Execution
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਸ਼ਿਵ ਸੈਨਾ ਨੇ ਬਿੱਟੂ ਦੇ ਕਾਤਲਾਂ ਨੂੰ ਫਾਂਸੀ ਦਿਵਾਉਣ ਲਈ ਕੱਢਿਆ ਕੈਂਡਲ ਮਾਰਚ
Published On
By Sach Kahoon Punjabi Desk
ਸ਼ਿਵ ਸੈਨਿਕਾਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਦਿੱਤੀ ਮਹਿੰਦਰਪਾਲ ਬਿੱਟੂ ਇੰਸਾਂ ਨੂੰ ਸ਼ਰਧਾਂਜਲੀ ਖੁਸ਼ਵੀਰ ਸਿੰਘ ਤੂਰ, ਪਟਿਆਲਾ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦੇ ਕਾਰਜਕਾਰੀ ਪੰਜਾਬ ਪ੍ਰਧਾਨ ਸ੍ਰੀ ਹਰੀਸ਼ ਸਿੰਗਲਾ ਦੀ ਅਗਵਾਈ ‘ਚ ਸੈਂਕੜੇ ਸ਼ਿਵ ਸੈਨਿਕਾਂ ਨੇ ਆਰੀਆ ਸਮਾਜ ਚੌਂਕ ਸਥਿਤ ਪਾਰਟੀ ਮੁੱਖ ਦਫਤਰ ਸਾਹਮਣੇ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਸਖ਼ਤ ਸ਼ਬਦਾਂ ‘ਚ ਨਿੰਦਾ […]
ਸਿੱਖ ਦੰਗਿਆਂ ਦੇ ਇੱਕ ਮਾਮਲੇ ‘ਚ ਇੱਕ ਨੂੰ ਫਾਂਸੀ, ਦੂਜੇ ਨੂੰ ਉਮਰ ਭਰ ਦੀ ਕੈਦ
Published On
By Sach Kahoon Punjabi Desk
ਏਜੰਸੀ ਨਵੀਂ ਦਿੱਲੀ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭੜਕੇ ਸਿੱਖ ਦੰਗਿਆਂ ਦੇ ਇੱਕ ਮਾਮਲੇ ‘ਚ ਪਟਿਆਲਾ ਹਾਊਸ ਅਦਾਲਤ ਨੇ ਅੱਜ ਦੋਸ਼ੀ ਯਸ਼ਪਾਲ ਸਿੰਘ ਨੂੰ ਫਾਂਸੀ ਤੇ ਦੂਜੇ ਦੋਸ਼ੀ ਨਰੇਸ਼ ਸਹਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਅਦਾਲਤ ਨੇ 14 ਨਵੰਬਰ ਨੂੰ ਦੋਵਾਂ ਨੂੰ ਕਤਲ, ਕਤਲ ਦੀ ਕੋਸ਼ਿਸ਼, ਲੁੱਟਖਸੁੱਟ, ਆਗਜਨੀ ਤੇ ਹੋਰ […]
ਬੱਚੀ ਨਾਲ ਦੁਰਾਚਾਰ ਦੇ ਦੋ ਦੋਸ਼ੀਆਂ ਨੂੰ ਫਾਂਸੀ
Published On
By Sach Kahoon Punjabi Desk
ਤਿੰਨ ਨੂੰ ਸੱਤ-ਸੱਤ ਸਾਲ ਦੀ ਸਜ਼ਾ ਬਾੜਮੇਰ, ਏਜੰਸੀ ਰਾਜਸਥਾਨ ‘ਚ ਬਾੜਮੇਰ ਦੀ ਇੱਕ ਵਿਸ਼ੇਸ਼ ਅਦਾਲਤ ਨੇ ਮਾਸੂਮ ਬੱਚੀ ਨਾਲ ਦੁਰਾਚਾਰ ਤੇ ਕਤਲ ਦੇ ਦੋ ਦੋਸ਼ੀਆਂ ਫਾਂਸੀ ਦੀ ਸਜ਼ਾ ਤੇ ਤਿੰਨਾਂ ਨੂੰ ਸੱਤ-ਸੱਤ ਸਾਲਾਂ ਦੀ ਸਜ਼ਾ ਸੁਣਾਈ ਹੈ। ਅਨੁਸੂਚਿਤ ਜਾਤੀ ਜਨਜਾਤੀ ਤੇ ਪਾਸਕੋ ਮਾਮਲਿਆਂ ਦੀ ਅਦਾਲਤ ਦੇ ਜੱਜ ਵਮੀਤਾ ਸਿੰਘ ਨੇ ਸਾਲ 2013 ‘ਚ ਬਾੜਮੇਰ ਦੇ […]
ਪਨਾਮਾ ਪੇਪਰ ਕਾਂਡ : ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਸਜ਼ਾ
Published On
By Sach Kahoon Punjabi Desk
ਭ੍ਰਿਸ਼ਟਾਚਾਰ ਦੇ ਇਲਜ਼ਾਮ ‘ਚ ਸੱਤਾ ਤੋਂ ਬੇਦਖ਼ਲ ਕੀਤੇ ਗਏ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਨੂੰ 25 ਜੁਲਾਈ ਨੂੰ ਹੋਣ ਜਾ ਰਹੀਆਂ ਆਮ ਚੋਣ ਤੋਂ ਠੀਕ ਪਹਿਲਾਂ ਕਰਾਰਾ ਝੱਟਕਾ ਲੱਗਾ ਹੈ। ਪਾਕਿ ਦੀ ਜਵਾਬਦੇਹੀ ਅਦਾਲਤ ਦੇ ਜੱਜ ਮੋਹੰਮਦ ਵਸੀਰ ਨੇ ਪਨਾਮਾ ਲੀਕਸ ਕਾਂਡ ਨਾਲ ਜੁੜੇ ਇੱਕ ਮਾਮਲੇ ਵਿੱਚ ਸਜ਼ਾ ਸੁਣਾਈ ਹੈ । ਭ੍ਰਿਸ਼ਟਾਚਾਰ ਦਾ […]
