਸੋਸਲ ਮੀਡੀਆ ’ਤੇ ਜਾਰੀ ਕਰਕੇ ਚੁਣੌਤੀ ਦਿੱਤੀ ਹੈ। ਉਨ੍ਹਾਂ ਸਿੱਧੂ ਦੇ ਕਤਲ ਨੂੰ ਗੈਂਗਵਾਰ ਦਾ ਨਤੀਜਾ ਦੱਸਿਆ। ਨ...