EPF Limit Increased

EPF Wage Ceiling Hike: ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ : ਈਪੀਐਫਓ ’ਚ ਤਨਖਾਹ ਸੀਮਾ ਵਧਾ ਕੇ 25 ਹਜ਼ਾਰ ਕੀਤੀ ਗਈ, 51 ਲੱਖ ਕਰਮਚਾਰੀਆਂ ਨੂੰ ਮਿਲੇਗਾ ਫਾਇਦਾ

ਕੇਂਦਰ ਸਰਕਾਰ ਨੇ ਕਰਮਚਾਰੀ ਭਵਿੱਖ ਨਿਧੀ ਸੰਗਠਨ (ਈਪੀਐਫਓ) ਅਧੀਨ ਲਾਜ਼ਮੀ ਕਵਰੇਜ਼ ਲਈ ਤਨਖਾਹ ਸੀਮਾ 15,000 ਰੁਪਏ ਤੋਂ ਵਧਾ ਕੇ 25,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਨਾਲ 51 ਲੱਖ ਤੋਂ ਵੱਧ ਕਰਮਚਾਰੀਆਂ ਨੂੰ ਈਪੀਐਫਓ ਦੇ ਦਾਇਰੇ ਵਿੱਚ
ਦੇਸ਼  ਬਿਜਨਸ  ਖਾਸ ਖਬਰ