ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਪੰਜਾਬੀ ਗਾਇਕ ਬ...

    ਪੰਜਾਬੀ ਗਾਇਕ ਬੱਬੂ ਮਾਨ ਦਾ ਫੇਸਬੁੱਕ ਪੇਜ ਹੋਇਆ ਹੈਕ

    Babbu Maan

    (ਸੱਚ ਕਹੂੰ ਨਿਊਜ਼ ) ਚੰਡੀਗੜ੍ਹ। ਪੰਜਾਬੀ ਗਾਇਕ ਬੱਬੂ ਮਾਨ (Babbu Maan) ਦਾ ਫੇਸਬੁੱਕ ਅਕਾਊਂਟ ਹੈਕ ਕਰ ਲਿਆ ਗਿਆ ਹੈ। ਬੱਬੂ ਮਾਨ ਨੇ ਇਹ ਜਾਣਕਾਰੀ ਇੰਸਟਾਗ੍ਰਾਮ ‘ਤੇ ਇਕ ਸਟੋਰੀ ‘ਚ ਪਾ ਕੇ ਦਿੱਤੀ ਹੈ। ਘਟਨਾ ਬੀਤੀ ਸ਼ਾਮ ਦੀ ਹੈ। ਬੱਬੂ ਮਾਨ ਦਾ ਫੇਸਬੁੱਕ ਅਕਾਊਂਟ ਅਚਾਨਕ ਲਾਕ ਹੋ ਗਿਆ ਅਤੇ ਉਸ ਨੇ ਫੇਸਬੁੱਕ ‘ਤੇ ਆਉਣਾ ਵੀ ਬੰਦ ਕਰ ਦਿੱਤਾ।

    ਇਹ ਵੀ ਪੜ੍ਹੋ : ਮਣੀਪੁਰ ’ਚ ਹਿੰਸਾ : ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ, 8 ਜ਼ਿਲ੍ਹਿਆਂ ਵਿੱਚ ਫੌਜ ਤਾਇਨਾਤ

    ਜਿਸ ਤੋਂ ਬਾਅਦ ਬੱਬੂ ਮਾਨ ਦੀ ਸੋਸ਼ਲ ਮੀਡੀਆ ਟੀਮ ਨੇ ਫੇਸਬੁੱਕ ਨਾਲ ਸੰਪਰਕ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਫੇਸਬੁੱਕ ਨੇ ਫਿਲਹਾਲ ਬੱਬੂ ਮਾਨ ਦੇ ਪੇਜ ਨੂੰ ਲਾਕ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਕਾਊਂਟ ਦੇ ਹੈਕ ਹੋਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

    LEAVE A REPLY

    Please enter your comment!
    Please enter your name here