Expired Desi Ghee Seized

Food Safety Department Raid: ਦੇਸੀ ਘਿਓ ਦੀ ਫੈਕਟਰੀ ’ਤੇ ਫੂਡ ਸੇਫਟੀ ਵਿਭਾਗ ਦੀ ਛਾਪੇਮਾਰੀ, ਵੱਡੀ ਮਾਤਰਾ ’ਚ ਮਿਆਦ ਪੁੱਗਿਆ ਘਿਓ ਜ਼ਬਤ

ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਵੱਲੋਂ ਜ਼ਿਲ੍ਹੇ ਭਰ ਵਿੱਚ ਜਾਂਚ ਮੁਹਿੰਮ ਲਗਾਤਾਰ ਜਾਰੀ ਹੈ। ਅੱਜ ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਨੇ ਕੈਲਾਸ਼ ਨਗਰ ਸਥਿਤ ਦੇਸੀ ਘਿਓ ਦੀ ਇੱਕ ਫੈਕਟਰੀ ’ਤੇ ਛਾਪੇਮਾਰੀ ਕਰਕੇ ਉੱਥੇ ਤਿਆਰ ਕੀਤੇ ਜਾ ਰਹੇ ਅਤੇ ਸਟੋਰ ਕੀਤੇ ਉਤਪਾਦਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ।
ਪੰਜਾਬ  ਸੂਬੇ  ਖਾਸ ਖਬਰ  Fraud Alert