Fake Currency

ਪੁਲਿਸ ਵੱਲੋਂ ਇੱਕ ਲੱਖ 60 ਹਜ਼ਾਰ ਦੀ ਜਾਅਲੀ ਕਰੰਸੀ ਸਮੇਤ ਇੱਕ ਵਿਅਕਤੀ ਕਾਬੂ

ਆਪਣੇ ਘਰ ਹੀ ਤਿਆਰ ਕਰਦਾ ਸੀ ਜਾਅਲੀ ਨੋਟ (Fake Currency), ਨੋਟ ਬਣਾਉਣ ਵਾਲਾ ਸਮਾਨ ਵੀ ਬਰਾਮਦ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਪੁਲਿਸ ਵੱਲੋਂ ਜਾਅਲੀ ਕਰੰਸੀ ਤਿਆਰ ਵਾਲੇ ਇੱਕ ਵਿਅਕਤੀ ਨੂੰ ਇੱਕ ਲੱਖ 60 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ (Fake Currency) ਸਮੇਤ ਗਿ੍ਰਫ਼ਤਾਰ ਕੀਤਾ ਗਿਆ ਹੈ। ਗਿ੍ਰਫ਼ਤਾਰ ਕੀਤਾ ਵਿਅਕਤੀ ਖੁਦ ਜਾਅਲੀ ਕਰੰਸੀ ਤਿਆਰ ਕਰਦਾ ਸੀ। ਇਸ […]
ਪੰਜਾਬ  Breaking News  ਖਾਸ ਖਬਰ  Featured 

ਨਾਭਾ ਪੁਲਿਸ ਵੱਲੋਂ ਜਾਅਲੀ ਕਰੰਸੀ ਸਮੇਤ ਤਿੰਨ ਕਾਬੂ

(ਤਰੁਣ ਕੁਮਾਰ ਸ਼ਰਮਾ) ਨਾਭਾ। ਜਿਲ੍ਹਾ ਪੁਲਿਸ ਮੁੱਖੀ ਪਟਿਆਲਾ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਮਿਲਦੀ ਨਜ਼ਰ ਆਈ ਜਦੋਂ ਦਵਿੰਦਰ ਅੱਤਰੀ ਡੀ.ਐਸ.ਪੀ ਨਾਭਾ ਦੀ ਅਗਵਾਈ ਹੇਠ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਦੀ ਅਗਵਾਈ ’ਚ ਸਹਾਇਕ ਥਾਣੇਦਾਰ ਜਸਵੀਰ ਸਿੰਘ ਇੰਚਾਰਜ ਪੁਲਿਸ ਚੌਕੀ ਗਲਵੱਟੀ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਪਿੰਡ ਹਰੀਗੜ ਮੌਜੂਦ ਸੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

18 ਹਜ਼ਾਰ ਦੀ ਜਾਅਲੀ ਕਰੰਸੀ ਸਮੇਤ 2 ਕਾਬੂ

(ਰਘਬੀਰ ਸਿੰਘ) ਲੁਧਿਆਣਾ। ਸਥਾਨਕ ਥਾਣਾ ਕੋਤਵਾਲੀ ਦੀ ਪੁਲਿਸ ਨੇ ਖੂਫੀਆ ਸੂਚਨਾ ਦੇ ਅਧਾਰ ‘ਤੇ 2 ਵਿਅਕਤੀਆਂ ਨੂੰ ਜਾਅਲੀ ਕਰੰਸੀ ਸਮੇਤ ਰੇਲਵੇ ਸਟੇਸ਼ਨ ਲਾਗੇ ਸਥਿੱਤ ਲੋਕਲ ਅੱਡੇ ਤੋਂ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਚਰਨਜੀਤ ਸਿੰਘ ਵਾਸੀ ਡਾਬਾ ਲੁਧਿਆਣਾ ਅਤੇ ਪਿੰਡ ਪੋਹੀੜ ਦੇ ਰਾਮਦਾਸ ਵਜੋਂ ਹੋਈ ਹੈ। ਉਹ ਆਮ ਲੋਕਾਂ ਨੂੰ 2000 ਅਤੇ 500 ਦੇ […]
ਪੰਜਾਬ  Breaking News