Every
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਖੁਸ਼ੀਆਂ ਦੇਣ ਵਾਲਾ ਹੋਵੇ ਹਰ ਕਰਮ
Published On
By Sach Kahoon Punjabi Desk
Happiness ਦੇਣ ਵਾਲਾ ਹੋਵੇ ਹਰ ਕਰਮ ਇਸ ਲਈ ਨਵੇਂਪਣ ਦੇ ਨਾਲ ਹਰ ਕਿਸੇ ਨੂੰ ਹਰ ਦਿਨ ਹੀ ਖੁਸ਼ੀ ਵਿਚ ਜਿਉਣ ਦੀ ਕਲਾ ਨੂੰ ਸਿੱਧ ਕਰਨ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਨਵੇਂ ਸਾਲ ਦਾ ਆਗਾਜ਼ ਕੜਾਕੇ ਦੀ ਠੰਢ ਨਾਲ ਹੋ ਰਿਹਾ ਹੈ ਪਿਛਲੀ ਰਾਤ ਦੁਨੀਆਂ ਭਰ ਨੇ ਜੰਮ ਕੇ ਜਸ਼ਨ ਮਨਾਇਆ ਅਤੇ ਆਪਣੇ-ਆਪਣੇ ਤਰੀਕੇ ਨਾਲ ਨਵੇਂ […]
ਕਦੇ ਹਰ ਘਰ ਦੀ ਸ਼ਾਨ ਹੁੰਦੀਆਂ ਸੀ ਇਹ ਸਵਿੱਚਾਂ
Published On
By Sach Kahoon Punjabi Desk
ਕਦੇ ਹਰ ਘਰ ਦੀ ਸ਼ਾਨ ਹੁੰਦੀਆਂ ਸੀ ਇਹ ਸਵਿੱਚਾਂ ਸਾਡਾ ਮਾਣਮੱਤਾ ਵਿਰਸਾ ਬਹੁਤ ਅਮੀਰ ਹੋਣ ਦੇ ਨਾਲ-ਨਾਲ ਮਨ ਨੂੰ ਵੀ ਸਕੂਨ ਦਿੰਦਾ ਹੈ, ਚਾਹੇ ਕਿਸੇ ਵੀ ਖੇਤਰ ਦੀ ਗੱਲ ਕਰੀਏ। ਜਦੋਂ ਕਿਤੇ ਮਨ ਉਚਾਟ ਹੁੰਦੈ ਤਾਂ ਇੱਕ ਵਾਰ ਅਤੀਤ ਵਿੱਚ ਜਾ ਕੇ ਜੋ ਮਨ ਨੂੰ ਤਸੱਲੀ ਤੇ ਖੁਸ਼ੀ ਮਹਿਸੂਸ ਹੁੰਦੀ ਹੈ ਉਹ ਕਹਿਣ-ਸੁਣਨ ਤੋਂ ਬਹੁਤ […]
ਹਿੰਦੂਵਾਦੀ ਨਹੀਂ, ਹਰ ਵਰਗ ਦਾ ਨੇਤਾ ਹਾਂ: ਰਾਹੁਲ
Published On
By Sach Kahoon Punjabi Desk
ਵਾਇਰਲ ਹੋ ਰਹੀ ਵੀਡੀਓ ਸਾਹਮਣੇ ਆਇਆ ਬਿਆਨ ਭੋਪਾਲ, ਏਜੰਸੀ। ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਦੋ ਰੋਜ਼ਾ ਮੱਧ ਪ੍ਰਦੇਸ਼ ਦੌਰੇ ਦੌਰਾਨ ਉਹਨਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਇਹ ਕਹਿੰਦੇ ਹੋਏ ਸੁਣਾਈ ਦੇ ਰਹੇ ਹਨ ਕਿ ਉਹ ਹਿੰਦੂਵਾਦੀ ਨਹੀਂ, ਸਗੋਂ ਹਰ ਵਰਗ ਦੇ ਨੇਤਾ ਹਨ। ਵੀਡੀਓ […]
ਸਿੰਧੂ ਨੂੰ ਮਾਨਸਿਕ ਅੜਿੱਕਾ ਨਹੀਂ, ਦਬਾਅ ਘੱਟ ਕਰਨ ਦੀ ਜਰੂਰਤ: ਪਾਦੁਕੋਣ
Published On
By Sach Kahoon Punjabi Desk
ਜੂਨੀਅਰ ਚੈਂਪੀਅਨਸ਼ਿਪ ਸੀਜ਼ਨ 4 ਦੇ ਜੇਤੂ ਖਿਡਾਰੀਆਂ ਨੂੰ ਸਨਮਾਨਤ ਕਰਨ ਤੋਂ ਬਾਅਦ ਪੱਤਰਕਾਰ ਸਮਾਗਮ ‘ਚ ਗੱਲਬਾਤ ਏਜੰਸੀ, ਨਵੀਂ ਦਿੱਲੀ, 7 ਅਗਸਤ ਭਾਰਤ ਦੇ ਲੀਜ਼ੇਂਡ ਬੈਡਮਿੰਟਨ ਖਿਡਾਰੀ ਪ੍ਰਕਾਸ਼ ਪਾਦੁਕੋਣ ਦਾ ਮੰਨਣਾ ਹੈ ਕਿ ਲਗਾਤਾਰ ਫਾਈਨਲ ‘ਚ ਹਾਰ ਰਹੀ ਪੀਵੀ ਸਿੰਧੂ ਦੇ ਸਾਹਮਣੇ ਮਾਨਸਿਕ ਅੜਿੱਕੇ ਜਿਹੀ ਕੋਈ ਸਮੱਸਿਆ ਨਹੀਂ ਹੈ ਅਤੇ ਉਸ ਤੋਂ ਦਬਾਅ ਘੱਟ […]
ਦੇਸ਼ ਦੇ ਹਰ ਸਰਕਾਰੀ ਸਕੂਲ ‘ਚ ਲਾਗੂ ਹੋਵੇਗਾ ਸਟੂਡੈਂਟ ਪੁਲਿਸ ਕੈਡੇਟ : ਰਾਜਨਾਥ
Published On
By Sach Kahoon Punjabi Desk
ਸ਼ੁੱਭ ਆਰੰਭ : ਰਾਜਨਾਥ ਸਿੰਘ ਨੇ ਕੀਤੀ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਪ੍ਰੋਗਰਾਮ ਦੀ ਸ਼ੁਰੂਆਤ ਗੁਰੂਗ੍ਰਾਮ, (ਸੱਚ ਕਹੂੰ ਨਿਊਜ਼/ਸੰਜੈ ਮਹਿਰਾ)। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਦੇਸ਼ ਭਰ ‘ਚ ਵਿਦਿਆਰਥੀ ਪੁਲਿਸ ਕੈਡੇਟ (ਐਸਪੀਸੀ) ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਨੂੰ ਸਾਰੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਸਰਕਾਰੀ ਸਕੂਲਾਂ ‘ਚ ਲਾਗੂ ਕੀਤਾ ਜਾਵੇਗਾ ਸਿੰਘ ਨੇ ਇਸ ਮੌਕੇ […]
ਹਰ ਪਾਸਿਓਂ ਆਈ ਇੱਕ ਹੀ ਆਵਾਜ਼, ‘ਹਮ ਏਕ ਹਮਾਰਾ ਏਕ’
Published On
By Sach Kahoon Punjabi Desk
ਵਿਸ਼ਵ ਜਨਸੰਖਿਆ ਦਿਵਸ ‘ਤੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਨੇ ਕੱਢੀਆਂ ਜਾਗਰੂਕਤਾ ਰੈਲੀਆਂ ਸਰਸਾ, (ਸੱਚ ਕਹੂੰ ਨਿਊਜ਼)। ਵਿਸ਼ਵ ਜਨਸੰਖਿਆ ਦਿਵਸ ਮੌਕੇ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਵੱਲੋਂ ਬੁੱਧਵਾਰ ਨੂੰ ਦੇਸ਼ ਭਰ ‘ਚ ਜਾਗਰੂਕਤਾ ਰੈਲੀਆਂ ਤੇ ਸੈਮੀਨਾਰ ਲਗਾਏ। ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼ ਦਿੱਲੀ ਤੇ ਉੱਤਰਾਖੰਡ […]
ਅਮਰਿੰਦਰ ਸਿੰਘ ਦੀ ‘ਪਾਲਿਸੀ ਸਰਕਾਰ’, ਹਰ ਵਿਭਾਗ ਲੱਗਿਆ ਹੋਇਐ ਪਾਲਿਸੀ ਘੜਨ
Published On
By Sach Kahoon Punjabi Desk
1 ਦਰਜਨ ਵਿਭਾਗ ਤਿਆਰ ਕਰ ਰਹੇ ਹਨ ਨਵੀਂ ਪਾਲਿਸੀ ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦੀ ਸੱਤਾ ਵਿੱਚ ਕਾਬਜ਼ ਅਮਰਿੰਦਰ ਸਿੰਘ ਦੀ ਸਰਕਾਰ ਪਿਛਲੇ ਡੇਢ ਸਾਲ ਤੋਂ ‘ਪਾਲਿਸੀ ਸਰਕਾਰ’ ਬਣ ਕੇ ਰਹਿ ਗਈ ਹੈ। ਇਸ ਸਰਕਾਰ ਵਿੱਚ ਹਰ ਵਿਭਾਗ ਆਪਣੀ ਆਪਣੀ ਪਾਲਿਸੀ ਘੜਨ ਵਿੱਚ ਲੱਗਿਆ ਹੋਇਆ ਹੈ, ਜਦੋਂ ਕਿ ਪਿਛਲੇ ਡੇਢ ਸਾਲ ਤੋਂ ਜ਼ਮੀਨੀ ਪੱਧਰ […]
ਨਸ਼ਿਆਂ ਖ਼ਿਲਾਫ਼ ਹਫ਼ਤਾ ਭਰ ਪੰਜਾਬੀ ਕਰਨਗੇ ਪ੍ਰਦਰਸ਼ਨ
Published On
By Sach Kahoon Punjabi Desk
ਕਾਲੇ ਕੱਪੜੇ ਪਾ ਕੇ ਨਸ਼ੇ ਖ਼ਿਲਾਫ਼ ਚੱਲੇਗੀ ਪੰਜਾਬ ਭਰ ‘ਚ ਮੁਹਿੰਮ, ਹੋਣਗੇ ਪ੍ਰਦਰਸ਼ਨ ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਚਿੱਟੇ ਖ਼ਿਲਾਫ਼ ‘ਕਾਲਾ ਹਫ਼ਤਾ’, ਪੰਜਾਬ ‘ਚ ਤੇਜ਼ੀ ਨਾਲ ਪੰਜਾਬੀਆਂ ਨੂੰ ਖਾ ਰਹੇ ਨਸ਼ੇ ਖ਼ਿਲਾਫ਼ ਇਹ ਕੁਝ ਲੋਕਾਂ ਵੱਲੋਂ ਸ਼ੁਰੂ ਕੀਤੀ ਗਈ ਇੱਕ ਛੋਟੀ ਜਿਹੀ ਮੁਹਿੰਮ ਕੁਝ ਹੀ ਘੰਟੇ ਵਿੱਚ ਪੰਜਾਬ ਭਰ ਦੀ ਮੁਹਿੰਮ ਬਣ ਗਈ ਹੈ। ਸੋਸ਼ਲ […]
ਸਖਤ ਮਿਹਨਤ ਨਾਲ ਹਰ ਟੀਚੇ ਨੂੰ ਕੀਤਾ ਜਾ ਸਕਦਾ ਹੈ ਪੂਰਾ : ਈਸ਼ਾ ਕਾਲੀਆ
Published On
By Sach Kahoon Punjabi Desk
ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਕੀਤਾ ਪ੍ਰੇਰਿਤ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ | Isha Kalia ਜਲਾਲਾਬਾਦ, (ਰਜਨੀਸ਼ ਰਵੀ/ਸੱਚ ਕਹੂੰ ਨਿਊਜ਼)। ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿੱਚ ਇਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ। ਬਹੁਤ ਹੀ ਸਧਾਰਨ ਪਰ […]
ਹਰ ਸੁਆਲ ਦਾ ਜੁਆਬ ਦੇਣਾ ਪਏਗਾ ‘ਖੱਟੇ’ ਨੂੰ
Published On
By Sach Kahoon Punjabi Desk
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਵੀਕਾਰ ਕੀਤੀ ਪਟੀਸ਼ਨ | Chandigarh News ਸੀਬੀਆਈ ਅਦਾਲਤ ਵਿੱਚ ਬਚਾਅ ਪੱਖ ਦੇ ਵਕੀਲਾਂ ਦਾ ਕਰਨਾ ਪਏਗਾ ਸਾਹਮਣਾ, ਦੇਣਾ ਪਏਗਾ ਜੁਆਬ | Chandigarh News ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਵਾਰ ਵਾਰ ਆਪਣੇ ਬਿਆਨਾਂ ਤੋਂ ਪਲਟਣ ਵਾਲੇ ਖੱਟਾ ਸਿੰਘ ਨੂੰ ਹੁਣ ਉਨਾਂ ਹਰ ਸੁਆਲ ਦਾ ਜੁਆਬ ਦੇਣਾ ਪਏਗਾ, ਜਿਹੜੇ ਸੁਆਲਾਂ ਤੋਂ […]
ਸੈਸ਼ਨ ਦੀਆਂ ਬੈਠਕਾਂ ਲਈ ਨਹੀਂ ਕੋਈ ਪਾਰਟੀ ਚਿੰਤਤ, ਹਰ ਕੋਈ ਲੱਗਿਆ ਹੋਇਆ ਐ ਰਾਜਨੀਤੀ ਚਮਕਾਉਣ
Published On
By Sach Kahoon Punjabi Desk
ਅਕਾਲੀ-ਭਾਜਪਾ ਨੇ ਸ਼ੁਰੂਆਤ ਕੀਤੀ ਸੀ ਛੋਟੇ ਸੈਸ਼ਨ ਦੀ, 6 ਬੈਠਕਾਂ ਦਾ ਕੀਤਾ ਬਜਟ ਸੈਸ਼ਨ ਪੇਸ਼ ਅਕਾਲੀ-ਭਾਜਪਾ ਵਿਚਕਾਰ ਦਰਮਿਆਨ 6 ਤੋਂ 10 ਬੈਠਕਾਂ ਦਾ ਹੁੰਦਾ ਰਿਹਾ ਐ ਬਜਟ ਸੈਸ਼ਨ ਚੰਡੀਗੜ੍ਹ (ਅਸ਼ਵਨੀ ਚਾਵਲਾ)। ਅਗਾਮੀ ਬਜਟ ਸੈਸ਼ਨ ਨੂੰ ਲੈ ਕੇ ਪੰਜਾਬ ਵਿੱਚ ਰਾਜਨੀਤੀ ਗਰਮਾਉਣ ਵਾਲੀ ਅਕਾਲੀ-ਭਾਜਪਾ ਨੇ ਖ਼ੁਦ ਹੀ ਬਜਟ ਸੈਸ਼ਨ ਨੂੰ ਛੋਟਾ ਕਰਨ ਦੀ ਸ਼ੁਰੂਆਤ ਕੀਤੀ ਸੀ, ਜਿਸ […]