ਸਾਡੇ ਨਾਲ ਸ਼ਾਮਲ

Follow us

11.5 C
Chandigarh
Tuesday, February 3, 2026
More
    Home Breaking News ਬੰਗਲਾਦੇਸ਼ ’ਚ ਕ...

    ਬੰਗਲਾਦੇਸ਼ ’ਚ ਕੰਟੇਨਰ ਡਿਪੋ ’ਚ ਧਮਾਕਾ, 14 ਦੀ ਮੌਤ

    Blast

    ਬੰਗਲਾਦੇਸ਼ ’ਚ ਕੰਟੇਨਰ ਡਿਪੋ ’ਚ ਧਮਾਕਾ, 14 ਦੀ ਮੌਤ

    ਢਾਕਾ (ਏਜੰਸੀ)। ਬੰਗਲਾਦੇਸ਼ ਦੇ ਚਟਗਾਂਵ ਵਿੱਚ ਇੱਕ ਕੰਟੇਨਰ ਡਿਪੂ ਵਿੱਚ ਇੱਕ ਤੇਲ ਟੈਂਕ ਵਿੱਚ ਧਮਾਕਾ ਹੋਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 150 ਤੋਂ ਵੱਧ ਜ਼ਖਮੀ ਹੋ ਗਏ। ਇਹ ਹਾਦਸਾ ਸ਼ਨੀਵਾਰ ਰਾਤ ਚਟਗਾਂਵ ਦੇ ਸੀਤਾਕੁੰਡਾ ਇਲਾਕੇ ’ਚ ਵਾਪਰਿਆ। ਅਧਿਕਾਰੀਆਂ ਮੁਤਾਬਕ ਮਰਨ ਵਾਲਿਆਂ ’ਚ ਡਿਪੂ ਕਰਮਚਾਰੀ, ਫਾਇਰਫਾਈਟਰਜ਼, ਪੁਲਿਸ ਕਰਮਚਾਰੀ ਸ਼ਾਮਲ ਹਨ। ਅਧਿਕਾਰੀਆਂ ਨੇ ਖ਼ਦਸ਼ਾ ਜਤਾਇਆ ਹੈ ਕਿ ਮਿ੍ਰਤਕਾਂ ਦੀ ਗਿਣਤੀ ਵਧ ਸਕਦੀ ਹੈ ਕਿਉਕਿ ਕੁਝ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here