entertainment

Pankaj Udhas : ਸੰਗੀਤ ਦੀ ਦੁਨੀਆਂ ਤੋਂ ਬੁਰੀ ਖਬਰ

ਗ਼ਜ਼ਲ ਗਾਇਕ ਪੰਕਜ ਉਧਾਸ ਨਹੀਂ ਰਹੇ | Pankaj Udhas 2006 ’ਚ ਮਿਲਿਆ ਸੀ ਪਦਮ ਸ਼੍ਰੀ ਲੰਬੀ ਬਿਮਾਰੀ ਤੋਂ ਬਾਅਦ 72 ਸਾਲ ਦੀ ਉਮਰ ’ਚ ਲਏ ਆਖਰੀ ਸਾਹ ਮਸ਼ਹੂਰ ਗਜਲ ਗਾਇਕ ਪੰਕਜ ਉਧਾਸ ਦਾ ਅੱਜ 72 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੀ ਬੇਟੀ ਨਾਯਬ ਨੇ ਸੋਸ਼ਲ ਮੀਡੀਆ […]
ਦੇਸ਼  Breaking News  ਮਨੋਰੰਜਨ  ਇੱਕ ਨਜ਼ਰ 

ਸਿੱਧੂ ਮੂਸੇਵਾਲਾ ਦੇ ਪਿਤਾ ਫਿਰ ਹੋਏ ਬਰਤਾਨੀਆਂ ਲਈ ਰਵਾਨਾ

ਸਿੱਧੂ ਮੂਸੇਵਾਲਾ ਦੇ ਪਿਤਾ ਫਿਰ ਹੋਏ ਬਰਤਾਨੀਆਂ ਲਈ ਰਵਾਨਾ ਮਾਨਸਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਇੱਕ ਵਾਰ ਫਿਰ ਵਿਦੇਸ਼ ਲਈ ਰਵਾਨਾ ਹੋ ਗਏ ਹਨ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਪਿਤਾ ਬਲਕੌਰ ਸਿੰਘ ਇਕੱਲੇ ਵਿਦੇਸ਼ ਜਾ ਰਹੇ ਹਨ। ਬਲਕੌਰ ਸਿੰਘ ਨੂੰ ਭਾਰੀ ਸੁਰੱਖਿਆ ਵਿਚਕਾਰ ਚੰਡੀਗੜ੍ਹ ਹਵਾਈ ਅੱਡੇ ’ਤੇ ਲਿਜਾਇਆ […]
ਪੰਜਾਬ  Breaking News  ਮਨੋਰੰਜਨ 

ਪੰਜਾਬੀ ਕਲਾਕਾਰ ਜੈਜ਼ੀ-ਬੀ ਦਾ ਟਵਿੱਟਰ ਅਕਾਊਂਟ ਸਸਪੈਂਡ

ਪੰਜਾਬੀ ਕਲਾਕਾਰ ਜੈਜ਼ੀ-ਬੀ ਦਾ ਟਵਿੱਟਰ ਅਕਾਊਂਟ ਸਸਪੈਂਡ ਮੁਹਾਲੀ (ਸੱਚ ਕਹੂੰ ਨਿਊਜ਼, ਐੱਮ ਕੇ ਸ਼ਾਇਨਾ)। ਪੰਜਾਬੀ ਗਾਇਕ ਜੈਜ਼ੀ-ਬੀ ਦਾ ਟਵਿੱਟਰ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਮੰਗਲਵਾਰ ਸਵੇਰ ਤੋਂ, ਭਾਰਤ ਵਿੱਚ ਅਕਾਊਂਟ ’ਤੇ ਪਾਬੰਦੀ ਦਾ ਨੋਟਿਸ ਦਿਖਾਇਆ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਜੈਜ਼ੀ-ਬੀ ਦਾ ਅਕਾਊਂਟ ਟਵਿੱਟਰ ਨਾਲ ਵੈਰੀਫਾਈ ਕੀਤਾ ਗਿਆ ਸੀ। ਜੈਜ਼ੀ-ਬੀ ਕਿਸਾਨ ਅੰਦੋਲਨ […]
ਪੰਜਾਬ  Breaking News  ਮਨੋਰੰਜਨ 

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬੀ ਸਿੰਗਰ ਰਡਾਰ ’ਤੇ

ਪੰਜਾਬੀ ਗਾਇਕ ਕੰਵਰ ਗਰੇਵਾਲ ’ਤੇ ਐਨਆਈਏ ਦਾ ਛਾਪਾ: ਮੋਹਾਲੀ ਦੇ ਘਰ ਪਹੁੰਚੀਆਂ ਟੀਮਾਂ; ਪੰਜਾਬੀ ਗਾਇਕ ਦੇ ਗੈਂਗਸਟਰਾਂ ਨਾਲ ਸਬੰਧਾਂ ਦੀ ਜਾਂਚ ਮੋਹਾਲੀ (ਐੱਮ ਕੇ ਸ਼ਾਇਨਾ)। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਸੋਮਵਾਰ ਸਵੇਰੇ ਮੋਹਾਲੀ ਦੇ ਸੈਕਟਰ 104 ਸਥਿਤ ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਛਾਪਾ ਮਾਰਿਆ। ਉਨ੍ਹਾਂ ਦਾ ਮੋਹਾਲੀ ’ਚ ਤਾਜ ਟਾਵਰ ’ਚ ਫਲੈਟ ਹੈ। […]
ਪੰਜਾਬ  Breaking News  ਮਨੋਰੰਜਨ 

ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਹੋਇਆ ਦਿਹਾਂਤ

ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਹੋਇਆ ਦਿਹਾਂਤ ਚੰਡੀਗੜ੍ਹ। ਸੁਪਰਹਿੱਟ ਪੰਜਾਬੀ ਫਿਲਮਾਂ ਪੁਤ ਜੱਟਾਂ ਦੇ, ਮਾਮਲਾ ਗੜਬੜ ਹੈ, ਕੀ ਬਣੂ ਦੁਨੀਆ ਦਾ, ਸਰਪੰਚ ਅਤੇ ਪਟੋਲਾ ਵਿੱਚ ਹੀਰੋਇਨ ਦੀ ਮੁੱਖ ਭੂਮਿਕਾ ਨਿਭਾਉਣ ਵਾਲੀ ਦਲਜੀਤ ਕੌਰ ਦਾ ਅੱਜ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਸ ਨੇ ਆਪਣੇ ਪਤੀ ਹਰਮਿੰਦਰ ਸਿੰਘ ਦਿਓਲ ਦੀ ਸੜਕ ਹਾਦਸੇ ਵਿੱਚ ਮੌਤ ਤੋਂ […]
ਪੰਜਾਬ  Breaking News  ਮਨੋਰੰਜਨ 

ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖਤਰਾ, ਵਧਾਈ ਸੁਰੱਖਿਆ

ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖਤਰਾ, ਵਧਾਈ ਸੁਰੱਖਿਆ ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅਚਾਨਕ ਪੰਜਾਬੀ ਗਾਇਕ ਬੱਬੂ ਮਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਗਾਇਕ ਬੱਬੂ ਮਾਨ ਲਈ ਵੀ ਖਤਰਾ ਮੰਡਰਾ ਰਿਹਾ ਹੈ। ਸੂਤਰਾਂ ਮੁਤਾਬਕ ਬੱਬੂ ਮਾਨ ਨੂੰ ਲੈ ਕੇ ਧਮਕੀ ਭਰਿਆ ਕਾਲ […]
ਪੰਜਾਬ  Breaking News  ਮਨੋਰੰਜਨ 

ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਹੋਇਆ ਦਿਹਾਂਤ

ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਹੋਇਆ ਦਿਹਾਂਤ ਚੰਡੀਗੜ੍ਹ (ਐੱਮ ਕੇ ਸ਼ਾਇਨਾ) ਪ੍ਰਸਿੱਧ ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਇਸ ਦੁਨੀਆਂ ਨੂੰ ਅਲਵਿਦਾ ਕਹਿ ਕੇ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ। ਉਹਨਾਂ ਦੀ ਪਤਨੀ ਦਵਿੰਦਰ ਕੌਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ […]
ਪੰਜਾਬ  Breaking News  ਮਨੋਰੰਜਨ 

ਸਲਮਾਨ ਖ਼ਾਨ ਨੂੰ ਹੋਇਆ ਡੇਂਗੂ

ਸਲਮਾਨ ਖ਼ਾਨ ਨੂੰ ਹੋਇਆ ਡੇਂਗੂ ਮੁੰਬਈ। ਸਲਮਾਨ ਖ਼ਾਨ ਦੀ ਸਿਹਤ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸਲਮਾਨ ਖ਼ਾਨ ਨੂੰ ਡੇਂਗੂ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪਿਛਲੇ ਚਾਰ-ਪੰਜ ਦਿਨਾਂ ਤੋਂ ਸਲਮਾਨ ਖ਼ਾਨ ਦੀ ਸਿਹਤ ਖ਼ਰਾਬ ਚੱਲ ਰਹੀ ਹੈ। ਡੇਂਗੂ ਹੋਣ ਕਾਰਨ ਉਨ੍ਹਾਂ ਦੀ ਫ਼ਿਲਮ ਤੇ ਸ਼ੋਅ ਦੀ ਸਾਰੀ ਸ਼ੂਟਿੰਗ ਬੰਦ ਕਰ ਦਿੱਤੀ ਗਈ […]
Breaking News  ਮਨੋਰੰਜਨ 

ਵਿਦੇਸ਼ ਤੋਂ ਵਾਪਸ ਪਰਤਿਆ ਗਾਇਕ ਮਨਕੀਰਤ ਔਲਖ

ਵਿਦੇਸ਼ ਤੋਂ ਵਾਪਸ ਪਰਤਿਆ Singer Mankirat Aulakh ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu moosewala) ਦੇ ਕਤਲ ਤੋਂ ਬਾਅਦ ਗਾਇਕ ਮਨਕੀਰਤ ਔਲਖ (Singer Mankirat Aulakh) ’ਤੇ ਵੀ ਕਈ ਤਰ੍ਹਾਂ ਦੇ ਇਲਜ਼ਾਮ ਲੱਗੇ ਸਨ। ਇਸ ਦੌਰਾਨ ਮਨਕੀਰਤ ਨੇ ਆਪਣੀ ਤਰਫੋਂ ਸਪੱਸ਼ਟੀਕਰਨ ਵੀ ਦਿੱਤਾ ਪਰ ਬੰਬੀਹਾ ਗੈਂਗ ਨੇ ਮਨਕੀਰਤ ਨੂੰ ਸੋਸ਼ਲ ਮੀਡੀਆ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ […]
ਪੰਜਾਬ  Breaking News  ਮਨੋਰੰਜਨ 

ਸਲਮਾਨ ਖਾਨ ਨੂੰ ਧਮਕੀ ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ ਦੇ ਹਵਾਲੇ

ਸਲਮਾਨ ਖਾਨ ਨੂੰ ਧਮਕੀ ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ ਦੇ ਹਵਾਲੇ ਮੁੰਬਈ (ਏਜੰਸੀ)। ਮੁੰਬਈ ਪੁਲਿਸ ਨੇ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਸਥਾਨਕ ਬਾਂਦਰਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਸੀ। ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਹਸਤਾਖਰ ਕੀਤੇ […]
Breaking News  ਮਨੋਰੰਜਨ 

ਅਦਾਕਾਰ ਕਿਸ਼ਨਮ ਰਾਜੂ ਨਹੀਂ ਰਹੇ, ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਅਦਾਕਾਰ ਕਿਸ਼ਨਮ ਰਾਜੂ ਨਹੀਂ ਰਹੇ, ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਸ਼ਹੂਰ ਟਾਲੀਵੁੱਡ ਅਦਾਕਾਰ ਕ੍ਰਿਸ਼ਨਮ ਰਾਜੂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੋਦੀ ਨੇ ਟਵੀਟ ਕਰਕੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਉਹ ਦਿੱਗਜ ਅਦਾਕਾਰ ਦੇ ਦੇਹਾਂਤ ਤੋਂ ਦੁਖੀ […]
Breaking News  ਮਨੋਰੰਜਨ 

ਫਿਲਮ ਅਦਾਕਾਰ ਕੇਆਰਕੇ ਗ੍ਰਿਫ਼ਤਾਰ, ਮੁੰਬਈ ਪੁਲਿਸ ਨੇ ਏਅਰਪੋਰਟ ਤੋਂ ਕੀਤਾ ਕਾਬੂ

ਫਿਲਮ ਅਦਾਕਾਰ ਕੇਆਰਕੇ ਗ੍ਰਿਫ਼ਤਾਰ, ਮੁੰਬਈ ਪੁਲਿਸ ਨੇ ਏਅਰਪੋਰਟ ਤੋਂ ਕੀਤਾ ਕਾਬੂ ਮੁੰਬਈ (ਏਜੰਸੀ)। ਫਿਲਮ ਅਭਿਨੇਤਾ ਕਮਲ ਆਰ ਖਾਨ ਨੂੰ ਮੁੰਬਈ ਪੁਲਿਸ ਨੇ ਦੋ ਸਾਲ ਪਹਿਲਾਂ ਮਾਣਹਾਨੀ ਦੇ ਮਾਮਲੇ ’ਚ ਗਿ੍ਰਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕੇਆਰਕੇ ਨੂੰ 2020 ’ਚ ਦਿੱਤੇ ਗਏ ਵਿਵਾਦਤ ਟਵੀਟ ਕਾਰਨ ਗਿ੍ਰਫਤਾਰ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੇਆਰਕੇ […]
ਦੇਸ਼  Breaking News  ਮਨੋਰੰਜਨ