Shubman Gill : ਸ਼ੁਭਮਨ ਗਿੱਲ ਤੇ ਤਰਸੇਮ ਜੱਸੜ ਨੂੰ ਲੋਕ ਸਭਾ ਚੋਣਾਂ ਲਈ ਮਿਲੀ ਇਹ ਜਿੰਮੇਵਾਰੀ
ਕ੍ਰਿਕੇਟਰ ਤੇ ਪੰਜਾਬੀ ਗਾਇਕ ਬਣੇ ‘ਸਟੇਟ ਆਈਕੋਨ’ | Shubman Gill
ਚੋਣ ਕਮਿਸ਼ਨ ਲਈ ਕਰਨਗੇ ਪ੍ਰਚਾਰ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸ ਬਾਬਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ...
Bijili Ramesh: ਮਸ਼ਹੂਰ ਤਾਮਿਲ ਅਦਾਕਾਰ ਬਿਜਲੀ ਰਮੇਸ਼ ਦਾ ਦੇਹਾਂਤ
ਲੰਬੇ ਸਮੇਂ ਤੋਂ ਜਿਗਰ ਦੀ ਬਿਮਾਰੀ ਤੋਂ ਪੀੜਤ ਸਨ Bijili Ramesh
ਚੇਨਈ (ਏਜੰਸੀ)। ਤਾਮਿਲ ਸਿਨੇਮਾ ਦੇ ਮਸ਼ਹੂਰ ਅਭਿਨੇਤਾ ਅਤੇ ਕਾਮੇਡੀਅਨ ਬਿਜਲੀ ਰਮੇਸ਼ ਦਾ ਲੰਬੀ ਬੀਮਾਰੀ ਤੋਂ ਬਾਅਦ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਹ 46 ਸਾਲਾਂ ਦੇ ਸਨ। 'ਨਟਪੇ ਥੁਨਾਈ' ਅਤੇ ਕੋਮਾਲੀ ਵਰਗੀਆਂ ਫਿਲਮਾਂ 'ਚ ਆਪਣੀ ਦਮਦਾਰ ਅਦ...
Ram Mandir : ਅਮਿਤਾਭ ਬੱਚਨ ਨੇ ਸਥਾਪਨਾ ਤੋਂ ਪਹਿਲਾਂ ਅਯੁੱਧਿਆ ’ਚ ਕਿਉਂ ਖਰੀਦਿਆ 14.5 ਕਰੋੜ ਦਾ ਪਲਾਟ? ਜਾਣੋ ਕਾਰਨ
ਦਿੱਗਜ਼ ਅਭਿਨੇਤਾ ਅਮਿਤਾਭ ਬੱਚਨ ਨੇ ਰਾਮ ਮੰਦਰ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਤੋਂ ਪਹਿਲਾਂ ਅਯੁੱਧਿਆ ’ਚ ਘਰ ਬਣਾਉਣ ਲਈ 14.5 ਕਰੋੜ ਰੁਪਏ ਦਾ ਪਲਾਟ ਖਰੀਦਿਆ ਹੈ। ਮੀਡੀਆ ਰਿਪੋਰਟ ਮੁਤਾਬਿਕ, ਬਾਲੀਵੁੱਡ ਅਭਿਨੇਤਾ, ਜਿਨ੍ਹਾਂ ਦਾ ਜਨਮ ਇਲਾਹਾਬਾਦ (ਹੁਣ ਪ੍ਰਯਾਗਰਾਜ਼) ’ਚ ਹੋਇਆ ਸੀ, ਨੇ ਮੁੰਬਈ ਸਥਿਤ ਡੇਵਲਪਰ ਦ ਹਾਊਸ ...
ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਦੇ ਪਿਤਾ ਪੀ ਖੁਰਾਨਾ ਦਾ ਦੇਹਾਂਤ
ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਲਏ ਆਖਰੀ ਸਾਹ
ਮੋਹਾਲੀ (ਐੱਮ ਕੇ ਸ਼ਾਇਨਾ)। ਬਾਲੀਵੁੱਡ ਫਿਲਮ ਸਟਾਰ ਆਯੁਸ਼ਮਾਨ ਖੁਰਾਨਾ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮਸ਼ਹੂਰ ਅਦਾਕਾਰ ਦੇ ਪਿਤਾ ਪੀ ਖੁਰਾਨਾ (P Khurana ) ਹੁਣ ਇਸ ਦੁਨੀਆ 'ਚ ਨਹੀਂ ਰਹੇ। ਆਯੁਸ਼ਮਾਨ ਖੁਰਾਣਾ ਦੇ ਪਿਤਾ ਪੀ ਖੁਰਾਨਾ ਆਖਰਕਾਰ ਦੋ ਦਿਨ ...
ਕੋਰੋਨਾ ਦੌਰ ’ਚ ਖੁਦ ਦੇ ਸਰੀਰ ’ਤੇ ਵੈਕਸੀਨ ਦੇ ਟਰਾਇਲ ਲਈ ਆਏ ਸਨ ਸਭ ਤੋਂ ਅੱਗੇ, ਅਰੁਣ ਇੰਸਾਂ ਨੂੰ ਮਿਲਿਆ ਬੈਸਟ ਹਿਊਮਨ ਬੀਇੰਗ ਐਵਾਰਡ
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਸਿੱਖਿਆਵਾਂ ਨੂੰ ਦਿੱਤਾ ਸਿਹਰਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ 'ਤੇ ਚੱਲਦਿਆਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਮਾਨਵਤਾ ਭਲਾਈ ਅਤੇ ਦੇਸ਼ ਦੀ ਸੇਵਾ 'ਚ...
ਸਾਬਕਾ ਮਿਸ ਯੂਨੀਵਰਸ ਹਰਨਾਜ ਸੰਧੂ ਦੇ ਪਿਤਾ ਦਾ ਦੇਹਾਂਤ
(ਸੱਚ ਕਹੂੰ ਨਿਊਜ਼) ਬਟਾਲਾ। ਸਾਬਕਾ ਮਿਸ ਯੂਨੀਵਰਸ ਹਰਨਾਜ਼ ਸੰਧੂ (Harnaaz Sandhu) ਦੇ ਪਿਤਾ ਪ੍ਰੀਤਮ ਸਿੰਘ ਸੰਧੂ ਦਾ ਸ਼ੁੱਕਰਵਾਰ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਮਿਸ ਯੂਨੀਵਰਸ ਹਰਨਾਜ਼ ਸੰਧੂ ਦੇ ਪਿਤਾ ਪ੍ਰੀਤਮ ਸਿੰਘ ਸੰਧੂ ਸ੍ਰੀ ਹਰਗੋਬਿੰਦਪੁਰ ਹਲਕੇ ਅਧੀਨ ਆਉਂਦੇ ਪਿੰਡ ਕੋਹ...
ਸਿੱਧੂ ਮੂਸੇਵਾਲਾ ਦਾ ਮਨੀਸ਼ਾ ਗੁਲਾਟੀ ਨਾਲ ਕੀਤਾ ਵਾਅਦਾ ਪੂਰਾ ਕਰੇਗਾ ਕਰਨ ਔਜਲਾ
ਮਨੀਸ਼ਾ ਗੁਲਾਟੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲ ਕੇ ਪ੍ਰਗਟਾਈ ਹਮਦਰਦੀ
(ਸੁਖਜੀਤ ਮਾਨ) ਮਾਨਸਾ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਵੀ ਪੁੱਜੇ। ਉਨ੍ਹਾਂ ਮੂਸੇਵਾਲਾ ਨਾਲ ਫੋਨ ’ਤ...
ਬੁਲੰਦ ਆਵਾਜ਼ ਦੇ ਖਾਮੋਸ਼ ਹੋਣ ’ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ
ਚੰਡੀਗੜ੍ਹ। ਪੰਜਾਬ ਦੇ ਮਸ਼ਹੂਰ ਗਾਇਕ ਸੁਰਿੰਦਰ ਛਿੰਦਾ (Surinder Shinda) ਦੇ ਦੇਹਾਂਤ ’ਤੇ ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਹੀ ਦੁੱਖੀ ਹਨ। ਉਨ੍ਹਾਂ ਦੇ ਚਲੇ ਜਾਣ ਨਾਲ ਪੰਜਾਬ ਦੇ ਸੰਗੀਤ ਜਗਤ ਨੂੰ ਵੱਡਾ ਘਾਟਾ ਪਿਆ ਹੈ। ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੁੱਖ ਪ੍ਰ...
Pankaj Udhas : ਸੰਗੀਤ ਦੀ ਦੁਨੀਆਂ ਤੋਂ ਬੁਰੀ ਖਬਰ
ਗ਼ਜ਼ਲ ਗਾਇਕ ਪੰਕਜ ਉਧਾਸ ਨਹੀਂ ਰਹੇ | Pankaj Udhas
2006 ’ਚ ਮਿਲਿਆ ਸੀ ਪਦਮ ਸ਼੍ਰੀ
ਲੰਬੀ ਬਿਮਾਰੀ ਤੋਂ ਬਾਅਦ 72 ਸਾਲ ਦੀ ਉਮਰ ’ਚ ਲਏ ਆਖਰੀ ਸਾਹ
ਮਸ਼ਹੂਰ ਗਜਲ ਗਾਇਕ ਪੰਕਜ ਉਧਾਸ ਦਾ ਅੱਜ 72 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੀ ਬੇਟੀ ਨਾਯਬ ਨੇ ਸੋ...
ਮਰਹੂਮ ਸੁਰਿੰਦਰ ਛਿੰਦਾ ਨੂੰ ਰਾਜਨੀਤਿਕ, ਧਾਰਮਿਕ, ਸਮਾਜਿਕ ਸਖ਼ਸੀਅਤਾਂ ਤੇ ਗਾਇਕਾਂ ਵੱਲੋਂ ਸ਼ਰਧਾ ਦੇ ਫੁੱਲ ਕੀਤੇ ਭੇਂਟ
ਪਿੰਡ ਇਆਲੀ ਯਾਦਗਾਰ ਬਣਾਉਣ ਲਈ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਆਪਣੇ ਅਖਤਿਆਰੀ ਕੋਟੇ ’ਚੋਂ 5 ਲੱਖ ਰੁਪਏ ਦੇਣ ਦਾ ਐਲਾਨ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਲੋਕ ਗਾਥਾਵਾਂ ਤੇ ਲੋਕ ਗਾਇਕੀ ਦੇ ਥੰਮ ਸ੍ਰੋਮਣੀ ਗਾਇਕ ਸੁਰਿੰਦਰ ਛਿੰਦਾ ( Surinder Chhinda) ਨਮਿੱਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਕੈਬਨਿਟ...