Exposes
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਸਾਈਬਰ ਸੈਲ ਵੱਲੋਂ ਕਰੋੜਾ ਰੁਪਏ ਦਾ ਬੈਂਕ ਘੁਟਾਲੇ ਦਾ ਪਰਦਾਫ਼ਾਸ, 2 ਦੋਸ਼ੀ ਗ੍ਰਿਫ਼ਤਾਰ, 1 ਹੋਇਆ ਫਰਾਰ
Published On
By Sach Kahoon Punjabi Desk
ਫਰਜ਼ੀ ਨਾਅ ‘ਤੇ ਖੁਲਵਾਏ ਸਨ 5 ਬੈਂਕ ਖਾਤੇ, 2 ਕਰੋੜ ਰੁਪਏ ਦਾ ਕੀਤਾ ਸੀ ਹੁਣ ਤੱਕ ਘੁਟਾਲਾ ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਪੁਲੀਸ ਦੇ ਸਾਈਬਰ ਕਰਾਈਮ ਸੈੱਲ ਨੇ ਉੱਚ ਤਕਨੀਕ ਦੀ ਵਰਤੋਂ ਨਾਲ ਕਰੋੜਾ ਰੁਪਏ ਦਾ ਬੈਂਕ ਘਪਲਾ ਕਰਨ ਵਾਲੇ ਰੈਕੇਟ ਦਾ ਪਰਦਾਸ਼ਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਲਸਾਜ਼ ਨੇ ਫਰਜ਼ੀ ਨਾਂਅ ‘ਤੇ ਖੁਲਾਏ 5 […]
ਬ੍ਰਹਮ ਮਹਿੰਦਰਾ ਨੇ ਕੈਪਟਨ ਸਰਕਾਰ ਦੀ ਪੋਲ ਖੋਲ੍ਹੀ : ਆਪ
Published On
By Sach Kahoon Punjabi Desk
ਪ੍ਰੋ. ਬਲਜਿੰਦਰ ਕੌਰ ਤੇ ਮੀਤ ਹੇਅਰ ਨੇ ਡੇਂਗੂ ਸਬੰਧੀ ਸਿਹਤ ਮੰਤਰੀ ਨੂੰ ਘੇਰਿਆ ਅਸ਼ਵਨੀ ਚਾਵਲਾ, ਚੰਡੀਗੜ੍ਹ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ‘ਚ ਫੈਲੇ ਡੇਂਗੂ ਦੇ ਕਰੋਪ ਮਾਮਲੇ ਸਬੰਧੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਸਿਹਤ ਮੰਤਰੀ ਦੇ ਉਸ ਬਿਆਨ ਨੂੰ ਗੈਰ ਜਿੰਮੇਵਾਰਨਾ ਕਿਹਾ ਹੈ, ਜਿਸ ‘ਚ ਬ੍ਰਹਮ ਮਹਿੰਦਰਾ ਨੇ ਡੇਂਗੂ ਦੀ ਬਿਮਾਰੀ […]