ਮਹਿੰਗਾ ਹੋਇਆ ਵਿਮਾਨ ਤੇਲ

ਮਹਿੰਗਾ ਹੋਇਆ ਵਿਮਾਨ ਤੇਲ

ਨਵੀਂ ਦਿੱਲੀ। ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ੁੱਕਰਵਾਰ ਤੋਂ ਜਹਾਜ਼ਾਂ ਦੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ, ਦਿੱਲੀ ਵਿਚ ਜਹਾਜ਼ਾਂ ਦੇ ਤੇਲ ਦੀ ਕੀਮਤ 1,665 ਰੁਪਏ ਜਾਂ 4.14 ਪ੍ਰਤੀਸ਼ਤ ਦੇ ਵਾਧੇ ਨਾਲ 41,876.78 ਰੁਪਏ ਪ੍ਰਤੀ ਕਿਲੋਲੀਟਰ ਹੋ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.