Invest Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਮੁਬੰਈ ’ਚ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
ਪੰਜਾਬ ਵਿੱਚ ਕਾਰੋਬਾਰ ਦੇ ਵਿਸਥਾਰ 'ਤੇ ਚਰਚਾ
ਮੁੰਬਈ। Invest Punjab : ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ ਤਹਿਤ ਮੁੰਬਈ ਵਿਖੇ ਵੱਡੇ ਕਾਰੋਬਾਰੀਆਂ ਅਤੇ ਫਿਲਮੀ ਹਸਤੀਆਂ ਨਾਲ ਮੀਟਿੰਗ ਕੀਤੀ। ਮਾਨ ਸਰਕਾਰ ਦਾ ਮੁੱਖ ਟੀਚਾ ਸੂਬੇ ਵਿੱਚ ਨਿਵੇਸ਼ ਨੂੰ ਪ੍ਰਫੁੱਲਤ ਕਰਨਾ ਹੈ। ਪਹਿਲੇ ਪੜਾਅ ਵਿੱਚ ਉਨ...
Teej Festival: ਤੀਆਂ ਦਾ ਤਿਉਹਾਰ ’ਤੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕੀਤੀ ਸ਼ਿਰਕਤ
ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਜੋਸ਼ੋ-ਖਰੋਸ਼ ਨਾਲ ਮਨਾਇਆ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਡਾ. ਗੁਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸਖਸ਼ੀਅਤਾਂ ਨੇ ਕੀਤੀ ਸ਼ਿਰਕਤ
(ਸੁਰਿੰਦਰ ਸਿੰਘ/ਰਵੀ ਗੁਰਮਾ) ਧੂਰੀ। Teej Festival: ਪੰਜਾਬ ਦੇ ਮੁੱ...
Teej Festival: ਤੀਆਂ ਦਾ ਤਿਉਹਾਰ ਗਿੱਧਾ ਤੇ ਬੋਲੀਆਂ ਪਾ ਕੇ ਮਨਾਇਆ
ਪੰਜਾਬੀ ਪਹਿਰਾਵੇ 'ਚ ਔਰਤਾਂ ਨੇ ਲਿਆ ਹਿੱਸਾ, ਗਿੱਧੇ ਤੇ ਬੋਲੀਆਂ ਨਾਲ ਬੰਨ੍ਹਿਆ ਰੰਗ
(ਅਨਿਲ ਲੁਟਾਵਾ) ਅਮਲੋਹ। Teej Festival: ਸ਼੍ਰੀ ਕਿ੍ਸ਼ਨਾ ਮੰਦਰ ਅਮਲੋਹ 'ਚ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਅਵੀ ਗੁਪਤਾ ਦੀ ਸਰਪ੍ਰਸਤੀ ਹੇਠ ਕਰਵਾਏ ਇਸ ਸਮਾਗਮ 'ਚ ਸ਼ਹਿਰ ਦੀਆਂ ਔਰਤਾਂ ਨੇ ਭਾਰੀ ਉਤਸਾਹ ਨਾ...
Gippy Grewal: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਕੋਰਟ ਵੱਲੋਂ ਸੰਮਨ
ਮੋਹਾਲੀ ’ਚ ਚੱਲ ਰਿਹਾ ਹੈ 2018 ਤੋਂ ਮਿਲੀ ਧਮਕੀ ਦਾ ਕੇਸ
ਗਵਾਹੀ ਹੋਣੀ ਅਜੇ ਬਾਕੀ ਹੈ
ਮੋਹਾਲੀ (ਸੱਚ ਕਹੂੰ ਨਿਊਜ਼)। Gippy Grewal; ਚੰਡੀਗੜ੍ਹ ਨਾਲ ਲਗਦੇ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਕੋਰਟ ਨੇ ਮਸ਼ਹੂਰ ਪੰਜਾਬੀ ਗਾਇਕ ਤੇ ਕਲਾਕਾਰ ਗਿੱਪੀ ਗਰੇਵਾਲ ਨੂੰ ਕੋਰਟ ’ਚ ਪੇਸ਼ ਹੋਣ ਲਈ ਜਮਾਨਤੀ ਸੰਮਨ ਭੇਜਿਆ...
Ferozepur News: ਨਸ਼ਿਆਂ ਖ਼ਿਲਾਫ਼ ਕਰਾਰੀ ਚੋਟ ਕਰਨ ਵਾਲਾ ਚਿੱਟਾ ਗੀਤ ਸਤਲੁਜ ਪ੍ਰੈੱਸ ਕਲੱਬ ਨੇ ਕੀਤਾ ਰਿਲੀਜ
ਪੰਜਾਬੀ ਗਾਇਕ ਛਿੰਦਾ ਸ਼ੌਂਕੀ ਨੇ ਗਾਇਆ ਗੀਤ, ਡੀਐਸਪੀ ਅਤਲ ਸੋਨੀ ਅਤੇ ਹੋਰ ਅਦਾਕਾਰ ਨੇ ਨਿਭਾਈ ਅਹਿਮ ਭੂਮਿਕਾ | Ferozepur News
ਫਿਰੋਜ਼ਪੁਰ (ਸੱਤਪਾਲ ਥਿੰਦ)। Speech on drugs in punjabi : ਪੰਜਾਬ ਵਿੱਚ ਨਸ਼ੇ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਨਵੇਂ ਉਪਰਾਲੇ ਕੀਤੇ ...
ਗੀਤਕਾਰ ਸਰਬਜੀਤ ਵਿਰਦੀ ਨਹੀਂ ਰਹੇ
ਲੁਧਿਆਣਾ (ਸੱਚ ਕਹੂੰ ਨਿਊਜ਼)। Ludhiana News : ਪੰਜਾਬੀ ਗੀਤਕਾਰਾਂ ਦੇ ਕਦਰਦਾਨ ਤੇ ਗੀਤਕਾਰ ਸਰਬਜੀਤ ਸਿੰਘ ਵਿਰਦੀ (54) ਦਾ ਅੱਜ ਦੇਹਾਂਤ ਹੋ ਗਿਆ। ਉਹਨਾਂ ਨੇ ਪੰਜਾਬੀ ਗੀਤਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਕਾਫੀ ਯਤਨ ਕੀਤੇ ਸਨ। ਉਨ੍ਹਾਂ ਨੇ ਕਈ ਮਹੱਤਵਪੂਰਨ ਪੁਸਤਕਾਂ ਸੰਪਾਦਤ ਕੀਤੀਆਂ। ਉਨ੍ਹਾਂ ਵੱਲੋਂ ਭਰੂਣ ਹੱ...
Kaun Banega Crorepati: ਅਮਿਤਾਭ ਬੱਚਨ ਨੇ ਕੇਬੀਸੀ ਸੀਜ਼ਨ 16 ਦੇ ਸੈੱਟ ਤੋਂ ਤਸਵੀਰ ਕੀਤੀ ਸ਼ੇਅਰ… ਤੇ ਕਹਿ ਦਿੱਤੀ ਵੱਡੀ ਗੱਲ
ਮੁੰਬਈ (ਏਜੰਸੀ)। Kaun Banega Crorepati : ਬਾਲੀਵੁੱਡ ਦੇ ਮਹਾਂਨਾਇਕ ਅਮਿਤਾਭ ਬੱਚਨ ਨੇ ਕਵਿੱਜ ਸ਼ੋਅ ਕੌਣ ਬਣੇਗਾ ਕਰੋੜਪਤੀ (ਕੇਬੀਸੀ) ਸੀਜ਼ਟ 16 ਦੇ ਸੈੱਟ ਤੋਂ ਦੋ ਤਸਵੀਰਾਂ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀਆਂ ਹਨ। ਕਵਿੱਜ ਸ਼ੋਅ ‘ਕੌਣ ਬਣੇਗਾ ਕਰੋੜਪਤੀ ਸੀਜਨ 16’ ਅਗਸਤ 12 ਨੂੰ ਸੋਨੀ ਇੰਟਰਟੇਨਮੈਂਟ ਟੈਲੀਵਿਜਨ ...
ਡੀਐੱਸਪੀ ਅਤੁਲ ਸੋਨੀ ਵੱਲੋਂ ਨਸ਼ਿਆਂ ਖਿਲਾਫ਼ ਨਵੇਂ ਬਣਾਏ ਗੀਤ ਦੀ ਸ਼ੂਟਿੰਗ ਮੁਕੰਮਲ
ਗਾਇਕ ਮਿਊਜਿਕ ਅਤੇ ਵੀਡੀਓ ਪੱਖੋ ਗੀਤ ਲੋਕਾਂ ਦੀ ਬਣੇਗਾ ਪਹਿਲੀ ਪਸੰਦ | Ferozepur News
ਗੁਰੂ ਹਰਸਹਾਏ (ਸੱਤਪਾਲ ਥਿੰਦ)। Ferozepur News : ਗੁਰੂ ਹਰਸਹਾਏ ਦੇ ਡੀਐਸਪੀ ਅਤਲ ਸੋਨੀ ਵੱਲੋਂ ਨਸ਼ਿਆਂ ਖਿਲਾਫ ਹਮੇਸ਼ਾ ਅਲੱਗ ਅਲੱਗ ਤਰੀਕੇ ਨਾਲ ਉਪਰਾਲੇ ਕੀਤੇ ਜਾਂਦੇ ਹਨ। ਜਿਸ ਦੇ ਤਹਿਤ ਪਹਿਲਾਂ ਉਨ੍ਹਾਂ ਵੱਲੋਂ ਫਾ...
ਪੰਜਾਬੀ ਗਾਇਕ ਕਰਨ ਔਜਲਾ ਹੋਏ ਹਾਦਸੇ ਦਾ ਸ਼ਿਕਾਰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਕਰਨ ਔਜਲਾ (Karan Aujla) ਇੱਕ ਹਾਦਸੇ ਦਾ ਸ਼ਿਕਾਰ ਹੋ ਗਏ। ਕਰਨ ਔਜਲਾ ਜਦੋਂ ਸ਼ੂਟਿੰਗ ਕਰ ਰਹੇ ਸਨ ਤਾਂ ਕਾਰ ਪਲਟ ਗਈ, ਜਿਸ ਦੌਰਾਨ ਨੂੰ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਇਹ ਜਾਣਕਾਰੀ ਕਰਨ ਔਜਲਾ ਨੇ ਸੋਸ਼ਲ ਮੀਡੀਆ ਅਕਾਊਂਟ ’ਤੇ ਵੀਡੀਓ ਸ਼ੇਅਰ ਕਰਕੇ ਦਿੱਤੀ। ਵ...
ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਗਵਾਹ ਦੂਜੀ ਵਾਰੀ ਵੀ ਨਹੀਂ ਪਹੁੰਚੇ ਅਦਾਲਤ
ਗੁਰਵਿੰਦਰ ਤੇ ਗੁਰਪ੍ਰੀਤ ਮੁੱਖ ਗਵਾਹ ਹਨ ਇਸ ਕਤਲ ਕੇਸ ’ਚ
(ਸੱਚ ਕਹੂੰ ਨਿਊਜ਼) ਮਾਨਸਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਕੋਰਟ ’ਚ ਸੁਣਵਾਈ ਹੋਈ। ਕੋਰਟ ’ਚ ਮੁੱਖ ਗਵਾਹ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਗਵਾਹੀ ਦੇਣ ਲਈ ਨਹੀਂ ਆਏ ਇਹ ਦੂਜੀ ਵਾਰ ਹੈ ਜਦੋਂ ਘਟਨਾ ਤੋਂ ਬਾਅਦ ਸਿੱਧੂ ਦੀ ਕਾਰ ਵਿੱਚ ...