ਸੰਜੇ ਦੱਤ ਕਰਨਗੇ ਇਕ ਹਜ਼ਾਰ ਗਰੀਬ ਪਰਿਵਾਰਾਂ ਨੂੰ ਭੋਜਨ ਪ੍ਰਦਾਨ
ਸੰਜੇ ਦੱਤ ਨੇ ਕਿਹਾ, “ਪੂਰੀ ਦੁਨੀਆ ਲਈ ਇਹ ਉਹ ਸਮਾਂ ਹੈ ਜਿਸ ਵਿੱਚ ਸਾਰੇ ਲੋਕ ਪਰੇਸ਼ਾਨ ਹਨ ਹਰ ਕੋਈ ਇਕ ਦੂਜੇ ਦੀ ਮਦਦ ਲਈ ਅੱਗੇ ਆ ਰਿਹਾ ਹੈ। ਫਿਰ ਭਾਵੇਂ ਉਨ੍ਹਾਂ ਨੂੰ ਘਰ ਵਿਚ ਸੁਰੱਖਿਅਤ ਰਹਿਣ ਦੀ ਸਲਾਹ ਦਿੱਤੀ ਜਾਵੇ ਜਾਂ ਸਮਾਜਕ ਦੂਰੀਆਂ ਦੀ ਪਾਲਣਾ ਕੀਤੀ ਜਾਵੇ। ਮੈਂ ਵੱਧ ਤੋਂ ਵੱਧ ਲੋਕਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ''