Diljit Dosanjh: ਪੰਜਾਬੀ ਗਾਇਕ ਦਿਲਜੀਤ ਦੋਸਾਂਝ ‘ਤੇ ਫੈਨ ਨੇ ਸੁੱਟਿਆ ਫੋਨ
ਪੈਰਿਸ। ਪੰਜਾਬੀ ਗਾਇਕ ਦਿਲਜੀਤ ਦੌਸਾਂਝ (Diljit Dosanjh) ਦੇ ਪੈਰਿਸ ’ਚ ਲਾਈਵ ਪ੍ਰੋਗਰਾਮ ਦੌਰਾਨ ਇੱਕ ਪ੍ਰਸ਼ੰਸਕ ਨੇ ਉਨ੍ਹਾਂ ਵੱਲ ਫੋਨ ਵਗਾ ਮਾਰਿਆ। ਜਿਸ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ। ਜਦੋ ਦਿਲਜੀਤ ਦੌਸਾਂਝ ਲਾਈਵ ਗਾ ਰਹੇ ਸਨ ਤਾਂ ਭੀਡ਼ ’ਚੋਂ ਇੱਕ ਫੈਨ ਨੇ ਫੋਨ ਵਾਗ ਮਾਰਿਆ। ਇਸ ਦੌਰਾਨ ਇੱ...
Craft Fair Faridkot : ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਕਰਾਫਟ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
19 ਸਤੰਬਰ ਤੋਂ 29 ਸਤੰਬਰ ਤੱਕ ਚੱਲੇਗਾ ਕਰਾਫਟ ਮੇਲਾ
ਬਾਬਾ ਫਰੀਦ ਮੇਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Craft Fair Faridkot : ਬਾਬਾ ਫਰੀਦ ਆਗਮਨ ਪੂਰਬ ’ਤੇ ਲੱਗਣ ਵਾਲੇ 10 ਰੋਜ਼ਾ ਕਰਾਫਟ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਫਰੀ...
Amritsar News : ਸਰਕਾਰੀ ਕਾਲਜ ਲੜਕੀਆਂ ਅੰਮ੍ਰਿਤਸਰ ਵਿਖੇ ਅਭਿਰੂਪ ਮਾਨ ਨਾਲ ਰੂ-ਬ-ਰੂ ਸਮਾਗਮ
ਲੜਕੀਆਂ ਸਾਹਿਤ ਖੇਤਰ ਵਿੱਚ ਅੱਗੇ ਆਉਣ : ਪ੍ਰਿੰਸੀਪਲ ਦਲਜੀਤ ਕੌਰ | Government College Amritsar
ਅੰਮ੍ਰਿਤਸਰ (ਰਾਜਨ ਮਾਨ)। Government College Amritsar : ਸਰਕਾਰੀ ਸਰੂਪ ਰਾਣੀ ਕਾਲਜ ਲੜਕੀਆਂ ਅੰਮ੍ਰਿਤਸਰ ਵੱਲੋਂ ਅਭਿਰੂਪ ਕੌਰ ਮਾਨ ਦੀ ਆਈ ਅੰਗਰੇਜ਼ੀ ਕਹਾਣੀਆਂ ਦੀ ਕਿਤਾਬ ਨੂੰ ਲੈ ਕੇ ਰੂ-ਬ-ਰੂ ਪ੍ਰ...
Gippy Grewal: ਗਿੱਪੀ ਗਰੇਵਾਲ ਦੀ ਮੋਹਾਲੀ ਅਦਾਲਤ ’ਚ ਅੱਜ ਸੁਣਵਾਈ
ਗੈਂਗਸਟਰ ਦਿਲਪ੍ਰੀਤ ਵੱਲੋਂ ਧਮਕੀ ਦੇਣ ਦਾ ਮਾਮਲਾ
ਪਹਿਲਾਂ 4 ਵਾਰ ਪੇਸ਼ ਨਹੀਂ ਹੋਏ ਸਨ
ਮੋਹਾਲੀ (ਸੱਚ ਕਹੂੰ ਨਿਊਜ਼)। Gippy Grewal: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੇ ਮਾਮਲੇ ’ਚ ਕਰੀਬ ਛੇ ਸਾਲ ਪੁਰਾਣੇ ਕੇਸ ’ਚ ਅੱਜ (ਮੰਗਲਵਾਰ) ਮੁਹਾਲੀ ਅਦਾਲਤ ’ਚ ਸੁਣਵਾਈ ਹੋਵੇਗੀ। ਪਿਛਲੀਆਂ ਚਾਰ ਸੁਣਵ...
AP Dhillon: ਕੈਨੇਡਾ ‘ਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਫਾਇਰਿੰਗ, ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ
ਚੰਡੀਗੜ੍ਹ। ਕੈਨੇਡਾ 'ਚ ਪੰਜਾਬੀ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ ਏਪੀ ਢਿੱਲੋਂ (AP Dhillon) ਦੇ ਘਰ 'ਤੇ ਲਾਰੈਂਸ ਗੈਂਗ ਦੇ ਇੱਕ ਗੈਂਗਸਟਰ ਨੇ ਗੋਲੀਬਾਰੀ ਕੀਤੀ। ਇਹ ਘਟਨਾ ਐਤਵਾਰ ਨੂੰ ਕੈਨੇਡਾ ਦੇ ਵੈਨਕੂਵਰ ਇਲਾਕੇ 'ਚ ਸਾਹਮਣੇ ਆਈ ਹੈ। ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਗੈਂਗ ਦੇ ਸਰਗਨਾ ...
Bijili Ramesh: ਮਸ਼ਹੂਰ ਤਾਮਿਲ ਅਦਾਕਾਰ ਬਿਜਲੀ ਰਮੇਸ਼ ਦਾ ਦੇਹਾਂਤ
ਲੰਬੇ ਸਮੇਂ ਤੋਂ ਜਿਗਰ ਦੀ ਬਿਮਾਰੀ ਤੋਂ ਪੀੜਤ ਸਨ Bijili Ramesh
ਚੇਨਈ (ਏਜੰਸੀ)। ਤਾਮਿਲ ਸਿਨੇਮਾ ਦੇ ਮਸ਼ਹੂਰ ਅਭਿਨੇਤਾ ਅਤੇ ਕਾਮੇਡੀਅਨ ਬਿਜਲੀ ਰਮੇਸ਼ ਦਾ ਲੰਬੀ ਬੀਮਾਰੀ ਤੋਂ ਬਾਅਦ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਹ 46 ਸਾਲਾਂ ਦੇ ਸਨ। 'ਨਟਪੇ ਥੁਨਾਈ' ਅਤੇ ਕੋਮਾਲੀ ਵਰਗੀਆਂ ਫਿਲਮਾਂ 'ਚ ਆਪਣੀ ਦਮਦਾਰ ਅਦ...
ਕੰਗਨਾ ਰਣੌਤ ਜਨਤਕ ਤੌਰ ‘ਤੇ ਮੁਆਫੀ ਮੰਗੇ : ਪੰਧੇਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹੀਰੋਈਨ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਕੰਗਨਾ ਰਣੌਤ (Kangana Ranaut) ਦੇ ਕਿਸਾਨਾਂ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਮੰਗਲਵਾਰ ਨੂੰ ਕਿਹਾ ਕਿ ਸੰਸਦ ਮੈਂਬਰ ਨੂੰ ਜਨਤਕ ਤੌਰ 'ਤੇ ਮੁਆਫੀ ਮੰਗਣੀ ਚਾਹੀਦੀ ਹੈ।
...
Invest Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਮੁਬੰਈ ’ਚ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
ਪੰਜਾਬ ਵਿੱਚ ਕਾਰੋਬਾਰ ਦੇ ਵਿਸਥਾਰ 'ਤੇ ਚਰਚਾ
ਮੁੰਬਈ। Invest Punjab : ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ ਤਹਿਤ ਮੁੰਬਈ ਵਿਖੇ ਵੱਡੇ ਕਾਰੋਬਾਰੀਆਂ ਅਤੇ ਫਿਲਮੀ ਹਸਤੀਆਂ ਨਾਲ ਮੀਟਿੰਗ ਕੀਤੀ। ਮਾਨ ਸਰਕਾਰ ਦਾ ਮੁੱਖ ਟੀਚਾ ਸੂਬੇ ਵਿੱਚ ਨਿਵੇਸ਼ ਨੂੰ ਪ੍ਰਫੁੱਲਤ ਕਰਨਾ ਹੈ। ਪਹਿਲੇ ਪੜਾਅ ਵਿੱਚ ਉਨ...
Teej Festival: ਤੀਆਂ ਦਾ ਤਿਉਹਾਰ ’ਤੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕੀਤੀ ਸ਼ਿਰਕਤ
ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਜੋਸ਼ੋ-ਖਰੋਸ਼ ਨਾਲ ਮਨਾਇਆ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਡਾ. ਗੁਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸਖਸ਼ੀਅਤਾਂ ਨੇ ਕੀਤੀ ਸ਼ਿਰਕਤ
(ਸੁਰਿੰਦਰ ਸਿੰਘ/ਰਵੀ ਗੁਰਮਾ) ਧੂਰੀ। Teej Festival: ਪੰਜਾਬ ਦੇ ਮੁੱ...
Teej Festival: ਤੀਆਂ ਦਾ ਤਿਉਹਾਰ ਗਿੱਧਾ ਤੇ ਬੋਲੀਆਂ ਪਾ ਕੇ ਮਨਾਇਆ
ਪੰਜਾਬੀ ਪਹਿਰਾਵੇ 'ਚ ਔਰਤਾਂ ਨੇ ਲਿਆ ਹਿੱਸਾ, ਗਿੱਧੇ ਤੇ ਬੋਲੀਆਂ ਨਾਲ ਬੰਨ੍ਹਿਆ ਰੰਗ
(ਅਨਿਲ ਲੁਟਾਵਾ) ਅਮਲੋਹ। Teej Festival: ਸ਼੍ਰੀ ਕਿ੍ਸ਼ਨਾ ਮੰਦਰ ਅਮਲੋਹ 'ਚ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਅਵੀ ਗੁਪਤਾ ਦੀ ਸਰਪ੍ਰਸਤੀ ਹੇਠ ਕਰਵਾਏ ਇਸ ਸਮਾਗਮ 'ਚ ਸ਼ਹਿਰ ਦੀਆਂ ਔਰਤਾਂ ਨੇ ਭਾਰੀ ਉਤਸਾਹ ਨਾ...