Environment

Environment: ਵਾਤਾਵਰਨ ਨੂੰ ਬਚਾਉਣ ਦੀ ਲੋੜ

Environment: ਵਾਤਾਵਰਨ ਤੰਤਰ ਕੁਦਰਤ ਅਤੇ ਮਨੁੱਖਤਾ ਦੇ ਵਿਚਕਾਰ ਉਹ ਸੰਤੁਲਨ ਹੈ, ਜੋ ਜੀਵਨ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਜ਼ਰੂਰੀ ਹੈ। ਇਹ ਤੰਤਰ ਸਿਰਫ ਸਾਫ਼ ਹਵਾ ਅਤੇ ਪਾਣੀ ਵਰਗੇ ਮੁੱਢਲੇ ਸਰੋਤ ਹੀ ਨਹੀਂ ਪ੍ਰਦਾਨ ਕਰਦਾ, ਸਗੋਂ ਜੈਵਿਕ ਵਿਭਿੰੰਨਤਾ, ਮੌਸਮੀ ਸੰਤੁਲਨ ਅਤੇ ਕੁਦਰਤੀ ਆਫਤਾਂ ਨੂੰ ਕੰਟਰੋਲ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਪਰ ਸਾਡੀਆਂ ਵਿਕਾਸ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

Environment: ਵਾਤਾਵਰਨ ਸਬੰਧੀ ਚੁਣੌਤੀਆਂ

Environment: ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ਅਨੁਸਾਰ ਭਾਰਤ ਦੀ ਅਬਾਦੀ 2060 ਦੇ ਦਹਾਕੇ ’ਚ 1 ਅਰਬ 70 ਕਰੋੜ ਤੱਕ ਪਹੁੰਚ ਜਾਣ ਦਾ ਅੰਦਾਜ਼ਾ ਹੈ, ਜਿਵੇਂ-ਜਿਵੇਂ ਅਬਾਦੀ ਵਧਦੀ ਜਾ ਰਹੀ ਹੈ, ਵਾਤਾਵਰਨ ਨਾਲ ਜੁੜੀਆਂ ਸਮੱਸਿਆਵਾਂ ਗੰਭੀਰ ਚੁਣੌਤੀ ਬਣਦੀਆਂ ਜਾ ਰਹੀਆਂ ਹਨ ਸਾਨੂੰ ਵਸੀਲਿਆਂ ਦੇ ਵਿਸਥਾਰ ਅਤੇ ਵਿਕਾਸ ਦੀਆਂ ਯੋਜਨਾਵਾਂ ਵਿਚਕਾਰ ਵਾਤਾਵਰਨ ਸੁਰੱਖਿਆ ਨੂੰ ਸਰਵਉੱਚ ਪਹਿਲ ਦੇਣੀ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

Project Tiger: ਉਤਸ਼ਾਹ ਨਾਲ ਅੱਗੇ ਵਧੇ ਬਾਘ ਸੁਰੱਖਿਆ ਮੁਹਿੰਮ

Project Tiger: ਬਾਘਾਂ ਦੀ ਗਿਣਤੀ ’ਚ ਵਾਧੇ ਦੇ ਸਰਕਾਰੀ ਦਾਅਵੇ ਚਾਹੇ ਕਿੰਨੇ ਵੀ ਕਿਉਂ ਨਾ ਕੀਤੇ ਜਾਣ, ਪਰ ਮੁੁਕੰਮਲ ਸੱਚਾਈ ਇਹ ਹੈ ਕਿ ਇਨ੍ਹਾਂ ਦੀ ਵਿਸ਼ਵ ਪੱਧਰ ’ਤੇ ਅਬਾਦੀ ਲਗਾਤਾਰ ਘਟ ਰਹੀ ਹੈ ਗਲੋਬਲ ਸੰਸਥਾ ‘ਵਰਲਡ ਵਾਈਲਡ ਲਾਈਫ ਫੰਡ’ ਦੀ ਰਿਪੋਰਟ ’ਤੇ ਗੌਰ ਕਰੀਏ, ਤਾਂ ਸਮੁੱਚੀ ਦੁਨੀਆ ’ਚ ਇਸ ਸਮੇਂ ਸਿਰਫ਼ ਸਾਢੇ ਚਾਰ ਹਜ਼ਾਰ ਦੇ […]
ਦੇਸ਼  Breaking News  ਲੇਖ  ਖਾਸ ਖਬਰ 

ਨਵੇਂ ਆਏ ਜੱਜ ਸਾਹਿਬਾਨ ਨੇ ਬੂਟੇ ਲਗਾ ਕੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦਾ ਦਿੱਤਾ ਸੰਦੇਸ਼

(ਮਨੋਜ) ਮਲੋਟ। ਮਲੋਟ ਬਾਰ ਐਸੋਸੀਏਸ਼ਨ ਵੱਲੋਂ ਨਵੇਂ ਆਏ ਜੱਜ ਸਾਹਿਬਾਨਾਂ ਦੇ ਸਤਿਕਾਰ ਵਜੋਂ ਇਕ ਖੁਸ਼ਾਮਦੀਦ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸਾਹਿਬ ਰਾਜ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ਼੍ਰੀਮਤੀ ਗਰੀਸ਼, ਜੋ ਕਿ ਮੁੱਖ ਜੱਜ ਫੈਮਿਲੀ ਕੋਰਟ ਸ੍ਰੀ ਮੁਕਤਸਰ ਸਾਹਿਬ ਹਨ, ਦੇ ਨਾਲ ਮਾਣਯੋਗ ਸੰਮੁਖ਼ੀ ਐਸਡੀਜੈਐਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

International Bird Day : ਆਪਣੀ ਹੋਂਦ ਲਈ ਬਚਾਈਏ ਚਿੜੀਆਂ

ਕੌਮਾਂਤਰੀ ਚਿੜੀ ਦਿਵਸ ’ਤੇ ਵਿਸ਼ੇਸ਼ | International Bird Day ਸੰਪੂਰਨ ਸੁਖੀ ਘਰ ਬੱਚਿਆਂ ਦੀਆਂ ਕਿਲਕਾਰੀਆਂ ਤੇ ਸਿਹਤਮੰਦ ਚੌਗਿਰਦਾ ਹਮੇਸ਼ਾ ਪੰਛੀਆਂ ਦੇ ਮਿੱਠੇ ਗੀਤਾਂ ਨਾਲ ਹੀ ਸੋਂਹਦਾ ਹੈ। ਅਜੋਕੇ ਮਨੁੱਖ ਨੇ ਆਪਣੀ ਅਖੌਤੀ ਅਕਲ ਦੇ ਦਮ ਤੇ ਕੁਦਰਤ ਦੇ ਬਣਾਏ ਅਸੂਲਾਂ ’ਚ ਵੀ ਛਾਂਟ-ਛੰਟਾਈ ਕਰਨੋਂ ਗੁਰੇਜ ਨ੍ਹੀਂ ਕੀਤਾ। ਤਰੱਕੀ ਦੇ ਅੰਨ੍ਹੇ ਘੋੜੇ ’ਤੇ ਸਵਾਰ ਮਨੁੱਖ ਨੇ […]
ਦੇਸ਼  Breaking News  ਲੇਖ  ਖਾਸ ਖਬਰ 

Weather : ਵਾਤਾਵਰਨ ’ਚ ਵਿਗਾੜ ਦੇ ਨਤੀਜੇ

ਮਾਰਚ ਦੇ ਮਹੀਨੇ ਦੀ ਸ਼ੁਰੂਆਤ ’ਚ ਪਹਾੜੀ ਖੇਤਰਾਂ ’ਚ ਭਾਰੀ ਬਰਫਬਾਰੀ ਹੋਈ ਹੈ ਹਿਮਾਚਲ ’ਚ ਹਾਲਾਤ ਇਸ ਕਦਰ ਬਣ ਗਏ ਹਨ ਕਿ 350 ਸੜਕਾਂ ਠੱਪ ਹੋ ਗਈਆਂ ਹਨ ਤੇ ਸਕੂਲਾਂ ’ਚ ਛੁੱਟੀ ਕਰਨੀ ਪਈ ਹੈ ਕਈ ਥਾਈਂ ਸੜਕਾਂ ’ਤੇ ਗੱਡੀਆਂ ਵੀ ਪਲਟ ਗਈਆਂ ਹਨ ਇਹ ਹਾਲਾਤ ਬੇਹੱਦ ਮੁਸ਼ਕਿਲ ਭਰੇ ਹਨ ਸਥਾਨਕ ਲੋਕਾਂ ਤੇ ਸੈਲਾਨੀਆਂ ਦੋਵਾਂ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

ਵਾਤਾਵਰਨ ਤੇ ਸਿਹਤ ਨੂੰ ਨਿਗਲ ਰਹੀਆਂ ਰਸਾਇਣਕ ਖਾਦਾਂ

ਭਾਰਤ ਵਿੱਚ ਖੇਤੀ ਉਤਪਾਦਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਖਾਦ ਇੱਕ ਮਹੱਤਵਪੂਰਨ ਸਾਧਨ ਹੈ। ਖਾਦ ਦੀ ਕੁੱਲ ਖਪਤ ਦੇ ਮਾਮਲੇ ਵਿੱਚ ਭਾਰਤ ਦੁਨੀਆ ਵਿੱਚ ਦੂਜੇ ਸਥਾਨ ’ਤੇ ਹੈ ਅਤੇ ਦੱਖਣੀ ਏਸ਼ੀਆਈ ਖੇਤਰੀ ਸਹਿਯੋਗ ਸੰਗਠਨ (ਐਸਏਏਆਰਸੀ) ਦੇਸ਼ਾਂ ਵਿੱਚੋਂ ਪਹਿਲੇ ਸਥਾਨ ’ਤੇ ਹੈ। ਖਾਦ ਦੀ ਵੰਡ ਅਤੇ ਵਰਤੋਂ ਨਾਲ ਸਬੰਧਤ ਸਰਕਾਰੀ ਨੀਤੀਆਂ ਵਿੱਚ ਤਬਦੀਲੀਆਂ ਨੇ ਪੌਸ਼ਟਿਕ […]
ਦੇਸ਼  Breaking News  ਲੇਖ  ਖਾਸ ਖਬਰ  ਵਿਚਾਰ 

ਵਧਦਾ ਈ-ਕਚਰਾ ਸਿਹਤ ਤੇ ਵਾਤਾਵਰਨ ਲਈ ਖ਼ਤਰਾ

ਭਾਰਤ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਈ-ਵੇਸਟ ਉਤਪਾਦਕ ਦੇਸ਼ | E-Waste ਲਗਾਤਾਰ ਵਧ ਰਿਹਾ ਈ-ਕਚਰਾ ਨਾ ਸਿਰਫ਼ ਭਾਰਤ ਲਈ ਸਗੋਂ ਸਮੁੱਚੀ ਦੁਨੀਆ ਲਈ ਵੱਡਾ ਵਾਤਾਵਰਨ, ਕੁਦਰਤੀ ਅਤੇ ਸਿਹਤ ਖ਼ਤਰਾ ਹੈ ਈ-ਕਚਰੇ ਨਾਲ ਮਤਲਬ ਉਨ੍ਹਾਂ ਸਾਰੇ ਇਲੈਕਟ੍ਰਾਨਿਕ ਅਤੇ ਇਲੈਕਟ੍ਰੀਕਲ ਉਪਕਰਨਾਂ (ਈਈਈ) ਅਤੇ ਉਨ੍ਹਾਂ ਦੇ ਪਾਰਟਸ ਤੋਂ ਹੈ, ਜੋ ਖ਼ਪਤਕਾਰ ਵੱਲੋਂ ਦੁਬਾਰਾ ਇਸਤੇਮਾਲ ’ਚ ਨਹੀਂ ਲਿਆਂਦਾ […]
ਦੇਸ਼  Breaking News  ਲੇਖ  ਖਾਸ ਖਬਰ 

ਸੋਧ ਬਿੱਲ ਬਨਾਮ ਵਾਤਾਵਰਨ

Amendment Bill ਸੰਸਦ ਦੇ ਮਾਨਸੂਨ ਸੈਸ਼ਨ ’ਚ ਵਿਵਾਦਪੂਰਨ ਵਣ ਸੁਰੱਖਿਆ ਸੋਧ ਬਿੱਲ 2023 ਪਾਸ ਹੋਇਆ ਅਤੇ ਇਸ ’ਤੇ ਇੱਕ ਵੱਡੀ ਬਹਿਸ ਛਿੜ ਗਈ ਹੈ ਅਤੇ ਵਾਤਾਵਰਨ ਮਾਹਿਰ ਅਤੇ ਵਿਗਿਆਨੀ ਇਸ ਦਾ ਵਿਰੋਧ ਕਰ ਰਹੇ ਹਨ ਜੋ ਵਾਤਾਵਰਨ ਅਤੇ ਕੁਦਰਤ ਬਾਰੇ ਚਿੰਤਤ ਹਨ ਇਸ ਸੋਧ ਜ਼ਰੀਏ ਐਕਟ ਦੇ ਅਧੀਨ ਵਣ ਸੁਰੱਖਿਆ ਨੂੰ ਨਿਸ਼ਚਿਤ ਜੰਗਲਾਤ ਦੀ ਜ਼ਮੀਨ […]
Breaking News  ਲੇਖ  ਖਾਸ ਖਬਰ 

ਵਾਤਾਵਰਨ ਤੇ ਸਕੂਲੀ ਸਿੱਖਿਆ

ਅੱਜ ਦੇ ਉਦਯੋਗੀਕਰਨ ਦੇ ਦੌਰ ’ਚ ਰੁੱਖਾਂ ਦੀ ਅੰਨ੍ਹੇਵਾਹ ਕਟਾਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਸ ਕਾਰਨ ਦੁਨੀਆ ਭਰ ਦੇ ਈਕੋ ਸਿਸਟਮ ’ਚ ਤੇਜ਼ੀ ਨਾਲ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸਾਨੂੰ ਸਾਰਿਆਂ ਨੂੰ ਵਾਤਾਵਰਨ ਪ੍ਰਦੂਸ਼ਣ, ਜਲਵਾਯੂ ਬਦਲਾਅ, ਗ੍ਰੀਨ ਹਾਊਸ ਦੇ ਪ੍ਰਭਾਵ, ਗਲੋਬਲ ਵਾਰਮਿੰਗ, ਬਲੈਕ ਹੋਲ ਇਫੈਕਟ ਆਦਿ ਭਖ਼ਦੇ ਮੁੱਦਿਆਂ ਅਤੇ ਇਨ੍ਹਾਂ ਤੋਂ ਹੋਣ […]
Breaking News  ਸੰਪਾਦਕੀ  ਖਾਸ ਖਬਰ 

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਵਾਤਾਵਰਣ ਨੂੰ ਸ਼ੁੱਧ ਕਰਨ ਲਈ ਪੌਦੇ ਲਾਏ

ਜਲਾਲਾਲਾਬਾਦ (ਰਜਨੀਸ਼ ਰਵੀ)। ਜਲਾਲਾਬਾਦ (ਪੱ) ਦੀ ਸਮਾਜ ਸੇਵੀ ਸੰਸਥਾਂ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਵਾਤਾਵਰਣ (Environment) ਨੂੰ ਕੁਝ ਚੰਗੇਰਾ ਬਣਾਉਣ ਦੇ ਲਈ ਸ਼੍ਰੀ ਉਮ ਆਸ਼ਰਮ ਅਤੇ ਸਰਵਹਿੱਤਕਾਰੀ ਵਿਦਿਆ ਮੰਦਿਰ ਵਵਿੱਚ ਪੌਦੇ ਲਗਾਏ ਗਏ। ਪ੍ਰਧਾਨ ਪ੍ਰਵੇਸ਼ ਖੰਨਾ ਅਤੇ ਸਕੱਤਰ ਰੋਸ਼ਨ ਲਾਲ ਅਸੀਜਾ ਨੇ ਇਸ ਮੌਕੇ ਦੱਸਿਆ ਕਿ ਭਾਰਤ ਵਿਕਾਸ ਪ੍ਰੀਸ਼ਦ ਜਲਾਲਾਬਾਦ (ਪੱ) ਹਰ ਸਾਲ ਜੂਨ ਜੁਲਾਈ ਵਿੱਚ […]
ਪੰਜਾਬ 

ਵਾਤਾਵਰਨ : ਜ਼ਿਲ੍ਹੇ ’ਚ ਲਗਾਏ ਜਾਣਗੇ ਲਗਭਗ 12.50 ਲੱਖ ਪੌਦੇ

ਜ਼ਿਲ੍ਹੇ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਜ਼ਿਲ੍ਹਾ ਵਾਸੀ ਬਿਲਕੁਲ ਮੁਫਤ ਆਪਣੇ ਨਜ਼ਦੀਕੀ ਨਰਸਰੀਆਂ ਤੋਂ ਪ੍ਰਾਪਤ ਕਰ ਸਕਦੇ ਹਨ ਬੂਟੇ (Tree Planting) (ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਲੋਕਾਂ ਨੂੰ ਸਵੱਛ ਤੇ ਹਰਿਆ ਭਰਿਆ ਵਾਤਾਵਰਨ ਸਿਰਜਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਮੁਹਿੰਮ ਛੇੜੀ ਗਈ ਹੈ। ਇਸੇ ਤਹਿਤ ਹੀ ਜ਼ਿਲ੍ਹਾ ਫਾਜ਼ਿਲਕਾ […]
ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad